Breaking News
Home / 2023 / January / 13

Daily Archives: January 13, 2023

ਤੇਜ਼ੀ ਨਾਲ ਗਰਕਦਾ ਜਾ ਰਿਹਾ ਹੈ ਜੋਸ਼ੀਮੱਠ

ਇਸਰੋ ਮੁਤਾਬਕ 12 ਦਿਨਾਂ ’ਚ 5.4 ਸੈਂਟੀਮੀਟਰ ਜ਼ਮੀਨ ਧਸੀ ਦੇਹਰਾਦੂਨ/ਬਿਊਰੋ ਨਿਊਜ਼ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਨੈਸ਼ਨਲ ਰਿਮੋਟ ਸੈਂਸਿੰਗ ਸੈਂਟਰ (ਐੱਨਆਰਐੱਸਸੀ) ਨੇ ਜੋਸ਼ੀਮੱਠ ਦੀਆਂ ਸੈਟੇਲਾਈਟ ਤਸਵੀਰਾਂ ਅਤੇ ਇਸਦੇ ਗਰਕ ਹੋਣ ਬਾਰੇ ਮੁੱਢਲੀ ਰਿਪੋਰਟ ਜਾਰੀ ਕੀਤੀ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਪੂਰਾ ਸ਼ਹਿਰ ਗਰਕਦਾ ਜਾ ਰਿਹਾ ਹੈ। ਤਸਵੀਰਾਂ …

Read More »

ਭਗਵੰਤ ਮਾਨ ਸਰਕਾਰ ਵੱਲੋਂ ਟਰੱਸਟ, ਬੋਰਡ ਅਤੇ ਕਾਰਪੋਰੇਸ਼ਨਾਂ ਦੇ 17 ਚੇਅਰਮੈਨ ਨਿਯੁਕਤ

ਪ੍ਰਦੀਪ ਛਾਬੜਾ ਨੂੰ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦਾ ਚੇਅਰਮੈਨ ਲਗਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਟਰੱਸਟਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ 17 ਚੇਅਰਮੈਨ ਨਿਯੁਕਤ ਕਰ ਦਿੱਤੇ ਹਨ। ਇਸਦੇ ਚੱਲਦਿਆਂ ਪੰਜਾਬ ਮੀਡੀਅਮ ਇੰਡਸਟਰੀਜ਼ ਵਿਕਾਸ ਬੋਰਡ ਦਾ ਚੇਅਰਮੈਨ ਨੀਲ ਗਰਗ, ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ ਦੇ ਸਭ ਤੋਂ ਲੰਮੇ ਰਿਵਰ ਕਰੂਜ਼ ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਵਾਰਾਨਸੀ ਵਿਖੇ ਟੈਂਟ ਸਿਟੀ ਦਾ ਵੀ ਕੀਤਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਾਰਾਨਸੀ ਵਿੱਚ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼, ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨੇ ਵਾਰਾਨਸੀ ਵਿਖੇ ਟੈਂਟ ਸਿਟੀ ਦਾ ਉਦਘਾਟਨ ਵੀ ਕੀਤਾ ਅਤੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਧਾਈਆਂ 

ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਵੀ ਮਨਾਈ ਗਈ ਲੋਹੜੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਵਧਾਈ ਦਿੰਦੇ ਹੋਏ ਕਿਹਾ ਕਿ ਖੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ। …

Read More »

ਪੰਜਾਬ ’ਚ 108 ਐਂਬੂਲੈਂਸ ਸਰਵਿਸ ਦੇ ਕਰਮਚਾਰੀ ਵੀ ਹੜਤਾਲ ’ਤੇ

ਐਸੋਸ਼ੀਏਸ਼ਨ ਦੀ ਮੰਗ : ਸਰਕਾਰ ਠੇਕਾ ਪ੍ਰਣਾਲੀ ਬੰਦ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿਚ ਅੱਜ ਸ਼ੁੱਕਰਵਾਰ ਨੂੰ ਵੀ 108 ਐਂਬੂਲੈਂਸ ਸਰਵਿਸ ਠੱਪ ਰਹੀ। ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 72 ਘੰਟਿਆਂ ਲਈ ਹੜਤਾਲ ਕੀਤੀ ਹੋਈ ਹੈ। ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਇਹ ਹੜਤਾਲ ਹੋਰ ਅੱਗੇ ਵੀ ਵਧ …

Read More »

ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੇ ਕੈਨੇਡੀਅਨ ਮੰਤਰੀ ਮਾਈਕਲ ਫੋਰਡ

ਕਿਹਾ- ਕੈਨੇਡਾ ਦੇ ਆਰਥਿਕ ਵਿਕਾਸ ‘ਚ ਸਿੱਖਾਂ ਦਾ ਬਹੁਤ ਯੋਗਦਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਉਨਟਾਰੀਓ ਦੇ ਸਿਟੀਜਨਸ਼ਿਪ ਤੇ ਮਲਟੀ ਕਲਚਰਲ ਮੰਤਰੀ ਮਾਈਕਲ ਫੋਰਡ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ। ਸ੍ਰੀ ਹਰਿਮੰਦਰ ਸਾਹਿਬ ਪੁੱਜਣ ‘ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਤੇ ਗਾਇਡ ਰਣਧੀਰ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ …

Read More »

ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਕੀਤੇ ਯਤਨਾਂ ਲਈ ਸੁਰਜੀਤ ਪਾਤਰ ਵੱਲੋਂ ਮੀਤ ਹੇਅਰ ਦੀ ਸ਼ਲਾਘਾ

ਚੰਡੀਗੜ੍ਹ : ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਮਾਂ ਬੋਲੀ ਪੰਜਾਬੀ ਦੇ ਮਾਣ-ਸਨਮਾਨ ਵਿਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਕਲਾ ਪਰਿਸ਼ਦ ਦੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ ਨੇ ਦੱਸਿਆ ਕਿ ਡਾ. ਸੁਰਜੀਤ ਪਾਤਰ ਸਮੇਤ ਪਰਿਸ਼ਦ ਦੇ …

Read More »

ਪਲਾਟ ਘੁਟਾਲਾ: ਸੁੰਦਰ ਸ਼ਾਮ ਅਰੋੜਾ ਦੀ ਪੱਕੀ ਜ਼ਮਾਨਤ ਅਰਜ਼ੀ ਰੱਦ

ਅਰੋੜਾ ਹੁਣ ਭਾਜਪਾ ‘ਚ ਹੋ ਚੁੱਕੇ ਹਨ ਸ਼ਾਮਲ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਸਾਬਕਾ ਉਦਯੋਗ ਮੰਤਰੀ ਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਦੀ ਪੱਕੀ ਜ਼ਮਾਨਤ ਸਬੰਧੀ ਅਰਜ਼ੀ ਰੱਦ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੁਝ ਸਮਾਂ ਪਹਿਲਾਂ ਹੀ ਏਆਈਜੀ-ਕਮ-ਜਾਂਚ ਅਧਿਕਾਰੀ ਨੂੰ 50 ਲੱਖ ਰੁਪਏ …

Read More »

ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਸਾਰੀਆਂ ਸਮੱਸਿਆਵਾਂ ਦਾ ਹੱਲ : ਭਗਵੰਤ ਮਾਨ

ਅਧਿਕਾਰੀਆਂ ਨੂੰ ਸ਼ਹੀਦ ਦਾ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦਾ ਹੁਕਮ ਮੁਹਾਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5ਡੀ ਬੁੱਤ ਲਗਾਉਣ ਲਈ ਪ੍ਰਸਤਾਵਿਤ ਥਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ …

Read More »

ਲਤੀਫਪੁਰਾ ਉਜਾੜਾ: ਪੰਜਾਬ ਦੇ ਉੱਚ ਅਧਿਕਾਰੀ ਐਸਸੀ ਕਮਿਸ਼ਨ ਅੱਗੇ ਪੇਸ਼

ਕਮਿਸ਼ਨ ਨੂੰ ਲੋੜੀਂਦਾ ਰਿਕਾਰਡ ਦਿਖਾਇਆ; ਪੀੜਤਾਂ ਵੱਲੋਂ ਲੋਹੜੀ ਮੌਕੇ ਪੁਤਲੇ ਫੂਕਣ ਦਾ ਐਲਾਨ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਲਤੀਫਪੁਰਾ ਵਿੱਚ ਇਕ ਮਹੀਨਾ ਪਹਿਲਾਂ ਮਕਾਨਾਂ ਨੂੰ ਢਾਹੇ ਜਾਣ ਦੇ ਮਾਮਲੇ ‘ਚ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਨਵੀਂ ਦਿੱਲੀ ਵਿੱਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਸਬੰਧਤ ਦਸਤਾਵੇਜ਼ ਦਿਖਾਉਣ ਲਈ ਪੇਸ਼ ਹੋਏ। ਸਥਾਨਕ …

Read More »