Breaking News
Home / 2023 / January / 14

Daily Archives: January 14, 2023

ਭਾਰਤ ਜੋੜੋ ਯਾਤਰਾ ਭਲਕੇ ਜਲੰਧਰ ਤੋਂ ਦੁਪਹਿਰ ਬਾਅਦ ਫਿਰ ਹੋਵੇਗੀ ਸ਼ੁਰੂ

ਚੌਧਰੀ ਸੰਤੋਖ ਸਿੰਘ ਦੀ ਮੌਤ ਮਗਰੋਂ ਅੱਜ ਦੀ ਯਾਤਰਾ ਨੂੰ ਕਰ ਦਿੱਤਾ ਗਿਆ ਸੀ ਮੁਅੱਤਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸਿੰਘ ਦੇ ਦੇਹਾਂਤ ਮਗਰੋਂ ਅੱਜ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਨੂੰ 24 ਘੰਟੇ ਲਈ ਰੋਕ ਦਿੱਤਾ ਗਿਆ ਸੀ। ਪ੍ਰੰਤੂ …

Read More »

ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ’ਚ ਫਿਰ ਪਰਤੀ ਸ਼ੀਤ ਲਹਿਰ

15 ਜਨਵਰੀ ਤੋਂ ਬਾਅਦ ਹੋਰ ਵਧ ਸਕਦੀ ਹੈ ਠੰਢ ਚੰਡੀਗੜ੍ਹ/ਬਿਊਰੋ ਨਿਊਜ਼ : ਦੇਸ਼ ’ਚ 15 ਜਨਵਰੀ ਤੋਂ ਬਾਅਦ ਠੰਢ ਹੋਰ ਵਧ ਸਕਦੀ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ 15 ਜਨਵਰੀ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ ਅਤੇ ਉਤਰ ਪ੍ਰਦੇਸ਼ ਵਿਚ ਠੰਢ ਦੇ ਹੋਰ ਵਧਣ ਦੀ ਸੰਭਾਵਨਾ ਹੈ। ਉਥੇ ਹੀ ਪੰਜਾਬ, …

Read More »

ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੀਤਾ ਵੱਡਾ ਦਾਅਵਾ

ਕਿਹਾ : ਭਾਰਤੀ ਜਨਤਾ ਪਾਰਟੀ ਨੂੰ 2024 ’ਚ ਬਹੁਮਤ ਮਿਲਣਾ ਮੁਸ਼ਕਿਲ ਤਿਰੂਵਨੰਤਪੁਰਮ/ਬਿਊਰੋ ਨਿਊਜ਼ : ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ 2019 ਵਰਗਾ ਪ੍ਰਦਰਸ਼ਨ ਨਹੀਂ ਕਰ ਪਾਵੇਗੀ। ਅਗਾਮੀ ਆਮ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਆਪਣੀਆਂ ਮੌਜੂਦਾ 50 ਸੀਟਾਂ ਵੀ ਹਾਰ ਸਕਦੀ …

Read More »

ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

10 ਮਿੰਟ ਵਿਚ ਦੋ ਵਾਰ ਆਇਆ ਫੋਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਲੰਘੀ ਦੇਰ ਰਾਤ ਇਕ ਵਿਅਕਤੀ ਨੇ ਨਾਗਪੁਰ ਦਫ਼ਤਰ ’ਚ 10 ਮਿੰਟ ’ਚ ਦੋ ਵਾਰ ਫੋਨ ਕਰਕੇ ਇਹ ਧਮਕੀ ਦਿੱਤੀ ਗਈ। ਮੀਡੀਆ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਫੋਨ …

Read More »

ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ

ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਰੋਕੀ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ ਫਿਲੌਰ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 76 ਸਾਲਾਂ ਦੇ ਸਨ। …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਚੌਧਰੀ ਸੰਤੋਖ ਸਿੰਘ ਦੀ ਮੌਤ ’ਤੇ ਪ੍ਰਗਟਾਇਆ ਦੁੱਖ

ਕਾਂਗਰਸ ਪ੍ਰਧਾਨ ਖੜਗੇ ਅਤੇ ਲੋਕ ਸਭਾ ਸਪੀਕਰ ਦੇ ਓਮ ਬਿਰਲਾ ਨੇ ਟਵੀਟ ਕਰਕੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ …

Read More »