ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬੀ ਭਾਸ਼ਾ ਦੇ ਪੱਧਰ ਨੂੰ ਉੱਪਰ ਚੁੱਕਣ ਲਈ ਸਰਕਾਰੀ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਯਤਨਾਂ ਨੂੰ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ। ਇਸ ਦੀ ਤਾਜ਼ਾ ਉਦਾਹਰਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਤੋਂ ਮਿਲਦੀ ਹੈ, ਜੋ ਵੱਖ-ਵੱਖ ਵਿਭਾਗਾਂ …
Read More »Monthly Archives: January 2023
ਜਲੰਧਰ ਵਿਚ ਲੋਕ ਸਭਾ ਦੀ ਉਪ ਚੋਣ ਲਈ ਰੁੱਸਿਆਂ ਨੂੰ ਮਨਾਉਣ ਲੱਗੇ ਸੁਖਬੀਰ ਬਾਦਲ
ਪਾਰਟੀ ਆਗੂਆਂ ਦੀ ਲਾਈ ਡਿਊਟੀ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਿਆਂ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕਰਕੇ ਜਲੰਧਰ ਲੋਕ ਸਭਾ ਹਲਕੇ ਦੀ ਭਵਿੱਖ ਵਿੱਚ ਹੋਣ ਵਾਲੀ ਉੱਪ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਮਰਹੂਮ ਕਾਂਗਰਸ ਆਗੂ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ …
Read More »ਫੈਡਰਲ ਸਰਕਾਰ ਕੈਨੇਡੀਅਨ ਵਿਦਿਆਰਥੀਆਂ ਦੇ ਸਟੂਡੈਂਟਸ ਕਰਜ਼ ਨੂੰ ਕਰੇਗੀ ਪੱਕੇ ਤੌਰ ‘ਤੇ ਵਿਆਜ ਰਹਿਤ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਸੈਕੰਡਰੀ ਪੱਧਰ ਦੀ ਸਕੂਲੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਵਿਦਿਆਰਥੀਆਂ ਲਈ ਅੱਗੋਂ ਉਨ੍ਹਾਂ ਦੇ ਮਨਭਾਉਂਦੇ ਫਲਦਾਇਕ ਭਵਿੱਖਮਈ ਵਿਦਿਆਰਥੀ ਜੀਵਨ ਦੇ ਦਰਵਾਜ਼ੇ ਖੁੱਲ੍ਹ ਜਾਂਦੇ ਹਨ। ਪੋਸਟ-ਸੈਕੰਡਰੀ ਸਿੱਖਿਆ ਲੈਣ ਲਈ ਕੈਨੇਡਾ ਵਿਚ ਅੱਧੇ ਤੋਂ ਵਧੇਰੇ ਵਿਦਿਆਰਥੀ ਸਟੂਡੈਂਟ ਕਰਜ਼ੇ ਉੱਪਰ ਨਿਰਭਰ ਕਰਦੇ ਹਨ ਜੋ ਉਨ੍ਹਾਂ ਦੀਆਂ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ …
Read More »ਮੈਕਲਾਗਲਨ ਰੋਡ ‘ ਤੇ ਟਰੈਫਿਕ ਲਾਈਟਾਂ ਲਗਾਉਣ ਲਈ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਨੇ ਡਿਪਟੀ ਮੇਅਰ ਨੂੰ ਦਿੱਤਾ ਯਾਦ-ਪੱਤਰ
ਬਰੈਂਪਟਨ/ਡਾ. ਝੰਡ : ਬਰੈਂਪਟਨ ਵਿਚ ਵਿਚਰ ਰਹੀਆਂ ਤਿੰਨ ਦਰਜਨ ਸੀਨੀਅਰਜ਼ ਕਲੱਬਾਂ ਦੀ ਸਾਂਝੀ ਛੱਤਰੀ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਦੇ ਪ੍ਰਧਾਨ ਤੇ ਹੋਰ ਮੈਂਬਰਾਂ ਵੱਲੋਂ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਸਿੱਖ ਸੰਗਤ ਰੀਗਨ ਰੋਡ ਦੇ ਪਿਛਲੇ ਪਾਸੇ ਚੱਲ ਰਹੀ ਮੈਕਲਾਗਲਨ ਰੋਡ ਉੱਪਰ ਪੈਡੈੱਸਟਰੀਅਨ ਕਰਾਸਿੰਗ ਬਨਾਉਣ ਅਤੇ ਟਰੈਫ਼ਿਕ ਲਾਈਟਾਂ ਲਗਾਉਣ ਲਈ ਬਰੈਂਪਟਨ ਸਿਟੀ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਮਹੀਨੇਵਾਰ ਸਮਾਗਮ ਵਿਚ ਕਵਿਤਾਵਾਂ ਤੇ ਗੀਤਾਂ ਨਾਲ ਨਵੇਂ ਸਾਲ ਨੂੰ ਜੀ-ਆਇਆਂ ਆਖਿਆ
ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਪਿਛਲੇ ਐਤਵਾਰ 15 ਜਨਵਰੀ ਨੂੰ ਆਯੋਜਤ ਕੀਤੇ ਗਏ ਸਮਾਗ਼ਮ ਵਿਚ ਨਵੇਂ ਸਾਲ ਨੂੰ ਕਾਵਿ-ਮਈ ਅੰਦਾਜ਼ ਵਿਚ ਨਿੱਘੀ ਜੀ ਆਇਆਂ ਕਹੀ। ਸਮਾਗ਼ਮ ਵਿਚ ਸ਼ਾਮਲ ਹੋਏ ਕਵੀਆਂ-ਕਵਿੱਤਰੀਆਂ ਤੇ ਗਾਇਕਾਂ ਵੱਲੋਂ ਆਪੋ-ਆਪਣੇ ਅੰਦਾਜ਼ ਵਿਚ ਕਵਿਤਾਵਾਂ ਅਤੇ ਸੁਰੀਲੇ ਗੀਤਾਂ ਰਾਹੀਂ ਨਵੇਂ ਸਾਲ ਦਾ ਭਰਵਾਂ ਸੁਆਗ਼ਤ …
Read More »ਜਸਪਾਲ ਸਿੰਘ ਰੰਧਾਵਾ ਨਹੀਂ ਰਹੇ
ਸ. ਜਸਪਾਲ ਸਿੰਘ ਰੰਧਾਵਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਇਸ ਦੁਨੀਆਂ ਨੂੰ ਸਦੀਵੀ ਤੌਰ ‘ਤੇ ਅਲਵਿਦਾ ਕਹਿ ਗਏ ਹਨ। ਉਹ ਬੜੇ ਸੱਚੇ-ਸੁੱਚੇ ਵਿਚਾਰਾਂ ਵਾਲੇ ਇਨਸਾਨ ਸਨ। ਹਮੇਸ਼ਾ ਕਮਿਊਨਿਟੀ ਦੇ ਕੰਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦੇ ਸਨ। ਹਮੇਸ਼ਾ ਸਮਾਜ ਦੀਆਂ ਅਗਾਂਹਵਧੂ ਸੰਸਥਾਵਾਂ ਨਾਲ ਜੁੜੇ ਰਹੇ। ਉਹ ਕੁਲਦੀਪ ਰੰਧਾਵਾ ਜੀ …
Read More »ਉਸਤਾਦ ਮੰਚ ਸੰਚਾਲਕ
ਗੁਰਮੇਲ ਸਿੰਘ ਸਿਆੜ ਮੁਕਾਬਲੇਬਾਜ਼ੀ ਯੁੱਗ ਵਿੱਚ ਹਰ ਇਨਸਾਨ ਅੰਦਰ ਕੁਝ ਨਾ ਕੁਝ ਕਰ ਦਿਖਾਉਣ ਦੀ ਹੋੜ ਲੱਗੀ ਹੋਈ ਹੈ। ਪਰ ਲਗਨ, ਮਿਹਨਤ, ਆਤਮ ਵਿਸ਼ਵਾਸ, ਦ੍ਰਿੜ ਇਰਾਦੇ ਅਤੇ ਤਜ਼ਰਬੇਕਾਰ ਵਿਅਕਤੀ ਬਹੁਤ ਘੱਟ ਮਿਲਦੇ ਹਨ, ਜਿਹੜੇ ਆਪਣੇ ਖੇਤਰ ਵਿੱਚ ਮੁਹਾਰਤ ਸਦਕਾ ਸਫਲਤਾ ਦੇ ਪਰਚਮ ਲਹਿਰਾਉਂਦੇ ਹਨ। ਸਬਦਾਂ ਦੇ ਜਾਲ ਪਰੋਅ ਕੇ ਘੰਟਿਆਂ …
Read More »ਅਮਰੀਕਾ ‘ਚ ਬੇਰੁਜ਼ਗਾਰ ਹੋਏ ਹਜ਼ਾਰਾਂ ਭਾਰਤੀ ਆਈਟੀ ਮਾਹਿਰਾਂ ਦੀਆਂ ਮੁਸ਼ਕਲਾਂ ਵਧੀਆਂ
ਮੁਲਕ ਵਿੱਚ ਟਿਕੇ ਰਹਿਣ ਲਈ ਫੌਰੀ ਨੌਕਰੀਆਂ ਦੀ ਲੋੜ ਵਾਸ਼ਿੰਗਟਨ : ਅਮਰੀਕਾ ‘ਚ ਗੂਗਲ, ਮਾਈਕਰੋਸਾਫਟ ਅਤੇ ਐਮਾਜ਼ੋਨ ਵਰਗੀਆਂ ਕੰਪਨੀਆਂ ਵੱਲੋਂ ਨੌਕਰੀਆਂ ਤੋਂ ਕੱਢੇ ਜਾਣ ਕਾਰਨ ਹਜ਼ਾਰਾਂ ਭਾਰਤੀ ਆਈਟੀ ਮਾਹਿਰ ਹੁਣ ਨਵਾਂ ਰੁਜ਼ਗਾਰ ਲੱਭਣ ਲਈ ਸੰਘਰਸ਼ ਕਰ ਰਹੇ ਹਨ। ਦੇਸ਼ ‘ਚ ਰੁਕੇ ਰਹਿਣ ਲਈ ਉਹ ਛੇਤੀ ਤੋਂ ਛੇਤੀ ਰੁਜ਼ਗਾਰ ਚਾਹੁੰਦੇ ਹਨ …
Read More »ਪਾਕਿਸਤਾਨ ‘ਚ ਇਮਰਾਨ ਖਾਨ ਦੇ ਕਰੀਬੀ ਫਵਾਦ ਚੌਧਰੀ ਨੂੰ ਕੀਤਾ ਗ੍ਰਿਫਤਾਰ
ਇਸਲਾਮਾਬਾਦ : ਪਾਕਿਸਤਾਨ ਦੇ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸੀਨੀਅਰ ਆਗੂ ਫਵਾਦ ਚੌਧਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰੀ ਤੋਂ ਕੁਝ ਘੰਟੇ ਪਹਿਲਾਂ ਚੌਧਰੀ ਨੇ ਪਾਰਟੀ ਪ੍ਰਧਾਨ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਸਰਕਾਰ ਦੀ ਕਥਿਤ ਸਾਜਿਸ਼ ਦੀ ਜਨਤਕ ਤੌਰ ‘ਤੇ ਨਿੰਦਾ ਕੀਤੀ ਸੀ। ਪਾਕਿਸਤਾਨ ਦੇ ਚੋਣ ਕਮਿਸ਼ਨ …
Read More »ਕ੍ਰਿਸ ਹਿਪਕਿੰਸ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ
ਜੈਸਿੰਡਾ ਆਰਡਰਨ ਨੇ ਪਿਛਲੇ ਹਫਤੇ ਦਿੱਤਾ ਸੀ ਅਸਤੀਫਾ ਵੈਲਿੰਗਟਨ : ਜੈਸਿੰਡਾ ਆਰਡਰਨ ਦੇ ਪਿਛਲੇ ਹਫਤੇ ਅਚਾਨਕ ਅਸਤੀਫਾ ਦੇਣ ਤੋਂ ਬਾਅਦ ਕ੍ਰਿਸ ਹਿਪਕਿੰਸ ਨੇ ਨਿਊਜ਼ੀਲੈਂਡ ਦੇ 41ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। 44 ਸਾਲ ਦੇ ਹਿਪਕਿੰਸ ਨੇ ਆਰਥਿਕਤਾ ‘ਤੇ ਧਿਆਨ ਦੇਣ ਦਾ ਵਾਅਦਾ ਕੀਤਾ ਹੈ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ, ਹਿਪਕਿੰਸ …
Read More »