Breaking News
Home / 2023 / January / 21

Daily Archives: January 21, 2023

ਪੰਜਾਬ ਦੇ ਤਿੰਨ ਬੱਚਿਆਂ ਨੂੰ ਕੌਮੀ ਬਹਾਦਰੀ ਪੁਰਸਕਾਰ

ਇੰਡੀਅਨ ਕੌਂਸਲ ਫਾਰ ਚਾਈਲਡ ਵੈਲਫੇਅਰ ਵੱਲੋਂ ਅਮਨਦੀਪ ਕੌਰ, ਕੁਸੁਮ ਅਤੇ ਅਜ਼ਾਮ ਕਪੂਰ ਦਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲ ਅਧਿਕਾਰਾਂ ਲਈ ਕੰਮ ਕਰਨ ਵਾਲੀ ਸੰਸਥਾ ਵੱਲੋਂ ਪੰਜਾਬ ਦੀਆਂ ਦੋ ਧੀਆਂ ਤੇ ਇੱਕ ਪੁੱਤਰ ਸਮੇਤ 56 ਬੱਚਿਆਂ ਦਾ ਕੌਮੀ ਬਹਾਦਰੀ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ। ਪੰਜਾਬ ਦੀ ਅਮਨਦੀਪ ਕੌਰ, ਕੁਸੁਮ ਅਤੇ ਅਜ਼ਾਮ …

Read More »

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਖਿਲਾਫ ਰੋਸ ਪ੍ਰਗਟਾ ਰਹੀਆਂ ਪਹਿਲਵਾਨਾਂ ਨੇ ਰੋਸ ਧਰਨਾ ਕੀਤਾ ਖਤਮ

ਅਨੁਰਾਗ ਠਾਕਰ ਬੋਲੇ : ਬਿ੍ਰਜ਼ ਭੂਸ਼ਣ ਜਾਂਚ ਪੂਰੀ ਤੱਕ ਕੁਸ਼ਤੀ ਫੈਡਰੇਸ਼ਨ ਦਾ ਕੰਮ ਨਹੀਂ ਦੇਖਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਦੇ ਖਿਲਾਫ ਜਿਣਸੀ ਸੋਸ਼ਣ ਦੇ ਆਰੋਪ ਲਾਉਣ ਵਾਲੀਆਂ ਭਾਰਤ ਦੀਆਂ ਮਹਿਲਾ ਪਹਿਲਵਾਨਾਂ ਨੇ ਆਪਣਾ ਰੋਸ ਧਰਨਾ ਖਤਮ ਕਰ ਦਿੱਤਾ ਹੈ। ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ …

Read More »

ਰਾਹੁਲ ਦੇ ਨਵਜੋਤ ਸਿੰਘ ਸਿੱਧੂ ਨੂੰ ਦਿੱਤੇ ਸੱਦੇ ਤੋਂ ਬਾਅਦ ਬੇਚੈਨ ਹੋਈ ਪੰਜਾਬ ਕਾਂਗਰਸ

ਸ੍ਰੀਨਗਰ ਰੈਲੀ ਵਿਚ ਸ਼ਾਮਲ ਹੋ ਸਕਦੇ ਹਨ ਨਵਜੋਤ ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿਚ ਹੁਣ ਥੋੜ੍ਹੀ ਬੇਚੈਨੀ ਚੱਲ ਰਹੀ ਹੈ। ਇਸਦਾ ਕਾਰਨ ਇਹ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਬਾਹਰ ਆਉਣਾ। ਧਿਆਨ ਰਹੇ ਕਿ ਰੋਡ ਰੇਜ਼ ਦੇ ਮਾਮਲੇ …

Read More »

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰੱਕਾਂ ਦੀ ਕੀਤੀ ਚੈਕਿੰਗ

ਬਿਨਾ ਬਿੱਲ ਦੇ ਜਾ ਰਹੇ ਟਰੱਕਾਂ ਦੇ ਮਾਲਕਾਂ ਨੂੰ ਲਗਾਏ ਜੁਰਮਾਨੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਤੇ ਆਬਕਾਰੀ ਵਿਭਾਗ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸ਼ਨੀਵਾਰ ਸਵੇਰੇ ਰਾਜਪੁਰਾ ’ਚ ਦਿੱਲੀ-ਅੰਮਿ੍ਰਤਸਰ ਨੈਸ਼ਨਲ ਹਾਈਵੇ ’ਤੇ ਨਾਕਾ ਲਗਾ ਕੇ 100 ਦੇ ਕਰੀਬ ਟਰੱਕਾਂ ਦੀ ਚੈਕਿੰਗ ਕੀਤੀ। ਜੀਐੱਸਟੀ ਦੀ ਚੋਰੀ ਰੋਕਣ ਲਈ ਕੀਤੀ …

Read More »

ਕਾਂਗਰਸ ਹੁਣ ‘ਹੱਥ ਨਾਲ ਹੱਥ ਜੋੜੋ’ ਕੰਪੇਨ ਚਲਾਏਗੀ

ਕਾਂਗਰਸੀ ਵਰਕਰ ਘਰ-ਘਰ ਪਹੁੰਚਾਉਣਗੇ ਰਾਹੁਲ ਗਾਂਧੀ ਦਾ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਹੁਣ ‘ਹੱਥ ਨਾਲ ਹੱਥ ਜੋੜੋ’ ਕੰਪੇਨ ਚਲਾਉਣ ਜਾ ਰਹੀ ਹੈ। ਇਹ ਕੰਪੇਨ 26 ਜਨਵਰੀ ਤੋਂ ਸ਼ੁਰੂ ਹੋਵੇਗੀ ਅਤੇ 26 ਮਾਰਚ ਤੱਕ ਚੱਲੇਗੀ। ਜੰਮੂ ਕਸ਼ਮੀਰ ਦੇ ਕਠੂਆ ਵਿਚ ਇਕ ਪ੍ਰੈਸ ਕਾਨਫਰੰਸ ਵਿਚ ਪਾਰਟੀ ਦੇ ਬੁਲਾਰੇ ਜੈਰਾਮ ਰਮੇਸ਼ ਨੇ …

Read More »