Breaking News
Home / 2023 / January / 05

Daily Archives: January 5, 2023

ਮੁੱਖ ਮੰਤਰੀ ਭਗਵੰਤ ਮਾਨ ਨੇ 4 ਹਜ਼ਾਰ ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਹੁਣ ਤੱਕ ਮਾਨ ਸਰਕਾਰ ਨੇ 10 ਹਜ਼ਾਰ ਅਧਿਆਪਕ ਕੀਤੇ ਭਰਤੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਸਿੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਅਤੇ ਬੇਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਅੱਜ ਲੁਧਿਆਣਾ ’ਚ ਆਯੋਜਿਤ ਇਕ ਪ੍ਰੋਗਰਾਮ …

Read More »

ਤਿਹਾੜ ਜੇਲ੍ਹ ’ਚ ਬੰਦ ਸਤਿੰਦਰ ਜੈਨ ਨੇ ਦਿੱਤੀ ਜੇਲ੍ਹ ਅਧਿਕਾਰੀਆਂ ਨੂੰ ਧਮਕੀ

ਕਿਹਾ : ਬਾਹਰ ਆ ਕੇ ਸਭ ਨੂੰ ਦੇਖ ਲਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੀ ਲਾਂਡਰਿੰਗ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੀ ‘ਆਪ’ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ’ਤੇ ਜੇਲ੍ਹ ਅਧਿਕਾਰੀਆਂ ਨੇ ਧਮਕੀ ਦੇਣ ਦਾ ਆਰੋਪ ਲਗਾਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਜੇਲ੍ਹ ਅਧਿਕਾਰੀਆਂ ਨੇ ਜੇਲ੍ਹ ਦੇ ਡੀਜੀ …

Read More »

ਗੁਰਦੁਆਰਾ ਸਾਹਿਬਾਨਾਂ ਦੀਆਂ ਗੋਲਕਾਂ ਸਬੰਧੀ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਦਾ ਮਾਮਲਾ ਭਖਿਆ

ਸ਼ੋ੍ਰਮਣੀ ਕਮੇਟੀ ਮੈਂਬਰ ਬੋਲੇ : ਮੁੱਖ ਮੰਤਰੀ ਭਗਵੰਤ ਮਾਨ ਮੰਗਣ ਮੁਆਫ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦੁਆਰਾ ਸਾਹਿਬਾਨਾਂ ਦੀਆਂ ਗੋਲਕਾਂ ਸਬੰਧੀ ਲੰਘੇ ਦਿਨੀਂ ਦਿੱਤੇ ਬਿਆਨ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸ ਸਬੰਧੀ ਸ਼ੋ੍ਰਮਣੀ ਕਮੇਟੀ ਮੈਂਬਰਾਂ ਵੱਲੋਂ ਅੱਜ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ …

Read More »

ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਮੁਕਾਬਲੇ ’ਚ ਜਿੱਤਿਆ ਸੋਨ ਤਮਗਾ

ਪਟਿਆਲਾ ਜਿਲ੍ਹੇ ਦੇ ਪਿੰਡ ਮੈਹਸ ਦੀ ਰਹਿਣ ਵਾਲੀ ਹੈ ਹਰਜਿੰਦਰ ਕੌਰ ਨਾਭਾ/ਬਿਊਰੋ ਨਿਊਜ਼ : ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਤਾਮਿਲਨਾਡੂ ਵਿਚ ਚੱਲ ਰਹੀ ਨੈਸ਼ਨਲ ਚੈਂਪੀਅਨਸ਼ਿਪ ਦੌਰਾਨ ਉਸ ਨੇ ਸੋਨ ਤਮਗਾ ਜਿੱਤਿਆ ਹੈ। ਸੱਤਵੇਂ ਦਿਨ ਦੇ ਮੁਕਾਬਲਿਆਂ …

Read More »

ਪੰਜਾਬ ਵਿੱਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ

ਮੌਸਮ ਵਿਭਾਗ ਵੱਲੋਂ 7 ਜਨਵਰੀ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਠੰਡ ਦਾ ਪ੍ਰਕੋਪ ਜਾਰੀ ਹੈ ਅਤੇ ਇਸ ਠੰਡ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਦੋਵਾਂ ਸੂਬਿਆਂ ਵਿੱਚ ਸੰਘਣੀ ਧੁੰਦ ਪੈ ਰਹੀ ਹੈ …

Read More »

ਕਰੋੜਾਂ ਰੁਪਏ ਦੇ ਸਿੰਚਾਈ ਘੁਟਾਲੇ ਦੀ ਜਾਂਚ ਰੁਕੀ

ਪੰਜਾਬ ਦੇ ਰਿਟਾਇਰਡ ਆਈਏਐਸ ਅਧਿਕਾਰੀ ਸਰਵੇਸ਼ ਕੌਸ਼ਲ ਕੋਲੋਂ ਅਜੇ ਨਹੀਂ ਕੀਤੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋੜਾਂ ਰੁਪਏ ਦੇ ਸਿੰਚਾਈ ਘੁਟਾਲੇ ਦੀ ਜਾਂਚ ਦੇ ਸਬੰਧ ਵਿਚ ਵਿਜੀਲੈਂਸ ਬਿਊਰੋ ਵਲੋਂ ਰਿਟਾਇਰਡ ਆਈਏਐਸ ਸਰਵੇਸ਼ ਕੌਸ਼ਲ ਨੂੰ ਅਜੇ ਤੱਕ ਪੁੱਛਗਿੱਛ ਲਈ ਨਹੀਂ ਬੁਲਾਇਆ ਗਿਆ। ਜਦਕਿ ਉਨ੍ਹਾਂ ਨੂੰ ਅਮਰੀਕਾ ਤੋਂ ਵਾਪਸ ਪਰਤੇ ਹੋਇਆਂ ਵੀ …

Read More »

ਪਾਣੀ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨੇ ਦਿੱਤੇ ਅਹਿਮ ਸੁਝਾਅ

ਕਿਹਾ : ਇਕੱਲੀ ਸਰਕਾਰ ਕੁਝ ਨਹੀਂ ਕਰ ਸਕਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਣੀ ਦੀ ਸਾਂਭ-ਸੰਭਾਲ ਮੁਹਿੰਮ ਵਿਚ ਆਮ ਲੋਕਾਂ ਦੀ ਭਾਗੀਦਾਰੀ ਦੇ ਮਹੱਤਵ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਕੱਲੀ ਸਰਕਾਰ ਦੀ ਕੋਸ਼ਿਸ਼ ਨਾਲ ਕੁਝ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਸੂਬਿਆਂ ਵਿਚਾਲੇ …

Read More »