ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਕਾਰਨ ‘ਆਪ’ ਉਮੀਦਵਾਰ ਜਸਬੀਰ ਲਾਡੀ ਦੀ ਹੋਈ ਹਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਮੇਅਰ ਦੇ ਅਹੁਦੇ ਲਈ ਹੋਈ ਵੋਟਿੰਗ ਦੌਰਾਨ ਅਨੂਪ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ। …
Read More »Daily Archives: January 20, 2023
ਸਿੱਖ ਫੌਜੀਆਂ ਲਈ ਹੈਲਮੇਟ ਦੀ ਤਜਵੀਜ਼ ਖਿਲਾਫ ਨਿੱਤਰੇ ਸਾਬਕਾ ਫੌਜੀ
ਕੇਂਦਰ ਸਰਕਾਰ ਦੇ ਫੈਸਲੇ ਦਾ ਹੋ ਰਿਹਾ ਹੈ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤੀ ਫੌਜ ਵਿੱਚ ਸੇਵਾਵਾਂ ਨਿਭਾਅ ਰਹੇ ਸਿੱਖ ਫੌਜੀਆਂ ਨੂੰ ਲੋਹ-ਟੋਪ ਪਹਿਨਾਉਣ ਦੀ ਯੋਜਨਾ ਨਾਲ ਵੱਡੀ ਗਿਣਤੀ ਵਰਗ ਸਹਿਮਤ ਨਹੀਂ ਹਨ। ਇਸ ਯੋਜਨਾ ਖਿਲਾਫ ਹੁਣ ਸਾਬਕਾ ਫੌਜੀ ਵੀ ਨਿੱਤਰ ਆਏ ਹਨ। ਕੇਂਦਰੀ ਰੱਖਿਆ ਮੰਤਰਾਲੇ ਵੱਲੋਂ ਫੌਜ ਵਿੱਚ ਸੇਵਾਵਾਂ ਨਿਭਾਅ …
Read More »ਕੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ 26 ਜਨਵਰੀ ਨੂੰ ਹੋ ਸਕੇਗੀ?
ਯਾਤਰਾ ਦੌਰਾਨ ਨਵਜੋਤ ਸਿੱਧੂ ਨੂੰ ਅੱਖੋ-ਪਰੋਖੇ ਕਰਨ ‘ਤੇ ਸਮਰਥਕਾਂ ‘ਚ ਨਿਰਾਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਕੀ 26 ਜਨਵਰੀ ਨੂੰ ਸੰਭਵ ਹੋ ਸਕੇਗੀ? ਇਹ ਸਵਾਲ ਉਨ੍ਹਾਂ ਦੇ ਸਮਰਥਕਾਂ ਵਲੋਂ ਲਗਾਤਾਰ ਉਠਾਇਆ ਜਾ ਰਿਹਾ ਹੈ। ਪਟਿਆਲਾ ਦੇ ਜੇਲ੍ਹ ਸੁਪਰਡੈਂਟ ਤੇ ਵਧੀਕ …
Read More »ਬਠਿੰਡਾ ਅਤੇ ਫਰੀਦਕੋਟ ਵਿਚ ਠੰਢ ਦਾ ਰਿਕਾਰਡ ਟੁੱਟਿਆ
ਦਹਾਕੇ ਬਾਅਦ ਤਾਪਮਾਨ ਮਨਫੀ ਨੂੰ ਪੁੱਜਾ; ਬਠਿੰਡਾ ਮਨਫੀ 0.2 ਨਾਲ ਸਭ ਤੋਂ ਠੰਢਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ ਠੰਢ ਨੇ ਪਿਛਲੇ ਦਸ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪਹਾੜੀ ਇਲਾਕੇ ਵਿੱਚ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਨੂੰ ਠਾਰ ਕੇ ਰੱਖ ਦਿੱਤਾ ਹੈ। ਪੰਜਾਬ ਵਿੱਚ ਰਾਤ ਅਤੇ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਮੋਹਾਲੀ ਵਿਖੇ ਚੱਲ ਰਹੇ ਮੋਰਚੇ ‘ਚ ਹੋਇਆ ਵਿਰੋਧ
ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ, 328 ਲਾਪਤਾ ਪਾਵਨ ਸਰੂਪਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਚੱਲ ਰਹੇ ਪੱਕੇ ਮੋਰਚੇ ‘ਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਿਰੋਧ ਦਾ ਸਾਹਮਣਾ ਕਰਨ ਪਿਆ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ …
Read More »ਕੇਂਦਰ ਸਰਕਾਰ ਖਿਲਾਫ ਸਾਂਝੀ ਲੜਾਈ ਲਈ ਲਾਮਬੰਦ ਹੋਣ ਦੀ ਲੋੜ : ਡਾ. ਦਰਸ਼ਨ ਪਾਲ
ਸੂਬਿਆਂ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦਾ ਆਰੋਪ; ‘ਸੰਘੀ ਢਾਂਚਾ ਅਤੇ ਪੰਜਾਬ ਦੀ ਹੋਣੀ’ ਵਿਸ਼ੇ ‘ਤੇ ਕਨਵੈਨਸ਼ਨ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਜਮਹੂਰੀ ਮੋਰਚਾ ਵੱਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਪਟਿਆਲਾ ‘ਚ ਪ੍ਰਭਾਤ ਪਰਵਾਨਾ ਹਾਲ ਵਿੱਚ ‘ਸੰਘੀ ਢਾਂਚਾ ਅਤੇ ਪੰਜਾਬ ਦੀ ਹੋਣੀ’ ਵਿਸ਼ੇ ‘ਤੇ ਕਨਵੈਨਸ਼ਨ ਕਰਵਾਈ ਗਈ। ਇਸ ਦੌਰਾਨ ਦੇਸ਼ …
Read More »ਫ਼ੈੱਡਰਲ ਸਰਕਾਰ ਨੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੇ ਲਾਭ ਮਹਿੰਗਾਈ ਦੇ ਨਾਲ ਸੂਚੀਬੱਧ ਕੀਤੇ : ਸੋਨੀਆ ਸਿੱਧੂ
ਬਰੈਂਪਟਨ : ਵਧ ਰਹੀ ਮਹਿੰਗਾਈ ਦੇ ਕਾਰਨ ਕਈ ਬਰੈਂਪਟਨ-ਵਾਸੀਆਂ ਨੂੰ ਨਿਤਾ-ਪ੍ਰਤੀ ਜੀਵਨ ਦੇ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਹਿੰਗਾਈ ਦਾ ਮੁਕਾਬਲਾ ਕਰਨ ਲਈ ਫ਼ੈਡਰਲ ਸਰਕਾਰ ਕਈ ਅਜਿਹੇ ਕਦਮ ਉਠਾ ਰਹੀ ਹੈ ਜਿਨ੍ਹਾਂ ਨਾਲ ਕੈਨੇਡਾ-ਵਾਸੀਆਂ ਨੂੰ ਉਹ ਲਾਭ ਮਿਲਣਗੇ ਜਿਨ੍ਹਾਂ ਦੀ ਉਨ੍ਹਾਂ ਨੂੰ ਲੋੜ ਹੈ। ਬਰੈਂਪਟਨ …
Read More »ਸਾਊਥਲੇਕ ਸੀਨੀਅਰਜ਼ ਕਲੱਬ ਨੇ ਸਿਹਤ ਅਰੋਗਤਾ ਸਬੰਧੀ ਸੈਮੀਨਾਰ ਕਰਵਾਇਆ
ਐੱਮ.ਪੀ.ਪੀ. ਅਮਰਜੋਤ ਸੰਧੂ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਬਰੈਂਪਟਨ/ਡਾ. ਝੰਡ : ਲੰਘੇ ਸੋਮਵਾਰ 16 ਜਨਵਰੀ ਨੂੰ ਸਾਊਥਲੇਕ ਸੀਨੀਅਰਜ਼ ਕਲੱਬ ਵੱਲੋਂ ਸਿਹਤ ਅਰੋਗਤਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕਈ ਅਹਿਮ ਸ਼ਖ਼ਸੀਅਤਾਂ ਸਮੇਤ ਕਲੱਬ ਦੇ 120 ਮੈਂਬਰਾਂ ਨੇ ਭਾਗ ਲਿਆ। ਪ੍ਰੋਗਰਾਮ ਦੇ ਆਰੰਭ ਵਿਚ ਕਲੱਬ ਦੇ ਪ੍ਰਧਾਨ …
Read More »ਅਮਰਦੀਪ ਮੇਲੇ ਵਿੱਚ ‘ਪੰਜਾਬੀ ਖੇਡ ਸਾਹਿਤ’ ਦੇ ਚਾਰ ਭਾਗ ਰਿਲੀਜ਼
ਪ੍ਰਿੰਸੀਪਲ ਸਰਵਣ ਸਿੰਘ ਅਮਰਦੀਪ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਅਮਰਦੀਪ ਮੇਲੇ ਵਿੱਚ ਡਾ ਸਰਦਾਰਾ ਸਿੰਘ ਜੌਹਲ ਨੇ ਪੰਜਾਬੀ ਖੇਡ ਸਾਹਿਤ ਦੇ ਚਾਰੇ ਭਾਗ ‘ਸ਼ਬਦਾਂ ਦੇ ਖਿਡਾਰੀ’, ‘ਖੇਡ ਸਾਹਿਤ ਦੀਆਂ ਬਾਤਾਂ’, ‘ਖੇਡ ਸਾਹਿਤ ਦੇ ਮੋਤੀ’ ਤੇ ‘ਖੇਡ ਸਾਹਿਤ ਦੇ ਹੀਰੇ’ ਲੋਕ ਅਰਪਨ ਕੀਤੇ। ਉਮਰ ਦੇ 80ਵਿਆਂ ‘ਚ ਮੇਰੀ ਕਲਮ ਹੋਰ ਤੇਜ਼ ਦੌੜਨ …
Read More »ਅਨੀਤਾ ਆਨੰਦ ਵੱਲੋਂ 200 ਹਥਿਆਰਬੰਦ ਗੱਡੀਆਂ ਯੂਕਰੇਨ ਭੇਜਣ ਦਾ ਐਲਾਨ
ਰੋਸੇਲ ਕੰਪਨੀ ਤੋਂ ਖਰੀਦੀਆਂ ਜਾ ਰਹੀਆਂ ਹਨ ਗੱਡੀਆਂ ਓਟਵਾ/ਬਿਊਰੋ ਨਿਊਜ਼ : ਯੂਕਰੇਨ ਦੇ ਅਚਨਚੇਤੀ ਦੌਰੇ ਉੱਤੇ ਗਈ ਰੱਖਿਆ ਮੰਤਰੀ ਅਨੀਤਾ ਆਨੰਦ ਨੇ ਇਹ ਐਲਾਨ ਕੀਤਾ ਕਿ ਕੈਨੇਡਾ ਵੱਲੋਂ ਜੰਗ ਦੇ ਝੰਭੇ ਦੇਸ਼ ਦੀ ਮਦਦ ਲਈ 200 ਹਥਿਆਰਬੰਦ ਗੱਡੀਆਂ ਯੂਕਰੇਨ ਭੇਜੀਆਂ ਜਾਣਗੀਆਂ। ਇਹ ਗੱਡੀਆਂ ਮਿਸੀਸਾਗਾ, ਓਨਟਾਰੀਓ ਸਥਿਤ ਕੰਪਨੀ ਰੋਸੇਲ ਤੋਂ 90 …
Read More »