ਪੱਤਰਕਾਰ ਨੇ ਵਿਧਾਇਕ ’ਤੇ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਲਗਾਏ ਸਨ ਆਰੋਪ ਪਟਿਆਲਾ/ਬਿਊਰੋ ਨਿਊਜ਼ : ਰਾਜਪੁਰਾ ਦੇ ਪੱਤਰਕਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਜ਼ਮਾਨਤ ਦੇ ਦਿੱਤੀ। ਲੰਘੀ 11 ਨਵੰਬਰ 2022 ਨੂੰ ਰਾਜਪੁਰਾ ਵਿਖੇ ਪੱਤਰਕਾਰ ਵੱਲੋਂ …
Read More »Daily Archives: January 23, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਮੁੰਬਈ ’ਚ ਹਿੰਦੋਸਤਾਨ ਯੂਨੀਲੀਵਰ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਕੰਪਨੀ ਬੋਲੀ : ਹੁਣ ਨਾਭਾ ਪਲਾਂਟ ’ਚ ਪੰਜਾਬ ਤੋਂ ਆਉਣਗੇ ਟਮਾਟਰ, ਪਹਿਲਾਂ ਆਉਂਦੇ ਸਨ ਨਾਸਿਕ ਤੋਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ’ਤੇ ਹਨ। ਇਸੇ ਦੌਰਾਨ ਉਨ੍ਹਾਂ ਅੱਜ ਹਿੰਦੁਸਤਾਨ ਯੂਨੀ ਲੀਵਰ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ। ਇਸ ਕੰਪਨੀ ਦਾ ਨਾਭਾ ’ਚ ਕੈਚਅਪ ਪਲਾਂਟ ਹੈ, …
Read More »ਬਿਹਾਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਵਿਅਕਤੀਆਂ ਦੀ ਹੋਈ ਮੌਤ
6 ਵਿਅਕਤੀਆਂ ਦੀ ਅੱਖਾਂ ਦੀ ਰੋਸ਼ਨੀ ਗਈ, ਕਈਆਂ ਦੀ ਹਾਲਤ ਗੰਭੀਰ ਸੀਵਾਨ/ਬਿਊਰੋ ਨਿਊਜ਼ : ਸ਼ਰਾਬਬੰਦੀ ਵਾਲੇ ਸੂਬੇ ਬਿਹਾਰ ’ਚ ਇਕ ਵਾਰ ਫਿਰ ਤੋਂ ਜ਼ਹਿਰੀਲੀ ਸ਼ਰਾਬ ਨੇ ਹਾਹਾਕਾਰ ਮਚਾ ਦਿੱਤੀ ਹੈ। ਬਿਹਾਰ ਦੇ ਸੀਵਾਨ ਜਿਲ੍ਹੇ ’ਚ ਲੰਘੇ 24 ਘੰਟਿਆਂ ਦੌਰਾਨ ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ …
Read More »ਗਣਤੰਤਰ ਦਿਵਸ ਦੀ ਪਰੇਡ ’ਚੋਂ ਪੰਜਾਬ ਦੀ ਝਾਕੀ ਨੂੰ ਕੀਤਾ ਗਿਆ ਬਾਹਰ
ਇਸ ਵਾਰ ਬਲੀਦਾਨ ਅਤੇ ਸੰਸਕ੍ਰਿਤੀ ਦੀ ਝਲਕ ਨਹੀਂ ਹੋ ਸਕੇਗੀ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿਚ ਇਸ ਵਾਰ ਦੇਸ਼ ਦੇ ਗੌਰਵਮਈ ਇਤਿਹਾਸ ਨੂੰ ਪੇਸ਼ ਕਰਨ ਵਾਲੀ ਪੰਜਾਬ ਦੀ ਝਾਕੀ ਨਜ਼ਰ ਨਹੀਂ ਆਵੇਗੀ ਕਿਉਂਕਿ ਭਾਰਤ ਸਰਕਾਰ ਵੱਲੋਂ ਪੰਜਾਬ ਦੀ ਝਾਕੀ ਨੂੰ ਰਿਜੈਕਟ ਕਰ …
Read More »ਪ੍ਰਧਾਨ ਮੰਤਰੀ ਨੇ ਪਰਮਵੀਰਾਂ ਦੇ ਨਾਮ ’ਤੇ ਅੰਡੇਮਾਨ-ਨਿਕੋਬਾਰ ਦੇ 21 ਦੀਪਾਂ ਦੇ ਰੱਖੇ ਨਾਂ
ਕਾਰਗਿਲ ਦੇ ਹੀਰੋ ਕੈਪਟਨ ਬਤਰਾ, ਮਨੋਜ ਪਾਂਡੇ ਅਤੇ ਸ਼ੈਤਾਨ ਸਿੰਘ ਦੀ ਯਾਦ ਹੋਈ ਅਮਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਭਰ ’ਚ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਪਰੀਕਰਮਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਜਰੀਏ ਅੰਡੇਮਾਨ ’ਚ 21 ਪਰਮਵੀਰ …
Read More »ਸ਼ੋ੍ਰਮਣੀ ਕਮੇਟੀ ਨੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ’ਤੇ ਪ੍ਰਗਟਾਇਆ ਇਤਰਾਜ਼
ਐਡਵੋਕੇਟ ਧਾਮੀ ਬੋਲੇ : ਘੱਟ ਗਿਣਤੀਆਂ ਲਈ ਅਲੱਗ ਨੀਤੀ ਅਪਣਾ ਰਹੀ ਹੈ ਕੇਂਦਰ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਤੋਂ 40 ਦਿਨ ਦੀ ਪੈਰੋਲ ਦੇਣ ’ਤੇ ਸ਼ੋ੍ਰਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ …
Read More »ਪੰਜਾਬ ’ਚ ਖੁੱਲ੍ਗੇਣ 500 ਹੋਰ ਮੁਹੱਲਾ ਕਲੀਨਿਕ
ਮੁੱਖ ਮੰਤਰੀ ਭਗਵੰਤ ਮਾਨ 27 ਜਨਵਰੀ ਨੂੰ ਅੰਮਿ੍ਰਤਸਰ ਤੋਂ ਕਰਨਗੇ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸਿਹਤ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਯਤਨਸ਼ੀਲ ਹਨ। ਇਸੇ ਦਿਸ਼ਾ ’ਚ ਅੱਗੇ ਕਦਮ ਵਧਾਉਂਦੇ ਹੋਏ ਪੰਜਾਬ ਸਰਕਾਰ 27 ਜਨਵਰੀ ਨੂੰ 500 ਹੋਰ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨ ਜਾ ਰਹੀ …
Read More »ਪਾਕਿਸਤਾਨ ’ਚ ਨੈਸ਼ਨਲ ਗਰਿੱਡ ਦੇ ਫੇਲ੍ਹ ਹੋਣ ਕਾਰਨ ਛਾਇਆ ਹਨੇਰਾ
ਇਸਲਾਮਾਬਾਦ, ਲਹੌਰ ਅਤੇ ਕਰਾਚੀ ਵੀ ਕਈ ਘੰਟੇ ਹਨ੍ਹੇਰੇ ’ਚ ਡੁੱਬੇ ਰਹੇ ਇਸਲਾਮਾਬਾਦ/ਬਿਊਰੋ ਨਿਊਜ : ਮਹਿੰਗਾਈ ਅਤੇ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਸਾਹਮਣੇ ਹੁਣ ਬਿਜਲੀ ਸੰਕਟ ਖੜ੍ਹਾ ਹੋ ਗਿਆ ਹੈ। ਅੱਜ ਸੋਮਵਾਰ ਨੂੰ ਸਵੇਰੇ ਪਾਕਿਸਤਾਨ ’ਚ ਨੈਸ਼ਨਲ ਗਰਿੱਡ ਦੇ ਫੇਲ੍ਹ ਹੋਣ ਕਾਰਨ ਹਨੇਰਾ ਛਾ ਗਿਆ। ਇਸ ਸੰਕਟ ਦੇ ਚਲਦਿਆਂ …
Read More »