Breaking News
Home / 2023 / January / 03

Daily Archives: January 3, 2023

ਵਿਜੀਲੈਂਸ ਜਾਂਚ ਨੂੰ ਲੈ ਕੇ ਮੀਡੀਆ ’ਤੇ ਭੜਕੇ ਸਾਬਕਾ ਮੰਤਰੀ ਬਲਬੀਰ ਸਿੱਧੂ

ਕਿਹਾ : ਮੈਨੂੰ ਵਿਜੀਲੈਂਸ ਨੇ ਕੋਈ ਨੋਟਿਸ ਨਹੀਂ ਭੇਜਿਆ, ਖਬਰਾਂ ਲਗਾਉਣ ਤੋਂ ਪਹਿਲਾਂ ਕਰਨੀ ਚਾਹੀਦੀ ਸੀ ਗੱਲ ਮੋਹਾਲੀ/ਬਿਊਰੋ ਨਿਊਜ਼ : ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਆਪਣੇ ਖਿਲਾਫ ਵਿਜੀਲੈਂਸ ਜਾਂਚ ਦੀਆਂ ਲੱਗੀਆਂ ਖ਼ਬਰਾਂ ਤੋਂ ਬਾਅਦ ਮੀਡੀਆ ’ਤੇ ਭੜਕ ਉਠੇ। ਉਨ੍ਹਾਂ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮੈਨੂੰ ਵਿਜੀਲੈਂਸ ਵੱਲੋਂ ਕੋਈ ਨੋਟਿਸ …

Read More »

ਸੁਖਬੀਰ ਬਾਦਲ ਨੇ ਕਸਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ

ਕਿਹਾ : ਸੈਰ-ਸਪਾਟਾ ਛੱਡ ਕੇ ਸੂਬੇ ਵੱਲ ਧਿਆਨ ਦੇਣ ਮੁੱਖ ਮੰਤਰੀ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫਰੰਸ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ …

Read More »

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੀ ਮੁੜ ਹੋਈ ਸ਼ੁਰੂਆਤ

ਨਵੀਂ ਦਿੱਲੀ ਤੋਂ ਉਤਰ ਪ੍ਰਦੇਸ਼ ਲਈ ਹੋਈ ਰਵਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਅੱਜ ਸਵੇਰੇ ਨਵੀਂ ਦਿੱਲੀ ਤੋਂ ਉਤਰ ਪ੍ਰਦੇਸ਼ ਲਈ ਰਵਾਨਾ ਹੋਣ ਦੇ ਨਾਲ ਹੀ ਮੁੜ ਸ਼ੁਰੂ ਹੋ ਗਈ। ਇਹ ਯਾਤਰਾ ਨਵੀਂ ਦਿੱਲੀ ਦੇ ਕਸ਼ਮੀਰੀ ਗੇਟ ਨੇੜਲੇ ਜਮਨਾ ਬਾਜ਼ਾਰ …

Read More »

ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ ਐਸ ਵਾਈ ਐਲ ਦੇ ਮੁੱਦੇ ’ਤੇ ਭਲਕੇ ਫਿਰ ਕਰਨਗੇ ਚਰਚਾ

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੱਦੀ ਗਈ ਹੈ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੇ ਲੰਬੇ ਸਮੇਂ ਤੋਂ ਲਟਕੇ ਐਸ ਵਾਈ ਐਲ ਨਹਿਰ ਦੇ ਨਿਰਮਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਭਲਕੇ ਫਿਰ ਚਰਚਾ ਕਰਨਗੇ। ਸੁਪਰੀਮ ਕੋਰਟ ਦੇ ਹੁਕਮਾਂ ਤੋਂ …

Read More »

ਬੀਐਸਐਫ ਨੇ ਮਾਰ ਮੁਕਾਇਆ ਪਾਕਿਸਤਾਨੀ ਘੁਸਪੈਠੀਆ

ਬਾਰਡਰ ਲੰਘ ਕੇ ਕੰਡਿਆਲੀ ਤਾਰ ਦੇ ਕੋਲ ਪਹੁੰਚ ਗਿਆ ਸੀ ਇਹ ਘੁਸਪੈਠੀਆ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ’ਤੇ ਬਾਰਡਰ ਸਕਿਉਰਿਟੀ ਫੋਰਸ (ਬੀਐਸਐਫ) ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਘੁਸਪੈਠੀਏ ਕੋਲ ਹਥਿਆਰ ਵੀ ਸਨ। ਇਹ ਇਸ ਸਾਲ ਦੀ ਪਹਿਲੀ ਘੁਸਪੈਠੀਏ …

Read More »

ਵਿਸਾਖੀ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂ ਹੁਣ 11 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ

ਐਸਜੀਪੀਸੀ ਵਲੋਂ ਤਰੀਕ ’ਚ ਕੀਤਾ ਗਿਆ ਵਾਧਾ ਅੰਮਿ੍ਰਤਸਰ/ਬਿਊਰੋ ਨਿਊਜ਼ ਖਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ ਤੱਕ ਆਪਣੇ ਪਾਸਪੋਰਟ ਜਮ੍ਹਾਂ …

Read More »

ਹਰਿਆਣਾ ਦੇ ਰਾਜ ਮੰਤਰੀ ਸੰਦੀਪ ਸਿੰਘ ਦੇ ਖਿਲਾਫ ਉਤਰੀਆਂ ਖਾਪ ਪੰਚਾਇਤਾਂ

ਕਿਹਾ : 7 ਜਨਵਰੀ ਤੱਕ ਮੰਤਰੀ ਨੂੰ ਬਰਖਾਸਤ ਨਾ ਕੀਤਾ ਤਾਂ ਹੋਵੇਗਾ ਅੰਦੋਲਨ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਖੇਡ ਰਾਜ ਮੰਤਰੀ ਸੰਦੀਪ ਸਿੰਘ ’ਤੇ ਲੱਗੇ ਛੇੜਛਾੜ ਦੇ ਆਰੋਪਾਂ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸੇ ਦੌਰਾਨ ਝੱਜਰ ਦੇ ਡਾਵਲਾ ਵਿਚ ਧਨਖੜ ਬਾਰਹ ਖਾਪ ਨੇ ਪੰਚਾਇਤ ਕੀਤੀ ਹੈ। ਇਸ ਵਿਚ ਡਗਰ …

Read More »