ਐਮਸੀਡੀ ਹੈਡਕੁਆਰਟਰ ’ਚ ਆਪ ਅਤੇ ਭਾਜਪਾ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਨਗਰ ਨਿਗਮ ਦੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਅੱਜ ਫਿਰ ਹੰਗਾਮੇ ਦੇ ਚਲਦਿਆਂ ਟਲ ਗਈ। ਸਭ ਤੋਂ ਪਹਿਲਾਂ 10 ਮਨੋਨੀਤ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਇਸੇ ਦੌਰਾਨ ਆਮ ਆਦਮੀ ਪਾਰਟੀ …
Read More »Daily Archives: January 24, 2023
ਦਿੱਲੀ ਸਮੇਤ ਭਾਰਤ ਦੇ ਪੰਜ ਰਾਜਾਂ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਰਿਕਟਰ ਪੈਮਾਨ ’ਤੇ ਭੂਚਾਲ ਦੀ ਤੀਬਰਤਾ 5.8 ਨਾਪੀ ਗਈ ਦਿੱਲੀ/ਬਿਊਰੋ ਨਿਊਜ਼ : ਦਿੱਲੀ ਐਨਸੀਆਰ ਸਮੇਤ ਅੱਜ ਮੰਗਲਵਾਰ ਨੂੰ ਭਾਰਤ ਦੇ ਪੰਜ ਰਾਜਾਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਦੁਪਹਿਰੇ 2 ਵਜ ਕੇ 28 ਮਿੰਟ ’ਤੇ ਮਹਿਸੂਸ ਕੀਤੇ ਗਏ ਅਤੇ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.8 …
Read More »ਚੰਡੀਗੜ੍ਹ ਕੋਰਟ ਕੰਪਲੈਕਸ ’ਚ ਬੰਬ ਹੋਣ ਦੀ ਸੂਚਨਾ ਨਿਕਲੀ ਅਫ਼ਵਾਹ
ਚੰਡੀਮੰਦਿਰ ਤੋਂ ਪਹੁੰਚੀ ਆਰਮੀ ਦੀ ਟੀਮ ਨੇ ਕੀਤੀ ਚੈਕਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਹੜਕੰਪ ਮਚ ਗਿਆ। ਚੰਡੀਗੜ੍ਹ ਦੇ ਜੁਡੀਸ਼ੀਅਲ ਕੰਪਲੈਕਸ ’ਚ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਅਤੇ ਇਕ …
Read More »ਗਣਤੰਤਰ ਦਿਵਸ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ’ਤੇ ਕੇਂਦਰ ਸਰਕਾਰ ਦੀ ਹੋਣ ਲੱਗੀ ਨਿੰਦਾ
ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਕੇਂਦਰ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਕਰਤੱਵਯ ਪੱਥ ਤੋਂ ਨਿਕਲਣ ਵਾਲੀਆਂ ਝਾਕੀਆਂ ’ਚ ਪੰਜਾਬ ਦੀ ਝਾਕੀ ਸ਼ਾਮਲ ਨਹੀਂ ਹੋਵੇਗੀ। ਸਾਲ 2017 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਗਣਤੰਤਰ ਦਿਵਸ …
Read More »ਨਵਜੋਤ ਸਿੰਘ ਸਿੱਧੂ ਦੇ ਸਵਾਗਤ ਲਈ ਹੋਣ ਲੱਗੀਆਂ ਤਿਆਰੀਆਂ
ਲੁਧਿਆਣਾ ’ਚ ਲੱਗੇ ਸਵਾਗਤੀ ਬੋਰਡ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵਜੋਤ ਸਿੰਘ ਸਿੱਧੂ ਦੇ ਸਵਾਗਤ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਲੁਧਿਆਣਾ ਦੀਆਂ ਸੜਕਾਂ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵਲੋਂ ਉਨ੍ਹਾਂ ਦੇ ਸਵਾਗਤ ਲਈ ਬੋਰਡ ਵੀ ਲਗਾ ਦਿੱਤੇ ਗਏ ਹਨ। ਇਨ੍ਹਾਂ ਬੋਰਡਾਂ ’ਤੇ ਲਿਖਿਆ ਗਿਆ …
Read More »ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਕਈ ਇਲਾਕਿਆਂ ’ਚ ਹੋਈ ਹਲਕੀ ਬਾਰਸ਼
ਠੰਡ ਦਾ ਪ੍ਰਕੋਪ ਪਹਿਲਾਂ ਵਾਂਗ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅੱਜ ਮੰਗਲਵਾਰ ਨੂੰ ਹਲਕੀ ਬਾਰਸ਼ ਹੋਈ। ਜਦਕਿ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚਲੀਆਂ ਕੁਝ ਥਾਵਾਂ ’ਤੇ ਠੰਡ ਅਜੇ ਵੀ ਬਰਕਰਾਰ ਹੈ। ਚੰਡੀਗੜ੍ਹ ’ਚ ਮੌਸਮ ਵਿਭਾਗ ਨੇ ਦੱਸਿਆ ਕਿ ਰਾਜਧਾਨੀ ਚੰਡੀਗੜ੍ਹ ਸਮੇਤ ਦੋਵਾਂ ਰਾਜਾਂ ਦੇ ਕੁਝ …
Read More »ਰਾਘਵ ਚੱਢਾ ਦਾ ਯੂਕੇ ਦੀ ਸੰਸਦ ਵਿਚ ਹੋਵੇਗਾ ਸਨਮਾਨ
‘ਇੰਡੀਆ ਯੂਕੇ ਆਊਟਸਟੈਂਡਿੰਗ ਆਨਰ ਐਵਾਰਡ’ ਮਿਲੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੂੰ ਯੂਕੇ ਦੀ ਸੰਸਦ ਵਿਚ ‘ਇੰਡੀਆ ਯੂਕੇ ਆਊਟਸਟੈਂਡਿੰਗ ਆਨਰ ਐਵਾਰਡ’ ਨਾਲ ਸਨਮਾਨਤ ਕੀਤਾ ਜਾਵੇਗਾ। ਰਾਘਵ ਚੱਢਾ ਨੂੰ ਸਰਕਾਰ, ਰਾਜਨੀਤੀ, ਕਾਨੂੰਨ ਅਤੇ ਸਮਾਜ ਸ਼੍ਰੇਣੀ ਲਈ ਲਾਮਿਸਾਲ ਪ੍ਰਾਪਤੀਆਂ ਕਰਨ ਵਾਲੇ ਦੇ …
Read More »ਰਾਹੁਲ ਗਾਂਧੀ ਨੇ ਦਿਗਵਿਜੇ ਸਿੰਘ ਦੇ ਬਿਆਨ ਤੋਂ ਵੱਟਿਆ ਪਾਸਾ
ਦਿਗਵਿਜੇ ਨੇ ਸਰਜੀਕਲ ਸਟ੍ਰਾਈਕ ਸਬੰਧੀ ਭਾਜਪਾ ’ਤੇ ਲਗਾਏ ਸਨ ਝੂਠੀ ਰਾਜਨੀਤੀ ਕਰਨ ਦੇ ਆਰੋਪ ਸ੍ਰੀਨਗਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ’ਚ ਰਹਿੰਦੇ ਹਨ। ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਗਵਿਜੇ ਸਿੰਘ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਸਰਜੀਕਲ ਸਟ੍ਰਾਈਕ ਸਬੰਧੀ ਵਿਵਾਦਿਤ …
Read More »