ਕਿਹਾ : ਜੇ ਰੱਬ ਨੇ ਚਾਹਿਆ ਤਾਂ ਕੇਂਦਰ ’ਚ ਹੋਵੇਗੀ ਸਾਡੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ’ਚ ਬੋਲਦਿਆਂ ਕਿਹਾ ਕਿ ਸਮਾਂ ਬਹੁਤ ਸ਼ਕਤੀਸ਼ਾਲੀ ਹੈ ਅਤੇ ਸੰਸਾਰ ਵਿਚ ਕੁੱਝ ਵੀ ਸਥਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ …
Read More »Daily Archives: January 17, 2023
ਭਾਰਤ ਜੋੜੋ ਯਾਤਰਾ ਦੌਰਾਨ ਭਾਜਪਾ ਅਤੇ ਆਰਐਸਐਸ ’ਤੇ ਵਰ੍ਹੇ ਰਾਹੁਲ ਗਾਂਧੀ
ਕਿਹਾ : ਦੇਸ਼ ਦਾ ਮੀਡੀਆ ਅਤੇ ਚੋਣ ਕਮਿਸਨ ਵੀ ਭਾਜਪਾ ਤੇ ਆਰਐਸਐਸ ਦੇ ਦਬਾਅ ਹੇਠ ਹੁਸ਼ਿਆਰਪੁਰ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਦਾ ਪੰਜਾਬ ਵਿਚ ਅੱਜ ਛੇਵਾਂ ਦਿਨ ਸੀ। ਇਸੇ ਤਹਿਤ ਰਾਹੁਲ ਗਾਂਧੀ ਇਕ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਜਨਤਾ ਪਾਰਟੀ ਅਤੇ ਆਰ ਐਸ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਾਹਬਾਜ਼ ਸ਼ਰੀਫ਼ ਨੇ ਗੱਲਬਾਤ ਦੀ ਕੀਤੀ ਪੇਸ਼ਕਸ਼
ਕਿਹਾ : ਆਓ ਟੇਬਲ ’ਤੇ ਬੈਠ ਕੇ ਕਸ਼ਮੀਰ ਵਰਗੇ ਮਸਲਿਆਂ ’ਤੇ ਕਰੀਏ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੈਸੇਜ ਭੇਜ ਕੇ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਭਾਰਤੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਭਾਜਪਾ ਦੇ ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ
ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਨੇ ‘ਆਪ’ ਉਮੀਦਵਾਰ ਜਸਬੀਰ ਲਾਡੀ ਨੂੰ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਮੇਅਰ ਦੇ ਅਹੁਦੇ ਲਈ ਅੱਜ ਹੋਈ ਵੋਟਿੰਗ ਦੌਰਾਨ ਅਨੂਪ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ। …
Read More »ਭਗਵੰਤ ਮਾਨ ਦਾ ਰਾਹੁਲ ਗਾਂਧੀ ਨੂੰ ਮੋੜਵਾਂ ਜਵਾਬ
ਕਿਹਾ : ਮੈਨੂੰ ਜਨਤਾ ਨੇ ਮੁੱਖ ਮੰਤਰੀ ਬਣਾਇਆ ਹੈ ਅਤੇ ਚੰਨੀ ਨੂੰ ਤੁਸੀਂ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਵਿਚ ਚੱਲ ਰਹੀ ਹੈ ਅਤੇ ਇਹ ਯਾਤਰਾ ਹੁਸ਼ਿਆਰਪੁਰ ਦੇ ਟਾਂਡਾ ਵਿਚ ਰਾਤ ਰੁਕਣ ਤੋਂ ਬਾਅਦ ਅੱਜ ਮੁੜ ਸ਼ੁਰੂ ਹੋਈ। ਯਾਤਰਾ ਦੌਰਾਨ ਲੰਘੇ ਕੱਲ੍ਹ ਰਾਹੁਲ ਗਾਂਧੀ ਨੇ ਹੁਸ਼ਿਆਰਪੁਰ ਵਿਚ …
Read More »ਪੰਜਾਬ ਸਰਕਾਰ ਨੇ ਕਿਸਾਨਾਂ ਲਈ ਲਾਂਚ ਕੀਤੀ ‘ਬੀਜ’ ਐਪ
ਬੀਜਾਂ ਅਤੇ ਖਾਦਾਂ ਬਾਰੇ ਮਿਲੇਗੀ ਸਟੀਕ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਨਕਲੀ ਬੀਜਾਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੇ ‘ਬੀਜ’ ਐਪ ਲਾਂਚ ਕਰ ਦਿੱਤੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ’ਚ ਐਪ ਲਾਂਚ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦੇ …
Read More »ਜਨਸੰਖਿਆ ਦੇ ਮਾਮਲੇ ’ਚ ਭਾਰਤ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ
ਚੀਨ ’ਚ ਜਨਮ ਦਰ ਘਟਣ ਕਾਰਨ ਆਬਾਦੀ ਘਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਜਨਸੰਖਿਆ ਦੇ ਮਾਮਲੇ ਵਿਚ ਛੇਤੀ ਹੀ ਚੀਨ ਨੂੰ ਪਛਾੜ ਸਕਦਾ ਹੈ। ਚੀਨ ਨੇ ਦੇਸ਼ ਵਿਚ ਬਜ਼ੁਰਗਾਂ ਦੀ ਵਧਦੀ ਆਬਾਦੀ ਅਤੇ ਘਟਦੀ ਜਨਮ ਦਰ ਦੇ ਕਾਰਨ ਹਾਲ ਹੀ ਦੇ ਸਾਲਾਂ ’ਚ ਪਹਿਲੀ ਵਾਰ ਕੁੱਲ ਆਬਾਦੀ ’ਚ ਗਿਰਾਵਟ ਦਾ ਐਲਾਨ …
Read More »