ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਖਿਲਾਫ ਵਿੱਢੇ ਘੋਲ ਦੀ ਹਮਾਇਤ ਵਿੱਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ 15 ਜ਼ਿਲ੍ਹਿਆਂ ਵਿਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ। ਜਥੇਬੰਦੀ ਦੀ ਅਗਵਾਈ ਹੇਠ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ …
Read More »Daily Archives: January 13, 2023
ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ
ਡਾ. ਬਲਬੀਰ ਸਿੰਘ ਨੇ ਸਿਹਤ ਮੰਤਰੀ ਵਜੋਂ ਸਹੁੰ ਚੁੱਕੀ ਫੌਜਾ ਸਿੰਘ ਸਰਾਰੀ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਕਾਰਜਕਾਲ ਅੰਦਰ ਹੀ ਮੰਤਰੀ ਮੰਡਲ ਵਿੱਚ ਤੀਜਾ ਵੱਡਾ ਫੇਰਬਦਲ ਕਰ ਦਿੱਤਾ ਹੈ। ਸਰਕਾਰ ਨੇ …
Read More »ਪਾਣੀਆਂ ਦੇ ਮੁੱਦੇ ‘ਤੇ ਲੱਗਣ ਵਾਲਾ ਮੋਰਚਾ 3 ਫਰਵਰੀ ਤੱਕ ਮੁਲਤਵੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਵਿਚਾਰ ਕਰਦਿਆਂ ਆਰੋਪ ਲਾਇਆ ਗਿਆ ਕਿ ਸਰਕਾਰ ਲੋਕਾਂ ਖ਼ਾਸ ਕਰਕੇ ਕਿਸਾਨਾਂ ਦੀਆਂ ਉਮੀਦਾਂ …
Read More »ਸਾਇਰਸ ਗੋਂਡਾ ਨੇ ਤ੍ਰਿਸ਼ਨੀਤ ਅਰੋੜਾ ‘ਤੇ ਲਿਖੀ ਕਿਤਾਬ ਨੂੰ ਕੀਤਾ ਰਿਲੀਜ਼
ਚੰਡੀਗੜ੍ਹ : ਮਰਹੂਮ ਜੇ.ਆਰ.ਡੀ. ਟਾਟਾ ਅਤੇ ਐਮ.ਐਸ. ਧੋਨੀ ਵਰਗੀਆਂ ਮਸ਼ਹੂਰ ਹਸਤੀਆਂ ਤੋਂ ਬਾਅਦ ਪ੍ਰੋ. ਸਾਇਰਸ ਗੋਂਡਾ ਦ ਮੈਜਿਕ ਆਫ ਲੀਡਰਸ਼ਿਪ ਸੀਰੀਜ਼ ਦੇ ਅਗਲੇ ਸੀਕਵਲ ਵਿੱਚ ਤ੍ਰਿਸ਼ਨੀਤ ਅਰੋੜਾ- ਇੱਕ ਸਾਈਬਰ ਸੁਰੱਖਿਆ ਉੱਦਮੀ ਹਨ। ਜਿਨ੍ਹਾਂ ਉਤੇ ਇਹ ਕਿਤਾਬ ਲਿਖੀ ਗਈ ਹੈ। ਇਹ ਕਿਤਾਬ ਚੰਡੀਗੜ੍ਹ ‘ਚ ਸੀਆਈਆਈ ਉਤਰੀ ਖੇਤਰ ਹੈੱਡਕੁਆਰਟਰ ਵਿੱਚ ਰਿਲੀਜ਼ ਕੀਤੀ …
Read More »ਕੈਨੇਡਾ ‘ਚ ਫੌਤ ਹੋਏ ਹਰਅਸੀਸ ਸਿੰਘ ਦਾ ਕੀਤਾ ਗਿਆ ਸਸਕਾਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਕੋਹਲੀ ਵੱਲੋਂ ਸ਼ਰਧਾਂਜਲੀ ਭੇਟ ਪਟਿਆਲਾ : ਪਿਛਲੇ ਦਿਨੀਂ ਵਿਦਿਆਰਥੀ ਵਜੋਂ ਕੈਨੇਡਾ ਪਹੁੰਚ ਕੇ ਉੱਥੇ ਦੂਜੇ ਦਿਨ ਹੀ ਦਿਲ ਦਾ ਦੌਰਾ ਪੈਣ ਕਾਰਨ ਫੌਤ ਹੋਏ ਪਟਿਆਲਾ ਵਾਸੀ ਹਰਅਸੀਸ ਸਿੰਘ ਬਿੰਦਰਾ ਦਾ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮੌਜੂਦ ਹਰਅਸੀਸ ਸਿੰਘ ਦੇ ਮਾਤਾ ਕੰਵਲਜੀਤ ਕੌਰ, …
Read More »ਯੂਐਸ ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ ਦੇ ਕੰਪਿਊਟਰ ਸਿਸਟਮ ਦੀ ਗੜਬੜੀ ਕਾਰਨ ਕੈਨੇਡਾ ‘ਚ ਆਈ ਦਿੱਕਤ
ਇਸ ਗੜਬੜੀ ਕਾਰਨ ਕੰਮਕਾਜ ਉੱਤੇ ਵੀ ਅਸਰ ਪਿਆ : ਏਅਰ ਕੈਨੇਡਾ ਓਟਵਾ/ਬਿਊਰੋ ਨਿਊਜ਼ : ਏਅਰ ਕੈਨੇਡਾ ਤੇ ਵੈਸਟਜੈੱਟ ਵੱਲੋਂ ਟਰੈਵਲਰਜ਼ ਨੂੰ ਅਮਰੀਕਾ ਜਾਣ ਤੇ ਉੱਥੋਂ ਆਉਣ ਲਈ ਏਅਰਪੋਰਟ ਰਵਾਨਾ ਹੋਣ ਤੋਂ ਪਹਿਲਾਂ ਆਪਣੀਆਂ ਫਲਾਈਟਸ ਦੀ ਸਥਿਤੀ ਜਾਂਚਣ ਲਈ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਯੂਐਸ ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ …
Read More »ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਮਾਰਚ ਮਹੀਨੇ ਕਰਨਗੇ ਕੈਨੇਡਾ ਦਾ ਦੌਰਾ
ਵਾਈਟ ਹਾਊਸ ਨੇ ਕੀਤੀ ਪੁਸ਼ਟੀ ਓਟਵਾ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਮਾਰਚ ਵਿੱਚ ਕੈਨੇਡਾ ਦਾ ਰਸਮੀ ਤੌਰ ਉੱਤੇ ਦੌਰਾ ਕੀਤਾ ਜਾਵੇਗਾ। ਇਸਦੀ ਪੁਸ਼ਟੀ ਵ੍ਹਾਈਟ ਹਾਊਸ ਵੱਲੋਂ ਕੀਤੀ ਗਈ ਹੈ। ਮੈਕਸਿਕੋ ਸਿਟੀ ਵਿੱਚ ਥਰੀ ਐਮੀਗੋਜ਼ ਦੀ ਸਿਖਰ ਵਾਰਤਾ ਦੌਰਾਨ ਬਾਇਡਨ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਮੰਗਲਵਾਰ ਸਵੇਰੇ …
Read More »ਉਨਟਾਰੀਓ ਸੂਬੇ ਦੀ ਇਕ ਸਿੱਖ ਬੀਬੀ ਨੇ ਬੱਚਿਆਂ ਲਈ ਤਿਆਰ ਕੀਤੇ ਵਿਸ਼ੇਸ਼ ਹੈਲਮੇਟ
ਕੌਮਾਂਤਰੀ ਟੈਸਟਿੰਗ ਕੰਪਨੀ ਵਲੋਂ ਮਿਲਿਆ ਪਾਸਿੰਗ ਗਰੇਡ ਉਨਟਾਰੀਓ/ਬਿਊਰੋ ਨਿਊਜ਼ : ਕੈਨੇਡਾ ਦੇ ਉਨਟਾਰੀਓ ਸੂਬੇ ਦੀ ਇਕ ਸਿੱਖ ਬੀਬੀ ਨੇ ਭਾਈਚਾਰੇ ਦੇ ਜੂੜਾ ਸਜਾਉਣ ਵਾਲੇ ਬੱਚਿਆਂ ਲਈ ਇਕ ਵਿਸ਼ੇਸ਼ ਤਰ੍ਹਾਂ ਦਾ ਹੈਲਮੇਟ ਤਿਆਰ ਕੀਤਾ ਹੈ ਜਿਸ ਨੂੰ ਪਹਿਨ ਕੇ ਉਹ ਸਾਈਕਲਿੰਗ ਕਰ ਸਕਣਗੇ। ਟੀਨਾ ਸਿੰਘ ਮੁਤਾਬਕ ਜੂੜਾ ਰੱਖਣ ਵਾਲੇ ਸਿੱਖ ਬੱਚਿਆਂ …
Read More »19 ਬਿਲੀਅਨ ਡਾਲਰ ਖਰਚ ਕੇ 88 ਐਫ-35 ਲੜਾਕੂ ਜਹਾਜ਼ ਖਰੀਦੇਗਾ ਕੈਨੇਡਾ : ਅਨੀਤਾ ਆਨੰਦ
ਓਟਵਾ/ਬਿਊਰੋ ਨਿਊਜ਼ : ਰੱਖਿਆ ਮੰਤਰੀ ਅਨੀਤਾ ਆਨੰਦ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਕੈਨੇਡਾ ਵੱਲੋਂ ਆਖਿਰਕਾਰ ਆਪਣੇ ਉਮਰਦਰਾਜ ਹੋ ਚੁੱਕੇ ਸੀਐਫ-18 ਲੜਾਕੂ ਜਹਾਜ਼ਾਂ ਦੀ ਥਾਂ ਐਫ-35 ਲੜਾਕੂ ਜਹਾਜ਼ ਖਰੀਦੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕੈਨੇਡਾ ਨੇ 2010 ਵਿੱਚ ਐਫ-35 ਜਹਾਜ਼ ਖਰੀਦਣ ਦਾ ਐਲਾਨ ਕੀਤਾ ਸੀ ਪਰ …
Read More »ਫਲਾਈਟ ਪੀ ਐਸ 752 ਦੇ ਪੀੜਤਾਂ ਲਈ ਇਨਸਾਫ ਲੈ ਕੇ ਰਹਾਂਗੇ : ਟਰੂਡੋ
ਟੋਰਾਂਟੋ: ਤਿੰਨ ਸਾਲ ਪਹਿਲਾਂ ਇਰਾਨੀ ਫੌਜ ਵੱਲੋਂ ਫੁੰਡੇ ਗਏ ਇੱਕ ਜਹਾਜ਼ ਵਿੱਚ ਮਾਰੇ ਗਏ ਪੈਸੈਂਜਰਜ਼ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਵੱਲੋਂ ਇੱਕ ਵਾਰੀ ਫਿਰ ਇਨਸਾਫ ਲਈ ਆਵਾਜ਼ ਉਠਾਈ ਗਈ ਹੈ। ਜ਼ਿਕਰਯੋਗ ਹੈ ਕਿ ਤਿੰਨ ਸਾਲ ਪਹਿਲਾਂ ਫਲਾਈਟ ਪੀਐਸ752 ਨੂੰ ਇਰਾਨੀ ਸੈਨਾ ਵੱਲੋਂ ਫੁੰਡ ਦਿੱਤਾ ਗਿਆ ਸੀ। ਉੱਤਰੀ ਟੋਰਾਂਟੋ ਵਿੱਚ ਇਸ ਸਬੰਧ …
Read More »