15 ਤੋਂ 17 ਮਾਰਚ ਅਤੇ 22 ਤੇ 23 ਜੂਨ ਨੂੰ ਹੋਣਗੇ ਦੋ ਸੈਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਚ ਹੋਣ ਵਾਲੇ ਜੀ-20 ਸੰਮੇਲਨ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਕੱਤਰੇਤ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੀ-20 ਸਮਾਗਮ …
Read More »Monthly Archives: January 2023
ਭਗਵੰਤ ਮਾਨ ਨੇ ਪੰਜਾਬ ਸਿਹਤ ਵਿਭਾਗ ‘ਚ 271 ਸਪੈਸ਼ਲਿਸਟ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮੁੱਖ ਮੰਤਰੀ ਨੇ ਪਹਿਲੀਆਂ ਸਰਕਾਰਾਂ ‘ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਿਹਤ ਵਿਭਾਗ ਦੀ ਮਜ਼ਬੂਤੀ ਲਈ ਵੱਖ-ਵੱਖ ਅਹੁਦਿਆਂ ‘ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਸਬੰਧੀ ਸਮਾਗਮ ਚੰਡੀਗੜ੍ਹ ਦੇ ਸੈਕਟਰ 35 ਵਿਚ ਸਥਿਤ ਮਿਊਂਸੀਪਲ ਭਵਨ ਵਿਚ ਆਯੋਜਿਤ ਕੀਤਾ ਗਿਆ। …
Read More »ਲਤੀਫਪੁਰਾ ਉਜਾੜਾ ਮਾਮਲੇ ਨੇ ਪੰਜਾਬ ਸਰਕਾਰ ਨੂੰ ਕਸੂਤੀ ਸਥਿਤੀ ‘ਚ ਪਾਇਆ
ਪੀੜਤਾਂ ਨੇ ਰੇਲ ਤੇ ਸੜਕੀ ਆਵਾਜਾਈ ਰੋਕੀ ਜਲੰਧਰ/ਬਿਊਰੋ ਨਿਊਜ਼ : ਲਤੀਫਪੁਰਾ ਉਜਾੜਾ ਮਾਮਲੇ ਨੇ ਪੰਜਾਬ ਸਰਕਾਰ ਨੂੰ ਕਸੂਤੀ ਸਥਿਤੀ ‘ਚ ਪਾ ਦਿੱਤਾ ਹੈ। ਲਤੀਫਪੁਰਾ ਮੁੜ ਵਸੇਬਾ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਅਤੇ ਹੋਰ ਲੋਕਾਂ ਨੇ ਇੱਥੇ ਧੰਨੋ ਵਾਲੀ ਨੇੜੇ ਸੜਕਾਂ ਅਤੇ ਰੇਲ ਮਾਰਗ ਜਾਮ ਕੀਤੇ। ਇਸ ਮੋਰਚੇ ਦੀ ਅਗਵਾਈ ਕਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਯੂਟਿਊਬ ਚੈਨਲ ਨੂੰ ਅਪਗਰੇਡ ਕਰਨ ਦਾ ਫੈਸਲਾ
ਇਕ ਸਬ ਕਮੇਟੀ ਦਾ ਕੀਤਾ ਗਿਆ ਗਠਨ ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਕਰਨ ਲਈ ਆਪਣਾ ਚੈਨਲ ਸ਼ੁਰੂ ਕਰਨ ਵਿੱਚ ਹੁਣ ਤਕ ਕਾਮਯਾਬ ਨਹੀਂ ਹੋਈ ਪਰ ਉਸ ਨੇ ਆਪਣੇ ਯੂਟਿਊਬ ਚੈਨਲ ਨੂੰ ਅਪਗਰੇਡ ਕਰਨ ਦਾ ਫੈਸਲਾ ਕੀਤਾ ਹੈ ਜਿਸ ਲਈ ਇੱਕ ਸਬ ਕਮੇਟੀ ਬਣਾਈ …
Read More »ਪੰਜਾਬ ਯੂਨੀਵਰਸਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਵੱਲੋਂ ਅਸਤੀਫ਼ਾ
ਉਪ ਰਾਸ਼ਟਰਪਤੀ ਧਨਖੜ ਨੇ ਅਸਤੀਫਾ ਕੀਤਾ ਮਨਜ਼ੂਰ ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਆਰੋਪਾਂ ਵਿੱਚ ਘਿਰੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਪ ਰਾਸ਼ਟਰਪਤੀ ਜਗਦੀਪ ਧਨਖੜ, ਜੋ ਪੀਯੂ ਦੇ ਚਾਂਸਲਰ ਵੀ ਹਨ, ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਧਨਖੜ ਨੇ ਅਗਲੇ …
Read More »ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਮਾਰਚ ਤੱਕ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼
ਹਲਵਾਰਾ ਵਿੱਚ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਵੀ ਨਿਬੇੜਨ ਦੇ ਦਿੱਤੇ ਆਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਮਾਰਚ ਦੇ ਅਖ਼ੀਰ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸ਼ਹਿਰੀ ਹਵਾਬਾਜ਼ੀ …
Read More »ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵੀਸੀ ਮਾਮਲੇ ‘ਚ ਸੁਖਬੀਰ ਬਾਦਲ ਨੇ ਚੁੱਕੇ ਸਵਾਲ
ਕਿਹਾ : 76 ਸਾਲਾਂ ਵਿਚ ਕੋਈ ਸਿੱਖ ਵਾਈਸ ਚਾਂਸਲਰ ਕਿਉਂ ਨਹੀਂ ਲਗਾਇਆ? ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਹੁਣ ਤੱਕ ਹੁੰਦੀ ਆ ਰਹੀ ਫਿਰਕੂ ਵਿਤਕਰੇਬਾਜ਼ੀ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1947 ਤੋਂ ਅੱਜ ਤੱਕ ਇਕ ਵੀ ਸਿੱਖ ਚਿਹਰੇ …
Read More »ਜੋਸ਼ੀਮੱਠ ਸੰਕਟ : ਬਦਰੀਨਾਥ ਧਾਮ ਤੇ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਪੈ ਸਕਦੈ ਅਸਰ
ਅੰਮ੍ਰਿਤਸਰ : ਉਤਰਾਖੰਡ ਦੇ ਜੋਸ਼ੀਮੱਠ ਵਿੱਚ ਜ਼ਮੀਨ ਧਸਣ ਦੀਆਂ ਘਟਨਾਵਾਂ ਦਾ ਪਰਛਾਵਾਂ ਇਸ ਵਾਰ ਬਦਰੀਨਾਥ ਧਾਮ ਅਤੇ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ‘ਤੇ ਵੀ ਪੈ ਸਕਦਾ ਹੈ। ਜੋਸ਼ੀਮੱਠ ਵਿੱਚ ਜ਼ਮੀਨ ਧਸਣ ਕਾਰਨ ਵੱਡੀ ਗਿਣਤੀ ‘ਚ ਰਿਹਾਇਸ਼ੀ ਤੇ ਵਪਾਰਕ ਇਮਾਰਤਾਂ ਪ੍ਰਭਾਵਤ ਹੋਈਆਂ ਹਨ। ਸਰਕਾਰ ਵੱਲੋਂ ਕੀਤੀ ਗਈ ਨਿਸ਼ਾਨਦੇਹੀ ਅਨੁਸਾਰ 800 ਤੋਂ …
Read More »ਭਾਜਪਾ ਦੇ ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ
ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਕਾਰਨ ‘ਆਪ’ ਉਮੀਦਵਾਰ ਜਸਬੀਰ ਲਾਡੀ ਦੀ ਹੋਈ ਹਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਮੇਅਰ ਦੇ ਅਹੁਦੇ ਲਈ ਹੋਈ ਵੋਟਿੰਗ ਦੌਰਾਨ ਅਨੂਪ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ। …
Read More »ਸਿੱਖ ਫੌਜੀਆਂ ਲਈ ਹੈਲਮੇਟ ਦੀ ਤਜਵੀਜ਼ ਖਿਲਾਫ ਨਿੱਤਰੇ ਸਾਬਕਾ ਫੌਜੀ
ਕੇਂਦਰ ਸਰਕਾਰ ਦੇ ਫੈਸਲੇ ਦਾ ਹੋ ਰਿਹਾ ਹੈ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾਅ ਰਹੇ ਸਿੱਖ ਫੌਜੀਆਂ ਨੂੰ ਲੋਹ-ਟੋਪ ਪਹਿਨਾਉਣ ਦੀ ਯੋਜਨਾ ਨਾਲ ਵੱਡੀ ਗਿਣਤੀ ਵਰਗ ਸਹਿਮਤ ਨਹੀਂ ਹਨ। ਇਸ ਯੋਜਨਾ ਖਿਲਾਫ ਹੁਣ ਸਾਬਕਾ ਫੌਜੀ ਵੀ ਨਿੱਤਰ ਆਏ ਹਨ। ਕੇਂਦਰੀ ਰੱਖਿਆ ਮੰਤਰਾਲੇ ਵੱਲੋਂ ਫੌਜ ਵਿੱਚ ਸੇਵਾਵਾਂ ਨਿਭਾਅ …
Read More »