Breaking News
Home / 2023 / January / 10

Daily Archives: January 10, 2023

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਭਲਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ੁਰੂ ਹੋਵੇਗੀ ਯਾਤਰਾ ਅੰਮਿ੍ਰਤਸਰ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਅੱਜ ਸ਼ੰਭੂ ਬਾਰਡਰ ਰਾਹੀਂ ਪੰਜਾਬ ਅੰਦਰ ਦਾਖਲ ਹੋਈ। ਪ੍ਰੰਤੂ ਉਸ ਤੋਂ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਅੰਬਾਲਾ ਤੋਂ ਸਿੱਧਾ ਅੰਮਿ੍ਰਤਸਰ ਪਹੁੰਚੇ ਜਿੱਥੇ ਉਹ ਸੱਚਖੰਡ …

Read More »

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੁੰਦਰ ਸ਼ਾਮ …

Read More »

ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਅਤੇ ਉਨ੍ਹਾਂ ਦੇ ਪਤੀ ਜੇਲ੍ਹ ਤੋਂ ਰਿਹਾਅ

ਲੋਨ ਫਰਾਡ ਮਾਮਲੇ ’ਚ ਲੰਘੀ 23 ਦਸੰਬਰ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਛੜ ਨੂੰ ਅੱਜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਦੋਵਾਂ ਨੇ ਸਭ ਤੋਂ ਪਹਿਲਾਂ ਆਪਣੇ ਪੁੱਤਰ …

Read More »

ਪੰਜਾਬ ਦੇ ਨਵੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਹੁਦਾ ਸੰਭਾਲਿਆ 

ਕਿਹਾ : ਪੰਜਾਬ ਨੂੰ ਬਣਾਉਣਾ ਹੈ ਤੰਦਰੁਸਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਕੱਤਰੇਤ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ …

Read More »

ਅੰਮਿ੍ਰਤਸਰ ਤੋਂ ਜੈਪੁਰ ਲਈ ਸਿੱਧੀ ਉਡਾਣ ਹੋਵੇਗੀ ਸ਼ੁਰੂ

ਸਪਾਈਸ ਜੈਟ ਨੇ 20 ਜਨਵਰੀ ਤੋਂ ਫਲਾਈਟ ਸ਼ੁਰੂ ਕਰਨ ਦਾ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਤੋਂ ਜੈਪੁਰ ਦੇ ਲਈ ਸਪਾਈਸ ਜੈਟ ਨੇ ਸਿੱਧੀ ਉਡਾਨ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਸਪਾਈਸ ਜੈਟ ਦੀ ਪਹਿਲੀ ਫਲਾਈਟ 20 ਜਨਵਰੀ ਤੋਂ ਰੋਜ਼ਾਨਾ ਉਡਾਨ ਭਰੇਗੀ। ਸਪਾਈਸ ਜੈਟ ਦੇ ਇਸ ਫੈਸਲੇ ਨਾਲ ਉਤਰ ਭਾਰਤ ਵਿਚ …

Read More »

ਪਾਕਿਸਤਾਨ ਵਿਚ ਆਟੇ ਦੀ ਭਾਰੀ ਕਮੀ

ਕਰਾਚੀ ’ਚ ਆਟੇ ਦੀ ਕੀਮਤ 140 ਰੁਪਏ ਪ੍ਰਤੀ ਕਿਲੋ ਤੋਂ ਵੀ ਟੱਪੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਆਪਣੇ ਹੁਣ ਤੱਕ ਦੇ ਸਭ ਤੋਂ ਬੁਰੇ ਆਟੇ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਕਿਉਂਕਿ ਦੇਸ਼ ਦੇ ਕੁਝ ਹਿੱਸਿਆਂ ਵਿਚ ਕਣਕ ਦੀ ਵੱਡੀ ਘਾਟ ਦੀ ਖ਼ਬਰ ਸਾਹਮਣੇ ਆਈ ਹੈ। ਇਕ ਮੀਡੀਆ ਰਿਪੋਰਟ ਅਨੁਸਾਰ ਹਜ਼ਾਰਾਂ …

Read More »

ਪੰਜਾਬ ਤੇ ਹਰਿਆਣਾ ’ਚ ਸੀਤ ਲਹਿਰ ਤੇ ਸੰਘਣੀ ਧੁੰਦ

ਰੇਲ, ਸੜਕ ਤੇ ਹਵਾਈ ਆਵਾਜਾਈ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਉਤਰੀ ਭਾਰਤ ਵਿਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਸੰਘਣੀ ਧੁੰਦ ਤੇ ਸੀਤ ਲਹਿਰ ਕਾਰਨ ਅੱਜ ਮੰਗਲਵਾਰ ਨੂੰ ਵੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਆਮ ਜਨਜੀਵਨ ਪ੍ਰਭਾਵਿਤ ਰਿਹਾ। ਮੀਡੀਆ ਦੀ ਰਿਪੋਰਟ ਅਨੁਸਾਰ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਪਈ ਹੋਈ …

Read More »