Breaking News
Home / 2023 / January (page 2)

Monthly Archives: January 2023

ਕੁਲਤਾਰ ਸਿੰਘ ਸੰਧਵਾਂ ਨੇ ਮੁਹੱਲਾ ਕਲੀਨਿਕ ਖੋਲ੍ਹਣ ਨੂੰ ਦੱਸਿਆ ਇਤਿਹਾਸਕ ਕਦਮ

ਵਿਰੋਧੀਆਂ ਵਲੋਂ ਕੀਤੀ ਜਾ ਰਹੀ ਨੁਕਤਾਚੀਨੀ ਨੂੰ ਦੱਸਿਆ ਫਜ਼ੂਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਗਵੰਤ ਮਾਨ ਸਰਕਾਰ ਵਲੋਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਇਤਿਹਾਸਕ ਕਦਮ ਦੱਸਿਆ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ 500 ਮੁਹੱਲਾ ਕਲੀਨਿਕ …

Read More »

ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਖਿਲਾਫ ਪੰਜਾਬ ਸਰਕਾਰ ਦੀ ਸੁਪਰੀਮ ਕੋਰਟ ’ਚ ਅਪੀਲ

ਜਸਟਿਸ ਸੂਰਿਆ ਕਾਂਤ ਸੁਣਵਾਈ ਤੋਂ ਵੱਖ ਹੋਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ’ਚ ਅਪੀਲ ਕੀਤੀ ਹੈ। ਇਸੇ ਦੌਰਾਨ ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਅਕਾਲੀ ਆਗੂ ਮਜੀਠੀਆ ਨੂੰ …

Read More »

ਪੰਜਾਬ ਦੇ ਸਾਬਕਾ ਵਿਧਾਇਕਾਂ ਨੇ ਵਾਪਸ ਨਹੀਂ ਕੀਤੇ ਵਿਧਾਇਕੀ ਵਾਲੇ ਸਟਿੱਕਰ

ਆਮ ਆਦਮੀ ਪਾਰਟੀ ਬੋਲੀ : ਟੋਲ ਪਲਾਜ਼ਿਆਂ ’ਤੇ ਸਾਬਕਾ ਵਿਧਾਇਕਾਂ ਵੱਲੋਂ ਮਚਾਈ ਜਾ ਰਹੀ ਹੈ ਲੁੱਟ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਬਕਾ ਵਿਧਾਇਕਾਂ ’ਤੇ ਗੰਭੀਰ ਆਰੋਪ ਲਗਾਏ ਹਨ। ‘ਆਪ’ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਵੀ ਸਾਬਕਾ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਵੱਲੋਂ …

Read More »

ਪੰਜਾਬ ’ਚ ਰਾਮ ਰਹੀਮ ਦੇ ਸਤਸੰਗ ਨੂੰ ਲੈ ਕੇ ਭਖੀ ਸਿਆਸਤ

ਅਕਾਲੀ ਆਗੂ ਚੀਮਾ ਬੋਲੇ : ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਲੁਧਿਆਣਾ/ਬਿਊਰੋ ਨਿਊਜ਼ : ਭਲਕੇ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਸਲਾਬਤਪੁਰਾ ’ਚ ਡੇਰਾ ਮੁਖੀ ਰਾਮ ਰਹੀਮ ਦਾ ਸਤਸੰਗ ਹੋਣ ਜਾ ਰਿਹਾ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ। …

Read More »

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਭਲਕੇ ਪੰਜਾਬ ਦੇ ਸਲਾਬਤਪੁਰਾ ਡੇਰੇ ’ਚ ਹੋਵੇਗਾ ਸਤਿਸੰਗ

ਸ਼੍ਰੋਮਣੀ ਕਮੇਟੀ ਵੱਲੋਂ ਪੈਰੋਲ ਨੂੰ ਲੈ ਕੇ ਕੀਤਾ ਜਾ ਰਿਹਾ ਹੈ ਵਿਰੋਧ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਸਲਾਬਤਪੁਰਾ ਡੇਰਾ ਵਿਚ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਭਲਕੇ ਵਰਚੂਅਲ ਸਤਿਸੰਗ ਹੋਵੇਗਾ। ਡੇਰਾ ਮੁਖੀ ਦੇ ਪੈਰੋਲ ਤੋਂ ਆਉਣ ਤੋਂ ਬਾਅਦ ਸਿਰਸਾ ਤੋਂ ਬਾਅਦ ਪੰਜਾਬ ਵਿਚ ਇਹ ਇਕ ਵੱਡਾ ਸਮਾਗਮ ਹੋਵੇਗਾ। …

Read More »

ਭਾਰਤੀ ਫੌਜ ਦੇ ਦੋ ਲੜਾਕੂ ਜਹਾਜ਼ ਆਪਸ ’ਚ ਟਕਰਾਉਣ ਤੋਂ ਬਾਅਦ ਹੋਏ ਕਰੈਸ਼

ਗਵਾਲੀਅਰ ਏਅਰਬੇਸ ਤੋਂ ਭਰੀ ਸੀ ਉਡਾਣ, ਇਕ ਪਾਇਲਟ ਦੀ ਹੋਈ ਮੌਤ ਭਰਤਪੁਰ/ਬਿਊਰੋ ਨਿਊਜ਼ : ਭਾਰਤੀ ਫੌਜ ਦੇ ਦੋ ਲੜਾਕੂ ਜਹਾਜ਼ ਸੁਖੋਈ 30 ਅਤੇ ਮਿਰਾਜ਼ 2000 ਏਅਰਕਰਾਫਟ ਆਪਸ ’ਚ ਟਕਰਾਉਣ ਤੋਂ ਬਾਅਦ ਕਰੈਸ਼ ਹੋ ਗਏ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੋਵੇਂ ਜਹਾਜ਼ਾਂ ਦੇ ਅਲੱਗ-ਅਲੱਗ ਥਾਵਾਂ ’ਤੇ ਡਿੱਗਣ ਦੀਆਂ ਖਬਰਾਂ ਪ੍ਰਾਪਤ …

Read More »

ਤਿ੍ਰਪੁਰਾ ਵਿਧਾਨ ਸਭਾ ਲਈ ਭਾਜਪਾ ਨੇ 48 ਅਤੇ ਕਾਂਗਰਸ ਨੇ 17 ਉਮੀਦਵਾਰਾਂ ਦਾ ਕੀਤਾ ਐਲਾਨ

16 ਫਰਵਰੀ ਨੂੰ ਤਿ੍ਰਪੁਰਾ ’ਚ 60 ਸੀਟਾਂ ਲਈ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਤਿ੍ਰਪੁਰਾ ਵਿਧਾਨ ਸਭਾ ਚੋਣਾਂ ਲਈ ਆਉਂਦੀ 16 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਸਾਰੀਆਂ ਪਾਰਟੀ ਵੱਲੋਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਤਿ੍ਰਪੁਰਾ ਦੀਆਂ 60 ਸੀਟਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ 48 ਉਮੀਦਵਾਰਾਂ ਨੂੰ …

Read More »

ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਕਾਨੂੰਨ ਮੰਤਰੀ ਕਿਰਨ ਰਿਜੀਜੂ ’ਤੇ ਸਾਧਿਆ ਨਿਸ਼ਾਨਾ

ਕਿਹਾ : ਕਾਲਜੀਅਮ ਦੀਆਂ ਸਿਫ਼ਾਰਸ਼ਾਂ ਨੂੰ ਰੋਕਣਾ ਲੋਕਤੰਤਰ ਦੇ ਲਈ ਘਾਤਕ ਨਵੀਂ ਦਿੱਲੀ/ਬਿਊਰੋ ਨਿਊਜ਼ : ਜੱਜਾਂ ਦੀਆਂ ਨਿਯੁਕਤੀਆਂ ਲਈ ਸੁਪਰੀਮ ਕੋਰਟ ਦੇ ਕਾਲਜੀਅਮ ਸਿਸਟਮ ’ਚ ਕੇਂਦਰ ਸਰਕਾਰ ਦੇ ਵਧਦੇ ਦਖਲ ਨੂੰ ਲੈ ਕੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਰੋਹਿੰਟਨ ਫਲੀ ਨਰੀਮਨ ਨੇ ਕਾਨੂੰਨ ਮੰਤਰੀ ਕਿਰਨ ਰਿਜੀਜੂ ’ਤੇ ਨਿਸ਼ਾਨਾ ਸਾਧਿਆ ਹੈ। …

Read More »

ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ : ਨਰਿੰਦਰ ਮੋਦੀ

ਸੂਰਤ/ਬਿਊਰੋ ਨਿਊਜ਼ : ਰਾਜਸਥਾਨ ਦੇ ਭੀਲਵਾੜਾ ਵਿਚ ਲੋਕਾਂ ਦੇ ਵੱਡੇ ਇਕੱਠ ਨੂੰ ਸੰਬਧੋਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ ਹੈ। ਸੰਸਾਰ ਦੀਆਂ ਕਈ ਸੱਭਿਅਤਾਵਾਂ ਸਮੇਂ ਦੇ ਨਾਲ ਖ਼ਤਮ ਹੋ ਗਈਆਂ। ਭਾਰਤ ਨੂੰ ਭੂਗੋਲਿਕ, ਸੱਭਿਆਚਾਰਕ, ਸਮਾਜਿਕ ਅਤੇ ਵਿਚਾਰਧਾਰਕ …

Read More »

ਪੰਜਾਬ ’ਚ 400 ਹੋਰ ਮੁਹੱਲਾ ਕਲੀਨਿਕਾਂ ਦੀ ਹੋਈ ਸ਼ੁਰੂਆਤ

ਭਗਵੰਤ ਮਾਨ ਨੇ ਕਿਹਾ : ਪੰਜਾਬ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰ ਰਹੀ ਹੈ ਕੰਮ ਅੰਮਿ੍ਰਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ 400 ਨਵੇਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ। ਅੰਮਿ੍ਰਤਸਰ ’ਚ ਮੁਹੱਲਾ …

Read More »