Breaking News
Home / 2023 / January / 13 (page 2)

Daily Archives: January 13, 2023

ਹਰੀਕੇ ਜਲਗਾਹ ‘ਤੇ ਚਹਿਕੇ ਇਕ ਲੱਖ ਪਰਵਾਸੀ ਪਰਿੰਦੇ

ਸਾਈਬੇਰੀਆ, ਮੰਗੋਲੀਆ, ਕਜ਼ਾਕਿਸਤਾਨ, ਉਜ਼ਬੇਕਿਸਤਾਨ ਤੇ ਰੂਸ ਆਦਿ ਦੇਸ਼ਾਂ ਤੋਂ ਆਉਂਦੇ ਨੇ ਵੱਖ-ਵੱਖ ਪ੍ਰਜਾਤੀਆਂ ਦੇ ਪੰਛੀ ਅੰਮ੍ਰਿਤਸਰ/ਬਿਊਰੋ ਨਿਊਜ਼ : ਮੱਧ ਏਸ਼ੀਆਈ ਖਿੱਤੇ ਵਿੱਚ ਪੈ ਰਹੀ ਕਹਿਰ ਦੀ ਠੰਢ ਕਾਰਨ ਉਥੋਂ ਦੀਆਂ ਕਈ ਪ੍ਰਜਾਤੀਆਂ ਦੇ ਪੰਛੀ ਹਰ ਸਾਲ ਸਥਾਨਕ ਹਰੀਕੇ ਜਲਗਾਹ ਪਹੁੰਚਦੇ ਹਨ। ਇਸ ਸਾਲ ਵੀ ਭਾਰਤ ਦੀ ਦੂਜੀ ਸਭ ਤੋਂ ਵੱਡੀ …

Read More »

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਾਈਕੋਰਟ ਤੋਂ ਰਾਹਤ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਚੋਣਾਂ ਮੌਕੇ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੱਤੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਪ੍ਰੋਸੀਡਿੰਗ ‘ਤੇ ਅਗਲੇ ਨਿਰਦੇਸ਼ਾਂ ਤੱਕ ਸਟੇਅ ਲਗਾ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਨੇ ਆਉਂਦੀ 12 …

Read More »

ਰਾਜਸਥਾਨ ‘ਚ ਵੀ ਗੁਰਦੁਆਰਾ ਪ੍ਰਬੰਧਾਂ ਵਿੱਚ ਦਖਲ ਦੇ ਰਿਹੈ ਕੇਂਦਰ : ਧਾਮੀ

ਕਿਹਾ : ਪੰਥ ਵਿਰੋਧੀ ਤਾਕਤਾਂ ਕਦੇ ਵੀ ਸਫਲ ਨਹੀਂ ਹੋਣਗੀਆਂ ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਪੰਥ ਨੂੰ ਪੰਥ ਵਿਰੋਧੀ ਸ਼ਕਤੀਆਂ ਖਿਲਾਫ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਤਰਜ਼ ‘ਤੇ ਸਰਕਾਰ ਰਾਜਸਥਾਨ ‘ਚ ਵੀ ਗੁਰਦੁਆਰਾ ਪ੍ਰਬੰਧਾਂ …

Read More »

ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ‘ਚ ਮਨਾਈ ਲੋਹੜੀ

ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ; ਪੰਜਾਬੀਆਂ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨਾਲ ਲੋਹੜੀ ਮਨਾਈ ਅਤੇ ਇਸ ਤਿਉਹਾਰ ਨਾਲ ਜੁੜੀਆਂ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਮਾਨ ਨੇ ਕਿਹਾ ਕਿ …

Read More »

ਪੰਜਾਬ ‘ਚ ਅਫਸਰਾਂ ਦੀ ਸਮੂਹਿਕ ਛੁੱਟੀ ਲਈ ਸਰਕਾਰ ਜ਼ਿੰਮੇਵਾਰ : ਸੁਖਬੀਰ ਬਾਦਲ

ਕਿਹਾ : ਭ੍ਰਿਸ਼ਟਾਚਾਰ ਨਾਲ ਨਜਿੱਠਣਾ ਸਭ ਤੋਂ ਜ਼ਰੂਰੀ ਹੈ, ਪਰ ਨਿਯਮਾਂ ਦੀ ਪਾਲਣਾ ਵੀ ਜ਼ਰੂਰੀ ਲੰਬੀ/ਬਿਊਰੋ ਨਿਊਜ਼ : ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਮੌਕੇ ਹੋਣ ਵਾਲੀ ਸਿਆਸੀ ਕਾਨਫਰੰਸ ਦੀ ਲਾਮਬੰਦੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਹਲਕੇ ‘ਚ ਪਿੰਡ ਲੰਬੀ ਜੈਲ ਤੇ ਸਰਾਵਾਂ ਜੈਲ ਤੇ …

Read More »

ਪੰਜਾਬ ਦੇ ਥਰਮਲ ਬੰਦ ਹੋਣ ਕਿਨਾਰੇ: ਅਸ਼ਵਨੀ ਸ਼ਰਮਾ

ਕਿਹਾ : ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ‘ਤੇ ਫੇਲ੍ਹ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦਿਹਾਤੀ ਭਾਜਪਾ ਦੇ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ ਹੋਇਆ, ਜਿਸ ਵਿਚ ਪੁੱਜੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ ਤੇ ਮਾਲ ਦੀ ਰਾਖੀ ਕਰਨ ਵਿੱਚ ਨਾਕਾਮ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿਛਲੀ ਕਾਂਗਰਸ ਸਰਕਾਰ ਵੇਲੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸ਼ਹਿਰ ਦੇ ਸਿੱਖਿਆ ਸ਼ਾਸਤਰੀ ਪ੍ਰੋ. ਯੋਗਰਾਜ ਨੂੰ ਸਕੂਲ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਉਸ ਸਮੇਂ ਉਹ …

Read More »

ਅੰਮ੍ਰਿਤਸਰ ਤੋਂ ਜੈਪੁਰ ਲਈ ਸਿੱਧੀ ਉਡਾਣ ਹੋਵੇਗੀ ਸ਼ੁਰੂ

ਸਪਾਈਸ ਜੈਟ ਨੇ 20 ਜਨਵਰੀ ਤੋਂ ਫਲਾਈਟ ਸ਼ੁਰੂ ਕਰਨ ਦਾ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਅੰਮ੍ਰਿਤਸਰ ਤੋਂ ਜੈਪੁਰ ਦੇ ਲਈ ਸਪਾਈਸ ਜੈਟ ਨੇ ਸਿੱਧੀ ਉਡਾਨ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਸਪਾਈਸ ਜੈਟ ਦੀ ਪਹਿਲੀ ਫਲਾਈਟ 20 ਜਨਵਰੀ ਤੋਂ ਰੋਜ਼ਾਨਾ ਉਡਾਨ ਭਰੇਗੀ। ਸਪਾਈਸ ਜੈਟ ਦੇ ਇਸ ਫੈਸਲੇ ਨਾਲ ਉਤਰ ਭਾਰਤ …

Read More »

ਸਿੰਜਾਈ ਘੁਟਾਲਾ: ਸਰਵੇਸ਼ ਕੌਸ਼ਲ ਤੋਂ ਤਿੰਨ ਘੰਟੇ ਪੁੱਛ-ਪੜਤਾਲ

ਸਾਬਕਾ ਮੁੱਖ ਸਕੱਤਰ ਨੇ ਮੀਡੀਆ ਤੋਂ ਬਣਾਈ ਦੂਰੀ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਮੇਂ ਹੋਏ ਬਹੁ-ਕਰੋੜੀ ਸਿੰਜਾਈ ਘੁਟਾਲੇ ਦੇ ਮਾਮਲੇ ਵਿੱਚ ਮੁਹਾਲੀ ਸਥਿਤ ਵਿਜੀਲੈਂਸ ਭਵਨ ਵਿਚ ਉੱਚ ਅਧਿਕਾਰੀਆਂ ਦੀ ਜਾਂਚ ਟੀਮ ਨੇ ਸੂਬੇ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਤੋਂ ਤਕਰੀਬਨ ਤਿੰਨ ਘੰਟੇ ਪੁੱਛ-ਪੜਤਾਲ ਕੀਤੀ। ਵਿਜੀਲੈਂਸ ਦੀ ਜਾਂਚ …

Read More »

ਮੁੱਖ ਮੰਤਰੀ ਦੀ ਚਿਤਾਵਨੀ ਮਗਰੋਂ ਕੰਮ ‘ਤੇ ਪਰਤੇ ਅਫ਼ਸਰ

ਪੀਸੀਐੱਸ ਅਫ਼ਸਰਾਂ ਦੀ ਹੜਤਾਲ ਨੂੰ ਗ਼ੈਰ-ਕਾਨੂੰਨੀ ਐਲਾਨਦਿਆਂ ਦਿੱਤੀ ਸੀ ਮੁਅੱਤਲੀ ਦੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਅਫਸਰਸ਼ਾਹੀ ਅਤੇ ਸਰਕਾਰ ਦਰਮਿਆਨ ਬਣੇ ਤਣਾਅ ਦਾ ਬੁੱਧਵਾਰ ਨੂੰ ਅੰਤ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਚਿਤਾਵਨੀ ਮਗਰੋਂ ਪੀਸੀਐੱਸ ਅਧਿਕਾਰੀਆਂ ਨੇ ਬੁੱਧਵਾਰ ਨੂੰ ਬਾਅਦ ਦੁਪਹਿਰ ਡਿਊਟੀਆਂ ਜੁਆਇਨ ਕਰ ਲਈਆਂ। ਆਈਏਐੱਸ ਅਧਿਕਾਰੀਆਂ ਨੇ …

Read More »