Breaking News
Home / 2023 / January / 09

Daily Archives: January 9, 2023

ਲਤੀਫਪੁਰਾ ਉਜਾੜੇ ਦਾ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ

ਇਕਬਾਲ ਸਿੰਘ ਲਾਲਪੁਰਾ ਨੇ ਲਤੀਫਪੁਰਾ ਦਾ ਦੌਰਾ ਕਰਕੇ ਪੀੜਤਾਂ ਦੇ ਦੁੱਖੜੇ ਸੁਣੇ ਜਲੰਧਰ/ਬਿਊਰੋ ਨਿਊਜ਼ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਲਤੀਫਪੁਰਾ ਦਾ ਦੌਰਾ ਕਰਕੇ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੀਡੀਆ ਵਿੱਚ ਆਈਆਂ ਲਤੀਫਪੁਰਾ ਵਿੱਚ ਉਜਾੜੇ ਗਏ ਲੋਕਾਂ ਦੀਆਂ ਰਿਪੋਰਟਾਂ ਬਹੁਤ …

Read More »

ਬੈਂਕ ਫਰਾਡ ਮਾਮਲੇ ਵਿਚ ਘਿਰੀ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਨੂੰ ਜ਼ਮਾਨਤ

ਬੰਬੇ ਹਾਈਕੋਰਟ ਨੇ ਕਿਹਾ : ਗਿ੍ਰਫਤਾਰੀ ਕਾਨੂੰਨ ਦੇ ਮੁਤਾਬਕ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ ਫਰਾਡ ਮਾਮਲੇ ਵਿਚ ਘਿਰੀ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਦੀ ਗਿ੍ਰਫਤਾਰੀ ਨੂੰ ਬੰਬੇ ਹਾਈਕੋਰਟ ਨੇ ਗੈਰਕਾਨੂੰਨੀ ਦੱਸਿਆ ਹੈ। ਅਦਾਲਤ ਨੇ ਕਿਹਾ ਕਿ ਚੰਦਾ ਕੋਚਰ ਦੀ ਗਿ੍ਰਫਤਾਰੀ ਕਾਨੂੰਨ ਦੇ ਮੁਤਾਬਕ ਨਹੀਂ ਹੈ। ਅਦਾਲਤ ਨੇ ਚੰਦਾ …

Read More »

ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ ਨੇ ਅਮਰੀਕਾ ’ਚ ਰਚਿਆ ਇਤਿਹਾਸ

ਅਮਰੀਕਾ ’ਚ ਪਹਿਲੀ ਸਿੱਖ ਮਹਿਲਾ ਜੱਜ ਵਜੋਂ ਅਹੁਦੇ ਦੀ ਸਹੁੰ ਚੁੱਕੀ ਹਿਊਸਟਨ (ਅਮਰੀਕਾ)/ਬਿਊਰੋ ਨਿਊਜ਼ ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ ਨੇ ਹੈਰਿਸ ਕਾਊਂਟੀ ਦੀ ਜੱਜ ਵਜੋਂ ਸਹੁੰ ਚੁੱਕ ਲਈ ਹੈ ਤੇ ਉਹ ਅਮਰੀਕਾ ਦੀ ਪਹਿਲੀ ਮਹਿਲਾ ਸਿੱਖ ਜੱਜ ਬਣ ਗਈ ਹੈ। ਉਸਦਾ ਜਨਮ ਅਤੇ ਪਾਲਣ ਪੋਸ਼ਣ ਹਿਊਸਟਨ ਵਿੱਚ ਹੋਇਆ ਹੈ …

Read More »

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਾਈਕੋਰਟ ਤੋਂ ਰਾਹਤ

ਵਿਧਾਨ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਚੋਣਾਂ ਮੌਕੇ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੱਤੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਪ੍ਰੋਸੀਡਿੰਗ ’ਤੇ ਅਗਲੇ ਨਿਰਦੇਸ਼ਾਂ ਤੱਕ …

Read More »

ਪਰਵਾਸੀ ਭਾਰਤੀ ਸੰਮੇਲਨ ’ਚ ਇੰਦੌਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਿਹਾ : ਇੰਦੌਰ ਇਕ ਸ਼ਹਿਰ ਨਹੀਂ ਸਗੋਂ ਇਕ ਯੁੱਗ ਹੈ ਇੰਦੌਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੰਦੌਰ ਵਿਚ 17ਵੇਂ ਪਰਵਾਸੀ ਭਾਰਤੀ ਸੰਮੇਲਨ ਦੇ ਦੂਜੇ ਦਿਨ ਸ਼ਿਰਕਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇੰਦੌਰ ਦੁਨੀਆ ਵਿਚ ਵਿਲੱਖਣ ਹੈ। ਲੋਕ ਕਹਿੰਦੇ ਹਨ ਕਿ ਇੰਦੌਰ ਇਕ …

Read More »