ਤਲਵੰਡੀ ਸਾਬੋ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਬੁੱਧਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਤੇ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਸ਼ਸ਼ਤਰਾਂ ਦੇ ਦਰਸ਼ਨ ਵੀ ਕੀਤੇ। ਕੇਂਦਰੀ ਮੰਤਰੀ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਅਕਾਲ …
Read More »Monthly Archives: January 2023
ਗੁਰਪ੍ਰੀਤ ਦਿਓ ਅਤੇ ਸ਼ਸ਼ੀ ਪ੍ਰਭਾ ਪੰਜਾਬ ਦੀਆਂ ਪਹਿਲੀਆਂ ਮਹਿਲਾ ਡੀਜੀਪੀ
ਪੰਜਾਬ ਦੇ 7 ਆਈਪੀਐੱਸ ਅਫਸਰਾਂ ਦੀ ਡੀਜੀਪੀ ਵਜੋਂ ਤਰੱਕੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 1993 ਬੈਚ ਦੇ 7 ਆਈਪੀਐੱਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀਜੀਪੀ ਬਣਾ ਦਿੱਤਾ ਗਿਆ ਹੈ। ਸੂਬੇ ਦੇ ਗ੍ਰਹਿ ਵਿਭਾਗ ਨੇ 30 ਸਾਲਾਂ ਦੀ ਸੇਵਾ ਮੁਕੰਮਲ ਹੋਣ ‘ਤੇ ਗੁਰਪ੍ਰੀਤ ਕੌਰ ਦਿਓ, ਵਰਿੰਦਰ ਕੁਮਾਰ, ਈਸ਼ਵਰ ਸਿੰਘ, ਜਤਿੰਦਰ ਕੁਮਾਰ …
Read More »ਮੁਹੱਲਾ ਕਲੀਨਿਕਾਂ ਦੀ ਹੋੜ ‘ਚ 540 ਪੇਂਡੂ ਡਿਸਪੈਂਸਰੀਆਂ ਨੂੰ ਕੀਤਾ ਜਾ ਰਿਹਾ ਡਾਕਟਰਾਂ ਤੋਂ ਵਾਂਝਾ
‘ਆਪ’ ਦੇ ਮੁਹੱਲਾ ਕਲੀਨਿਕਾਂ ‘ਤੇ ਉਠਣ ਲੱਗੇ ਸਵਾਲ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੀ ‘ਆਪ’ ਸਰਕਾਰ ਨੂੰ ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਕੁਝ ਜ਼ਿਆਦਾ ਹੀ ਚਾਅ ਚੜ੍ਹਿਆ ਹੋਇਆ ਹੈ। ਪਿਛਲੇ ਸਾਲ 15 ਅਗਸਤ ਨੂੰ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ 100 ਦੇ ਕਰੀਬ ਮੁਹੱਲਾ ਕਲੀਨਿਕ ਖ਼ੋਲ੍ਹ ਚੁੱਕੀ ਸਰਕਾਰ ਇਨ੍ਹਾਂ ਮੁਹੱਲਾ ਕਲੀਨਿਕਾਂ ਦੀ …
Read More »ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਨਹੀਂ : ਭਾਜਪਾ
ਸੂਬਾ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਮਤਾ ਕੀਤਾ ਪਾਸ ਕਿਹਾ : ‘ਸਰਕਾਰ ਬਣਨ ‘ਤੇ ਸੂਬੇ ਨੂੰ ਨਸ਼ਾ ਤੇ ਭ੍ਰਿਸ਼ਟਾਚਾਰ ਮੁਕਤ ਤੇ ਖੁਸ਼ਹਾਲ ਬਣਾਇਆ ਜਾਵੇਗਾ’ ਅੰਮ੍ਰਿਤਸਰ : ਪੰਜਾਬ ਭਾਜਪਾ ਦੀ ਕਾਰਜਕਾਰਨੀ ਨੇ ਇਕ ਮਤਾ ਪਾਸ ਕਰਕੇ ਆਖਿਆ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਵਾਸਤੇ ਵਾਧੂ ਦਰਿਆਈ ਪਾਣੀ ਨਹੀਂ ਹੈ। ਇਸ ਦੌਰਾਨ …
Read More »ਪੰਜਾਬ ਸਰਕਾਰ ਨੇ ਮੁਹਾਲੀ ਵਿਚ ‘ਸਕੂਲ ਆਫ ਐਮੀਨੈਂਸ’ ਦੀ ਕੀਤੀ ਸ਼ੁਰੂਆਤ
ਇਕੋ ਬੈਂਚ ‘ਤੇ ਬੈਠ ਕੇ ਪੜ੍ਹਨਗੇ ਮਜ਼ਦੂਰਾਂ, ਅਫ਼ਸਰਾਂ ਤੇ ਮੰਤਰੀਆਂ ਦੇ ਬੱਚੇ ਮੁਹਾਲੀ: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਐਮੀਨੈਂਸ ਸਕੂਲ ਪ੍ਰਾਜੈਕਟ ਦਾ ਆਗਾਜ਼ ਮੁਹਾਲੀ ਵਿੱਚ ਕੀਤਾ ਗਿਆ। ਇਸ ਸਬੰਧੀ ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐੱਸਬੀ) ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ …
Read More »ਸ਼੍ਰੋਮਣੀ ਅਕਾਲੀ ਦਲ ਵਲੋਂ 24 ਮੈਂਬਰੀ ਪੰਥਕ ਸਲਾਹਕਾਰ ਬੋਰਡ ਦਾ ਐਲਾਨ
ਡਾ. ਦਲਜੀਤ ਸਿੰਘ ਚੀਮਾ ਹੋਣਗੇ ਮੈਂਬਰ ਸਕੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਥਕ ਮਸਲਿਆਂ ਨਾਲ ਸੰਬੰਧਿਤ ਪਾਰਟੀ ਦੇ 24 ਮੈਂਬਰੀ ਪੰਥਕ ਸਲਾਹਕਾਰ ਬੋਰਡ ਦਾ ਐਲਾਨ ਕੀਤਾ ਹੈ, ਜਿਸ ਦੇ ਮੈਂਬਰ ਸਕੱਤਰ ਡਾ. ਦਲਜੀਤ ਸਿੰਘ ਚੀਮਾ ਹੋਣਗੇ। ਪਾਰਟੀ ਦੇ ਸੀਨੀਅਰ ਆਗੂ ਤੇ ਕੋਰ ਕਮੇਟੀ …
Read More »ਮਨਪ੍ਰੀਤ ਬਾਦਲ ਦੀ ਦਲ ਬਦਲੀ ਮਗਰੋਂ ਬਠਿੰਡਾ ‘ਚ ਸਿਆਸਤ ਭਖੀ
ਮਨਪ੍ਰੀਤ ਤੇ ਰਾਜਾ ਵੜਿੰਗ ਕੌਂਸਲਰਾਂ ਨੂੰ ਆਪਣੇ ਨਾਲ ਜੋੜਨ ਲਈ ਕਰ ਰਹੇ ਨੇ ਮੀਟਿੰਗਾਂ ਬਠਿੰਡਾ : ਮਨਪ੍ਰੀਤ ਸਿੰਘ ਬਾਦਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਬਠਿੰਡਾ ਨਗਰ ਨਿਗਮ ਦੇ ਮੇਅਰ ਦੀ ਕੁਰਸੀ ਖਤਰੇ ਵਿੱਚ ਪੈ ਗਈ ਹੈ। ਮਨਪ੍ਰੀਤ ਬਾਦਲ ਦੀ ਦਲਬਦਲੀ ਤੋਂ ਬਾਅਦ ਨਿਗਮ ਦੇ ਮੇਅਰ ਸਮੇਤ 18 ਕੌਂਸਲਰਾਂ ਨੇ …
Read More »ਸ਼ਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਕੀਤੇ ਜਾਣ : ਸੀਚੇਵਾਲ
ਜਲੰਧਰ : ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਉਨ÷ ਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ÷ ਾਂ ਕਿਹਾ ਕਿ ਇਹ ਜਿੱਥੇ ਇਨਸਾਫ ਦਾ ਮਾਮਲਾ ਹੈ ਉਥੇ ਹੀ ਮਨੁੱਖੀ ਅਧਿਕਾਰਾਂ ਦਾ ਵੀ ਮਾਮਲਾ ਹੈ। …
Read More »ਅਕਾਲੀ ਦਲ ਨੂੰ ਸਿਆਸੀ ਤੌਰ ‘ਤੇ ਭਾਰੀ ਕੀਮਤ ਚੁਕਾਉਣੀ ਪਵੇਗੀ: ਸਰਨਾ
ਪਰਮਜੀਤ ਸਿੰਘ ਸਰਨਾ ਨੇ ਮੀਟਿੰਗ ਵਿੱਚ ਕਿਹਾ ਕਿ ਅਕਾਲੀ ਦਲ ਨੂੰ ਇਸ ਵੇਲੇ ਬੇਅਦਬੀ ਦੇ ਮਾਮਲੇ ਵਿੱਚ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਤੇ ਉਠ ਰਹੇ ਸਵਾਲਾਂ ਕਾਰਨ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ …
Read More »ਸਲਾਹਕਾਰ ਬੋਰਡ ਵੱਲੋਂ ਅਕਾਲੀ ਦਲ ਨੂੰ ਪੰਥ ਦੇ ਸ਼ੰਕੇ ਦੂਰ ਕਰਨ ਦੀ ਸਲਾਹ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਨਵ-ਗਠਿਤ ‘ਪੰਥਕ ਸਲਾਹਕਾਰ ਬੋਰਡ’ ਨੇ ਪਾਰਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਦੇ ਮਨਾਂ ਵਿੱਚੋਂ ਬਰਗਾੜੀ ਬੇਅਦਬੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਸਰੂਪਾਂ ਸਬੰਧੀ ਸ਼ੰਕੇ ਦੂਰ ਕਰਨ ਦੀ ਸਲਾਹ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ …
Read More »