Breaking News
Home / 2023 / January / 04

Daily Archives: January 4, 2023

ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ

ਸੂਬਾ ਸਰਕਾਰ ਦੀਆਂ ਗਤੀਵਿਧੀਆਂ ਤੋਂ ਕਰਵਾਇਆ ਜਾਣੂ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਮੈਂ …

Read More »

ਐਸਵਾਈਐਲ ਨਹਿਰ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਹੋਈ ਮੀਟਿੰਗ ਰਹੀ ਬੇਸਿੱਟਾ

ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਨਹੀਂ ਹੈ ਵਾਧੂ ਪਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ : ਐਸ ਵਾਈ ਐਲ ਨਹਿਰ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦਿੱਲੀ ’ਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਵਿਚ ਹੋਈ ਜੋ ਕਿ ਬੇਸਿੱਟਾ ਰਹੀ …

Read More »

ਆਸਟਰੇਲੀਆ ’ਚ ਪੰਜਾਬੀ ਭਾਸ਼ਾ ਦਾ ਵਧਿਆ ਮਾਣ

ਪੱਛਮੀ ਆਸਟਰੇਲੀਆ ਦੇ ਸਕੂਲਾਂ ’ਚ ਹੁਣ ਪੜ੍ਹਾਈ ਜਾਵੇਗੀ ਪੰਜਾਬੀ ਮੈਲਬਰਨ/ਬਿੳੂਰੋ ਨਿੳੂਜ਼ ਆਸਟਰੇਲੀਆ ਵਿਚ ਵੀ ਹੁਣ ਪੰਜਾਬੀ ਭਾਸ਼ਾ ਦਾ ਮਾਣ ਵਧਿਆ ਹੈ। ਇਸੇ ਦੌਰਾਨ ਪੱਛਮੀ ਆਸਟਰੇਲੀਆ ਸੂਬੇ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਾਉਣ ਦਾ ਐਲਾਨ ਕੀਤਾ ਹੈ, ਜਿਸ ਤਹਿਤ ਪ੍ਰੀ-ਨਰਸਰੀ (ਪ੍ਰੀ ਪ੍ਰਾਈਮਰੀ) ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀ …

Read More »

ਪੰਜਾਬ ਤੇ ਹਰਿਆਣਾ ’ਚ ਮੌਸਮ ਨੂੰ ਲੈ ਕੇ ਰੈਡ ਅਲਰਟ

5 ਤੋਂ 6 ਜਨਵਰੀ ਤੱਕ ਸ਼ੀਤ ਲਹਿਰ ਦੀ ਚਿਤਾਵਨੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਅਤੇ ਹਰਿਆਣਾ ਵਿਚ ਮੌਸਮ ਵਿਭਾਗ ਨੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ 5 ਤੋਂ 6 ਜਨਵਰੀ ਤੱਕ ਸੰਘਣੀ ਧੁੰਦ ਦੇ ਨਾਲ-ਨਾਲ ਸ਼ੀਤ ਲਹਿਰ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਭਾਰੀ ਗਿਰਾਵਟ …

Read More »

ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ

ਸਟਰੀਟ ਲਾਈਟ ਘੁਟਾਲੇ ’ਚ ਕੈਪਟਨ ਸੰਧੂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਮਿਲ ਗਈ ਹੈ। ਵਿਜੀਲੈਂਸ ਵਲੋਂ ਪੰਚਾਇਤ ਸੰਮਤੀ ਸਿੱਧਵਾਂ ਬੇਟ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਹੋਏ ਸਟਰੀਟ ਲਾਈਟ ਘੁਟਾਲੇ ਨੂੰ ਲੈ ਕੇ ਭਿ੍ਰਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ …

Read More »

ਖੇਡ ਰਾਜ ਮੰਤਰੀ ਸੰਦੀਪ ਸਿੰਘ ’ਤੇ ਆਰੋਪ ਲਗਾਉਣ ਵਾਲੀ ਮਹਿਲਾ ਕੋਚ ਦਾ ਵੱਡਾ ਖੁਲਾਸਾ

ਕਿਹਾ : ਕੇਸ ਵਾਪਸ ਲੈਣ ਲਈ ਇਕ ਕਰੋੜ ਰੁਪਏ ਅਤੇ ਵਿਦੇਸ਼ ਭੇਜਣ ਦੀ ਦਿੱਤੀ ਜਾ ਰਹੀ ਹੈ ਆਫ਼ਰ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਖੇਡ ਰਾਜ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ’ਤੇ ਆਰੋਪ ਲਗਾਉਣ ਵਾਲੀ ਮਹਿਲਾ ਕੋਚ ਦੇ ਮਾਮਲੇ ਦੀ ਜਾਂਚ ਤੇਜ ਹੋ ਗਈ ਹੈ। ਇਸ ਮਾਮਲੇ ਵਿਚ ਚੰਡੀਗੜ੍ਹ …

Read More »

ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ ਨੇ ‘ਭਾਰਤ ਜੋੜੋ’ ਗੀਤ ਕੀਤਾ ਰਿਲੀਜ਼

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਕੀਤਾ ਸਮਰਪਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਅਤੇ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ ਨੇ ‘ਭਾਰਤ ਜੋੜੋ’ ਨਾਮੀ ਇਕ ਗੀਤ ਰਿਲੀਜ਼ ਕੀਤਾ ਹੈ। ਇਹ ਗੀਤ ਉਨ੍ਹਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਨੂੰ …

Read More »