Breaking News
Home / 2023 / January / 12

Daily Archives: January 12, 2023

ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ’ਤੇ ਕੀਤਾ ਵੱਡਾ ਸਿਆਸੀ ਹਮਲਾ

ਕਿਹਾ : ਪੰਜਾਬ ਦੀ ਜਵਾਨੀ ਨਸ਼ਿਆਂ ’ਚ ਹੋਈ ਗਲਤਾਨ, ਕੁੰਭਕਰਨੀ ਨੀਂਦ ਸੁੱਤੀ ਮਾਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਵਿਚ ਗਲਤਾਨ ਹੋਈ ਪਈ ਪ੍ਰੰਤੂ ਭਗਵੰਤ ਮਾਨ …

Read More »

ਪੰਜਾਬ ’ਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ’ਤੇ ਸਖਤ ਹੋਈ ਪੰਜਾਬ-ਹਰਿਆਣਾ ਹਾਈ ਕੋਰਟ

ਬੰਦ ਪਏ ਟੋਲ ਪਲਾਜ਼ਿਆਂ ਨੂੰ ਮੁੜ ਚਾਲੂ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 13 ਟੋਲ ਪਲਾਜ਼ਿਆਂ ’ਤੇ ਕਿਸਾਨਾਂ ਵਲੋਂ ਲਗਾਏ ਗਏ ਪੱਕੇ ਮੋਰਚਿਆਂ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਪੰਜਾਬ ’ਚ ਬੰਦ ਕੀਤੇ ਗਏ ਟੋਲ ਪਲਾਜ਼ਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ …

Read More »

ਕੇਂਦਰ ਸਰਕਾਰ ਸਿੱਖ ਫੌਜੀਆਂ ਲਈ ਹੈਲਮਟ ਖਰੀਦਣ ਦੀ ਬਣਾ ਰਹੀ ਹੈ ਯੋਜਨਾ

ਗਿਆਨੀ ਹਰਪ੍ਰੀਤ ਸਿੰਘ ਬੋਲੇ : ਹੈਲਮਟ ਪਹਿਨਾ ਕੇ ਸਿੱਖਾਂ ਦੀ ਪਹਿਚਾਣ ਖਤਮ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸਿੱਖ ਫੌਜੀਆਂ ਦੀ ਸੁਰੱਖਿਆ ਦੇ ਲਈ ਹੈਲਮਟ ਖਰੀਦਣ ਦੀ ਯੋਜਨਾ ਬਣਾ ਰਹੀ ਹੈ। ਇਸ ਦੇ ਲਈ ਕੇਂਦਰ ਸਰਕਾਰ ਨੇ ਔਡਰ ਵੀ ਦਿੱਤੇ ਹਨ ਪ੍ਰੰਤੂ ਇਸ …

Read More »

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਫਰਜ਼ੀ ਯੂ-ਟਿਊਬ ਚੈਨਲਾਂ ਖਿਲਾਫ਼ ਸਖਤ ਕਾਰਵਾਈ

ਕੇਂਦਰ ਸਰਕਾਰ ਨੇ 6 ਯੂ-ਟਿਊਬ ਚੈਨਲਾਂ ’ਤੇ ਲਗਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਇਕ ਵਾਰ ਫਿਰ ਫਰਜ਼ੀ ਖ਼ਬਰਾਂ ਫੈਲਾਉਣ ਅਤੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਯੂ-ਟਿਊਬ ਚੈਨਲਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ’ਚ ਅੱਜ ਛੇ ਯੂ-ਟਿਊਬ ਚੈਨਲਾਂ ’ਤੇ ਪਾਬੰਦੀ ਲਗਾ ਦਿੱਤੀ। …

Read More »

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ 163 ਕਰੋੜ 62 ਲੱਖ ਰੁਪਏ ਦੀ ਵਸੂਲੀ ਦਾ ਨੋਟਿਸ ਜਾਰੀ

10 ਦਿਨਾਂ ’ਚ ਅਦਾ ਕਰਨੀ ਹੋਵੇਗੀ ਇਹ ਰਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਰਾਜਪਾਲ (ਐੱਲ.ਜੀ.) ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਇਸ਼ਤਿਹਾਰਾਂ ਨੂੰ ਲੈ ਕੇ ਇਕ ਵਾਰ ਫਿਰ ਤਕਰਾਰ ਹੋ ਸਕਦੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਆਪਣੇ …

Read More »

ਭਾਰਤ ਨੇ ਹਮੇਸ਼ਾ ਵਿਕਾਸ ਦੇ ਤਜ਼ਰਬੇ ਸਾਂਝੇ ਕੀਤੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਿਹਾ : ਕੌਮਾਂਤਰੀ ਚੁਣੌਤੀਆਂ ਲਈ ਗਲੋਬਲ ਸਾਊਥ ਜ਼ਿੰਮੇਵਾਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਵਾਇਸ ਆਫ ਗਲੋਬਲ ਸਾਊਥ ਸਮਿਟ ਵਿਚ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਸੰਮੇਲਨ ਵਿਚ ਤੁਹਾਡਾ ਸਵਾਗਤ ਕਰਨਾ ਮੇਰੇ ਲਈ ਖੁਸ਼ੀ ਦੀ ਗੱਲ ਹੈ। ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਤੁਸੀਂ ਦੁਨੀਆ ਦੇ ਵੱਖ-ਵੱਖ ਸਥਾਨਾਂ …

Read More »

ਪੰਜਾਬ ਵਿਚ ਰਾਹੁਲ ਗਾਂਧੀ ਦੀ ਯਾਤਰਾ ਦਾ ਅੱਜ ਦੂਜਾ ਦਿਨ

ਰਾਹੁਲ ਨੇ ਕੇਂਦਰ ਸਰਕਾਰ ’ਤੇ ਨਫਰਤ ਦੀ ਰਾਜਨੀਤੀ ਕਰਨ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਵਿਚ ‘ਭਾਰਤ ਜੋੜੋ’ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਯਾਤਰਾ ਦਾ ਅੱਜ ਪੰਜਾਬ ਵਿਚ ਦੂਜਾ ਦਿਨ ਹੈ। ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਲੁਧਿਆਣਾ ਵਿਚ ਕਿਹਾ ਕਿ ਅੱਜ ਦੇਸ਼ ਵਿਚ …

Read More »