Breaking News
Home / 2023 / January / 19

Daily Archives: January 19, 2023

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੁੜ ਮੰਗੀ 40 ਦਿਨਾਂ ਦੀ ਪੈਰੋਲ

ਜਬਰ ਜਨਾਹ ਅਤੇ ਕਤਲ ਮਾਮਲੇ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ਕੈਦ ਹੈ ਡੇਰਾ ਮੁਖੀ ਸਿਰਸਾ/ਬਿਊਰੋ ਨਿਊਜ਼ : ਸਾਧਵੀ ਜਬਰ ਜਨਾਹ, ਪੱਤਰਕਾਰ ਰਾਮ ਚੰਦਰ ਛਤਰਪਤੀ ਅਤੇ ਰਣਜੀਤ ਕਤਲ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਕੈਦ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰੀਮਤ ਰਾਮ ਰਹੀਮ ਸਿੰਘ ਨੇ 40 ਦਿਨਾਂ ਦੀ ਮੁੜ ਪੈਰੋਲ …

Read More »

ਸਵਾਤੀ ਮਾਲੀਵਾਲ ਨੇ ਕਾਰ ਡਰਾਈਵਰ ’ਤੇ ਲਗਾਏ ਬਤਮੀਜੀ ਕਰਨ ਦੇ ਆਰੋਪ

ਕਿਹਾ : ਸ਼ਰਾਬੀ ਕਾਰ ਡਰਾਈਵਰ ਨੇ ਮੈਨੂੰ 15 ਮੀਟਰ ਤੱਕ ਘੜੀਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕਿਹਾ ਹੈ ਕਿ ਲੰਘੀ ਦੇਰ ਰਾਤ ਜਦੋਂ ਉਹ ਦਿੱਲੀ ਵਿੱਚ ਔਰਤਾਂ ਦੀ ਸੁਰੱਖਿਆ ਦੀ ਸਥਿਤੀ ਦਾ ਨਿਰੀਖਣ ਕਰ ਰਹੀ ਸੀ, ਤਾਂ ਇਕ ਕਾਰ ਡਰਾਈਵਰ ਨੇ ਸ਼ਰਾਬੀ ਹਾਲਤ …

Read More »

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ

ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਕਿਹਾ : ਭਾਰਤ ਨੂੰ ਜੈਸਿੰਡਾ ਆਰਡਰਨ ਵਰਗੇ ਨੇਤਾਵਾਂ ਦੀ ਜ਼ਰੂਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਆਪਣੇ ਪੀਐਮ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿਤਾ ਹੈ। ਲਗਾਤਾਰ ਦੂਜੀ ਵਾਰ ਜਿੱਤ ਕੇ ਪ੍ਰਧਾਨ ਮੰਤਰੀ ਚੱਲ ਰਹੀ ਜੈਸਿੰਡਾ ਆਰਡਰਨ ਦੀ ਇਸ …

Read More »

ਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਨਵਜੋਤ ਸਿੱਧੂ ਨਾਲ ਕੀਤੀ ਸੀ ਮੁਲਾਕਾਤ

26 ਜਨਵਰੀ ਨੂੰ ਨਵਜੋਤ ਸਿੱਧੂ ਦੀ ਹੋ ਸਕਦੀ ਹੈ ਜੇਲ੍ਹ ’ਚੋਂ ਰਿਹਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ …

Read More »

ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਹੋਣ ਦਾ ਫੈਸਲਾ ਅਧੂਰੀ ਜਿੱਤ : ਉਗਰਾਹਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਕੀਤਾ ਸੀ ਐਲਾਨ ਜ਼ੀਰਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਜ਼ੀਰਾ ਵਿਚ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਗਰੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ …

Read More »

ਆਪਣੀ ਅਵਾਜ਼’ ਪੁਰਸਕਾਰ ਵਰਿਆਮ ਸੰਧੂ ਨੂੰ ਅਤੇ ‘ਕਾਵਿ ਲੋਕ’ ਪੁਰਸਕਾਰ ਮਦਨ ਵੀਰਾ ਨੂੰ

ਚੰਡੀਗੜ੍ਹ : ਲੋਕ ਮੰਚ ਪੰਜਾਬ ਵੱਲੋਂ ਦਿੱਤੇ ਜਾਣ ਵਾਲੇ ਸਾਲ 2022 ਦੇ ਪੁਰਸਕਾਰਾਂ ਦਾ ਅੱਜ ਐਲਾਨ ਕਰ ਦਿੱਤਾ ਗਿਆ। ਇਕ ਲੱਖ ਰੁਪਏ ਦਾ ‘ਆਪਣੀ ਅਵਾਜ਼ ਪੁਰਸਕਾਰ’ ਵਰਿਆਮ ਸਿੰਘ ਸੰਧੂ ਨੂੰ ਉਸਦੇ ਕਹਾਣੀ ਸੰਗ੍ਰਹਿ ‘ਜਮਰੌਦ’ ਲਈ ਦਿੱਤਾ ਜਾਵੇਗਾ ਅਤੇ ਇਕੱਤੀ ਹਜਾਰ ਰੁਪਏ ਦਾ ‘ਕਾਵਿ ਲੋਕ ਪੁਰਸਕਾਰ’ ਮਦਨ ਵੀਰਾ ਨੂੰ ਉਸਦੇ ਕਾਵਿ …

Read More »