Home / 2023 / January / 18

Daily Archives: January 18, 2023

ਚੋਣ ਕਮਿਸ਼ਨ ਨੇ ਤਿੰਨ ਰਾਜਾਂ ਲਈ ਵੋਟਾਂ ਪਾਉਣ ਲਈ ਤਰੀਕਾਂ ਦਾ ਕੀਤਾ ਐਲਾਨ

ਤਿ੍ਰਪੁਰਾ ’ਚ 16 ਫਰਵਰੀ, ਮੇਘਾਲਿਆ ਅਤੇ ਨਾਗਾਲੈਂਡ ’ਚ 27 ਫਰਵਰੀ ਨੂੰ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ : ਚੋਣ ਕਮਿਸ਼ਨ ਨੇ ਅੱਜ ਤਿੰਨ ਰਾਜਾਂ ਤਿ੍ਰਪੁਰਾ, ਮੇਘਾਲਿਆ ਅਤੇ ਨਾਗਾਲੈਂਡ ’ਚ ਪੈਣ ਵਾਲੀਆਂ ਵੋਟਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਤਿ੍ਰਪੁਰਾ ’ਚ 16 ਫਰਵਰੀ ਨੂੰ ਵੋਟਾਂ ਪੈਣਗੀਆਂ ਜਦਕਿ ਮੇਘਾਲਿਆ ਅਤੇ ਨਾਗਾਲੈਂਡ ’ਚ …

Read More »

ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਮੋਹਾਲੀ ’ਚ ਚੱਲ ਰਹੇ ਮੋਰਚੇ ’ਚ ਹੋਇਆ ਵਿਰੋਧ

ਕੌਮੀ ਇਨਸਾਫ਼ ਮੋਰਚੇ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ ਧਾਮੀ ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ, 328 ਲਾਪਤਾ ਪਾਵਨ ਸਰੂਪਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਚੱਲ ਰਹੇ ਪੱਕੇ ਮੋਰਚੇ ’ਚ ਪਹੁੰਚੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ …

Read More »

ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿਚ ਹੋਏ ਸ਼ਾਮਿਲ

ਕਾਂਗਰਸ ਅਤੇ ਅਕਾਲੀ ਸਰਕਾਰ ਵਿਚ ਵਿੱਤ ਮੰਤਰੀ ਰਹਿ ਚੁੱਕੇ ਹਨ ਮਨਪ੍ਰੀਤ ਬਾਦਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ’ਚ ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਤਰੁਣ ਚੁੱਘ ਦੀ ਅਗਵਾਈ ’ਚ …

Read More »

ਦਿੱਲੀ ਵਿਧਾਨ ਸਭਾ ’ਚ ਨੋਟਾਂ ਦੇ ਬੰਡਲ ਲੈ ਕੇ ਪਹੁੰਚਿਆ ‘ਆਪ’ ਵਿਧਾਇਕ

ਕਿਹਾ : ਕੇਂਦਰ ਸਰਕਾਰ ਪੈਸੇ ਲੈ ਕੇ ਹਸਪਤਾਲਾਂ ’ਚ ਦੇ ਰਹੀ ਹੈ ਨੌਕਰੀ, ਚੁੱਪ ਰਹਿਣ ਲਈ ਮੈਨੂੰ ਵੀ ਦਿੱਤੀ ਗਈ ਰਿਸ਼ਵਤ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ’ਚ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਮੋਹਿੰਦਰ ਗੋਇਲ ਨੇ ਨੋਟਾਂ ਦੇ ਬੰਡਲ ਲਹਿਰਾਏ। ਰਿਠਾਲਾ ਤੋਂ ਆਪ ਵਿਧਾਇਕ ਮਹਿੰਦਰ ਗੋਇਲ ਨੇ …

Read More »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵੀਸੀ ਮਾਮਲੇ ’ਚ ਸੁਖਬੀਰ ਬਾਦਲ ਨੇ ਚੁੱਕੇ ਸਵਾਲ

ਕਿਹਾ : 76 ਸਾਲਾਂ ਵਿਚ ਕੋਈ ਸਿੱਖ ਵਾਈਸ ਚਾਂਸਲਰ ਕਿਉਂ ਨਹੀਂ ਲਗਾਇਆ? ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਹੁਣ ਤੱਕ ਹੁੰਦੀ ਆ ਰਹੀ ਫਿਰਕੂ ਵਿਤਕਰੇਬਾਜ਼ੀ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1947 ਤੋਂ ਅੱਜ ਤੱਕ ਇਕ ਵੀ ਸਿੱਖ ਚਿਹਰੇ ਨੂੰ …

Read More »

ਸੋਨੂੰ ਸੂਦ ਫਿਰ ਬਣਿਆ ‘ਮਸੀਹਾ’

ਦੁਬਈ ਏਅਰਪੋਰਟ ’ਤੇ ਬਿਮਾਰ ਹੋਏ ਇਕ ਵਿਅਕਤੀ ਦੀ ਬਚਾਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਊਥ ਫਿਲਮ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤਕ ਆਪਣੀ ਅਦਾਕਾਰੀ ਦਾ ਜਲਵਾ ਬਿਖੇਰਨ ਵਾਲੇ ਅਭਿਨੇਤਾ ਸੋਨੂੰ ਸੂਦ ਕਈ ਵਾਰ ਲੋਕਾਂ ਲਈ ਮਸੀਹਾ ਬਣ ਚੁੱਕੇ ਹਨ। ਪਰਦੇ ’ਤੇ ਖਲਨਾਇਕ ਦੀ ਭੂਮਿਕਾ ਨਿਭਾਉਣ ਵਾਲੇ ਸੋਨੂੰ ਸੂਦ ਕੋਵਿਡ ਦੇ ਮੁਸ਼ਕਲ …

Read More »

ਕਾਂਗਰਸ ਦੀ ‘ਭਾਰਤ ਜੋੜੋ’ ਯਾਤਰਾ ਹਿਮਾਚਲ ’ਚ ਪਹੁੰਚੀ

ਰਾਹੁਲ ਨੇ ਕਿਹਾ : ਅਸੀਂ ਨਫਰਤ ਦੇ ਖਿਲਾਫ ਕਰ ਰਹੇ ਹਾਂ ਇਹ ਯਾਤਰਾ ਸ਼ਿਮਲਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਆਪਣੇ ਆਖਰੀ ਪੜ੍ਹਾਅ ਵੱਲ ਵਧ ਰਹੀ ਹੈ। ਜੰਮੂ ਕਸ਼ਮੀਰ ਵਿਚ ਜਾਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਅੱਜ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਵਿਚ ਐਂਟਰ ਕੀਤਾ। ਰਾਹੁਲ ਗਾਂਧੀ ਦੀ ਅਗਵਾਈ ਵਿਚ …

Read More »

ਅਮਰੀਕਾ ’ਚ ਭਾਰਤੀਆਂ ਦੀ ਹੋ ਰਹੀ ਹੈ ਪ੍ਰਸੰਸਾ

ਅਮਰੀਕਾ ਵਿਚ ਭਾਰਤੀ ਵਿਅਕਤੀ ਟੈਕਸਾਂ ਵਿਚ ਪਾਉਂਦੇ ਹਨ 6 ਫੀਸਦੀ ਹਿੱਸਾ : ਰਿਕ ਮੈਕਰਮਿਕ ਨਵੀਂ ਦਿੱਲੀ : ਜਾਰਜੀਆ ਤੋਂ ਅਮਰੀਕੀ ਪ੍ਰਤੀਨਿੱਧ ਸਦਨ ਦੇ ਮੈਂਬਰ ਰਿਕ ਮੈਕਰਮਿਕ ਨੇ ਭਾਰਤੀਆਂ ਦੀ ਜ਼ੋਰਦਾਰ ਸ਼ਬਦਾਂ ਵਿਚ ਪ੍ਰਸੰਸਾ ਕੀਤੀ ਹੈ। ਰਿਕ ਮੈਕਰਮਿਕ ਨੇ ਭਾਰਤੀਆਂ ਨੂੰ ਗਰੀਨ ਕਾਰਡ ਮਿਲਣ ਵਿਚ ਹੋ ਰਹੀ ਦੇਰੀ ਦਾ ਮੁੁੱਦਾ ਉਠਾਉਂਦਿਆਂ …

Read More »