Home / 2023 / January / 02

Daily Archives: January 2, 2023

ਨਵਜੋਤ ਸਿੱਧੂ ਦੇ ਜੇਲ੍ਹ ’ਚੋਂ ਬਾਹਰ ਆਉਂਦਿਆਂ ਨੂੰ ਹੋਵੇਗਾ ਸ਼ਕਤੀ ਪ੍ਰਦਰਸ਼ਨ

ਕਾਂਗਰਸ ਪਾਰਟੀ ’ਚ ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ ਅਤੇ ਉਹ ਪਟਿਆਲਾ ਦੀ ਜੇਲ੍ਹ ਵਿਚ ਬੰਦ ਹਨ। ਚੰਗੇ ਵਿਵਹਾਰ ਦੇ ਚੱਲਦਿਆਂ ਹੁਣ ਨਵਜੋਤ ਸਿੱਧੂ ਦੀ ਤੈਅ ਸਮੇਂ …

Read More »

ਪੰਜਾਬ ਸਰਕਾਰ ਨੇ 5,773 ਪਿੰਡਾਂ ਨੂੰ ਰੈਵੇਨਿਊ ਲੈਂਡ ਦੀ ਰਜਿਸਟਰੀ ਲਈ ਐੱਨਓਸੀ ਤੋਂ ਦਿੱਤੀ ਛੋਟ

ਅਮਨ ਅਰੋੜਾ ਨੇ ਇਸ ਨੂੰ ਲੋਕ-ਪੱਖੀ ਫੈਸਲਾ ਦੱਸਿਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪੇਂਡੂ ਖੇਤਰਾਂ ਵਿੱਚ ਰੈਵੇਨਿਊ ਲੈਂਡ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸੂਬੇ ਦੇ 5,773 ਪਿੰਡਾਂ ਨੂੰ ਐੱਨਓਸੀ ਲੈਣ ਤੋਂ ਛੋਟ ਦੇ ਦਿੱਤੀ ਹੈ। ਮਕਾਨ ਉਸਾਰੀ …

Read More »

ਸ਼ੰਭੂ ਬਾਰਡਰ ’ਤੇ ਟਰਾਂਸਪੋਰਟਰਾਂ ਦਾ ਧਰਨਾ ਜਾਰੀ

ਬੱਸਾਂ ਵਿੱਚ ਸਫਰ ਕਰਨ ਵਾਲਿਆਂ ਨੂੰ ਝੱਲਣੀ ਪੈ ਰਹੀ ਹੈ ਪ੍ਰੇਸ਼ਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ-ਪੰਜਾਬ ਸ਼ੰਭੂ ਬਾਰਡਰ ’ਤੇ ਪੰਜਾਬ ਦੀ ਟਰੱਕ ਯੂਨੀਅਨ ਪਿਛਲੇ ਚਾਰ ਦਿਨਾਂ ਤੋਂ ਧਰਨੇ ’ਤੇ ਡਟੀ ਹੋਈ ਹੈ। ਟਰਾਂਸਪੋਰਟਰਾਂ ਨੇ ਸ਼ੰਭੂ ’ਚ ਅੰਬਾਲਾ-ਰਾਜਪੁਰਾ ਹਾਈਵੇਅ ’ਤੇ ਟਰੱਕ ਖੜ੍ਹੇ ਕਰਕੇ ਅਣਮਿੱਥੇ ਸਮੇਂ ਲਈ ਜਾਮ ਲਗਾਇਆ ਹੋਇਆ ਹੈ, ਜਿਸ ਕਰਕੇ ਵੱਡੀ …

Read More »

ਸੁਪਰੀਮ ਕੋਰਟ ਨੇ ਨੋਟਬੰਦੀ ਦਾ ਫੈਸਲਾ ਸਹੀ ਕਰਾਰ ਦਿੱਤਾ

ਅਦਾਲਤ ਨੇ 4:1 ਦੇ ਬਹੁਮਤ ਨਾਲ ਦੇਸ਼ ’ਚ ਨੋਟਬੰਦੀ ਨੂੰ ਜਾਇਜ਼ ਠਹਿਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ 2016 ਵਿਚ ਕੇਂਦਰ ਸਰਕਾਰ ਵੱਲੋਂ ਕੀਤੀ ਨੋਟਬੰਦੀ ਨੂੰ ਸਹੀ ਕਰਾਰ ਦਿੱਤਾ ਹੈ। ਅਨੇਕਾਂ ਪਟੀਸ਼ਨਾਂ ਰਾਹੀਂ ਕੇਂਦਰ ਸਰਕਾਰ ਵੱਲੋਂ 1000 ਰੁਪਏ ਅਤੇ 500 ਰੁਪਏ ਦੇ ਨੋਟਾਂ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਚੁਣੌਤੀ …

Read More »

ਪੰਜਾਬ ਤੇ ਹਰਿਆਣਾ ’ਚ ਧੁੰਦ ਤੇ ਠੰਡ ਦਾ ਜ਼ੋਰ

ਬਠਿੰਡਾ ’ਚ ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਅਤੇ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਅੱਜ ਸੋਮਵਾਰ ਸਵੇਰੇ ਸੰਘਣੀ ਧੁੰਦ ਤੇ ਠੰਡ ਕਾਰਨ ਜਨ ਜੀਵਨ ਪ੍ਰਭਾਵਿਤ ਰਿਹਾ। ਪੰਜਾਬ ਵਿੱਚ ਬਠਿੰਡਾ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ, ਜਿਥੇ ਘੱਟ ਤੋਂ ਘੱਟ ਤਾਪਮਾਨ 0.4 ਡਿਗਰੀ …

Read More »

ਵਿਜੀਲੈਂਸ ਅਫਸਰ ਹੁਣ ਆਫੀਸ਼ੀਅਲ ਡਿਊਟੀ ਸਮੇਂ ਨਹੀਂ ਪਹਿਨ ਸਕਣਗੇ ਜੀਨਸ ਅਤੇ ਟੀ-ਸ਼ਰਟ

ਪੰਜਾਬ ਸਰਕਾਰ ਨੇ ਦਫਤਰੀ ਡਿਊਟੀ ਸਮੇਂ ਫਾਰਮਲ ਡਰੈਸ ਪਹਿਨਣ ਲਈ ਕਿਹਾ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਵਿਚ ਹੁਣ ਵਿਜੀਲੈਂਸ ਦੇ ਅਧਿਕਾਰੀ ਆਫੀਸ਼ੀਅਲ ਡਿਊਟੀ ਸਮੇਂ ਜੀਨਸ ਅਤੇ ਟੀ-ਸ਼ਰਟ ਨਹੀਂ ਪਹਿਨ ਸਕਣਗੇ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਇਹ ਆਦੇਸ਼ ਦਫਤਰ ਵਿਚ ਬੈਠਣ ਵਾਲੇ ਅਧਿਕਾਰੀਆਂ ਲਈ ਜਾਰੀ ਕੀਤੇ ਹਨ। ਹੁਣ …

Read More »

ਐਸਵਾਈਐਲ ਦਾ ਮਾਮਲਾ ਸੁਲਝਾਉਣ ਲਈ ਕੇਂਦਰ ਸਰਕਾਰ ਆਈ ਅੱਗੇ

ਮਨੋਹਰ ਲਾਲ ਖੱਟਰ ਅਤੇ ਭਗਵੰਤ ਮਾਨ ਨਾਲ ਕੇਂਦਰੀ ਮੰਤਰੀ ਸ਼ੇਖਾਵਤ ਕਰਨਗੇ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ ਯਮੁਨਾ ਲਿੰਕ (ਐਲਵਾਈਐਲ) ਮਾਮਲੇ ’ਤੇ ਇਕ ਵਾਰ ਫਿਰ ਉਮੀਦ ਜਾਗੀ ਹੈ। ਭਾਰਤ ਸਰਕਾਰ ਹੁਣ ਦੋ ਰਾਜਾਂ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲੲਂੀ ਵਿਚਕਾਰਲੀ ਗੱਲਬਾਤ ਲਈ ਤਿਆਰ ਹੋ ਗਈ ਹੈ। ਕੇਂਦਰੀ ਜਲ …

Read More »