Breaking News
Home / 2023 / January / 25

Daily Archives: January 25, 2023

ਰਾਮ ਰਹੀਮ ਦੀ ਪੈਰੋਲ ’ਤੇ ਭੜਕਿਆ ਸ਼ੋ੍ਰਮਣੀ ਅਕਾਲੀ ਦਲ

ਬੰਟੀ ਰੁਮਾਣਾ ਬੋਲੇ-ਭਾਜਪਾ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ’ਤੇ ਕਿਉਂ ਧਾਰੀ ਹੈ ਚੁੱਪ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਕੇ ਰਾਮ ਰਹੀਮ ਦੀ ਪੈਰੋਲ …

Read More »

ਗਣਤੰਤਰ ਦਿਵਸ ਮੌਕੇ ਭਲਕੇ 901 ਜਵਾਨਾਂ ਨੂੰ ਪੁਲਿਸ ਮੈਡਲ ਨਾਲ ਕੀਤਾ ਜਾਵੇਗਾ ਸਨਮਾਨ

ਪੰਜਾਬ ਦੀ ਧੀ ਅਮਨਦੀਪ ਕੌਰ ਨੂੰ ਮਿਲੇਗਾ ਰਾਸ਼ਟਰੀ ਬਾਲ ਬਹਾਦਰੀ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ’ਚ ਭਲਕੇ ਹੋਣ ਵਾਲੇ ਗਣਤੰਤਰ ਦਿਵਸ ਮੌਕੇ ਕੁੱਲ 901 ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਬਹਾਦਰੀ ਲਈ 140 ਨੂੰ ਪੁਲਿਸ ਮੈਡਲ, 93 ਨੂੰ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ …

Read More »

ਜੰਮੂ-ਕਸ਼ਮੀਰ ਪਹੁੰਚੀ ਭਾਰਤ ਜੋੜੋ ਯਾਤਰਾ ਭਾਰੀ ਮੀਂਹ ਕਾਰਨ ਰੁਕੀ

27 ਜਨਵਰੀ ਤੋਂ ਮੁੜ ਸ਼ੁਰੂ ਹੋਵੇਗੀ ਯਾਤਰਾ, 30 ਜਨਵਰੀ ਸ੍ਰੀਨਗਰ ਪਹੁੰਚ ਕੇ ਹੋਵੇਗੀ ਸਮਾਪਤ ਸ੍ਰੀਨਗਰ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਦਾ ਅੱਜ 131ਵਾਂ ਦਿਨ ਸੀ ਪੰ੍ਰਤੂ ਜੰਮੂ-ਕਸ਼ਮੀਰ ਦੇ ਰਾਮਬਨ ’ਚ ਭਾਰੀ ਮੀਂਹ ਤੋਂ ਬਾਅਦ ਅੱਜ ਦੀ ਯਾਤਰਾ ਨੂੰ ਰੱਦ ਕਰ ਦਿੱਤਾ ਗਿਆ …

Read More »

ਸ਼ਾਹਰੁਖ ਖਾਨ ਦੀ ਫ਼ਿਲਮ ‘ਪਠਾਨ’ ਦਾ ਕਿਤੇ ਸਮਰਥਨ ਅਤੇ ਕਿਤੇ ਵਿਰੋਧ

ਦੇਸ਼ ਭਰ ’ਚ ਰਿਲੀਜ਼ ਹੋਣ ਪਹਿਲਾਂ ਹੀ ਲੀਕ ਹੋਈ ਫ਼ਿਲਮ ‘ਪਠਾਨ’ ਦਿੱਲੀ/ਬਿਊਰੋ ਨਿਊਜ਼ : ਸ਼ਾਹਰੁਖ ਖਾਨ ਦੀ ਫ਼ਿਲਮ ‘ਪਠਾਨ’ ਅੱਜ ਬੁੱਧਵਾਰ ਨੂੰ ਦੇਸ਼ ਭਰ ’ਚ 5 ਹਜ਼ਾਰ 200 ਸਕਰੀਨਾਂ ’ਤੇ ਰਿਲੀਜ਼ ਕੀਤੀ ਗਈ ਹੈ। ਕਿਤੇ ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਾਰੀ ਸਮਰਥਨ ਦਿੱਤਾ ਜਾ ਰਿਹਾ ਅਤੇ ਕਿਤੇ ਫ਼ਿਲਮ ‘ਪਠਾਨ’ ਨੂੰ …

Read More »

ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬ ਸਰਕਾਰ ਤੋਂ ਨਾਖੁਸ਼

ਪੰਜਾਬ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ (ਉਤਰੀ) ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ …

Read More »

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਅਸ਼ੀਸ਼ ਮਿਸ਼ਰਾ ਨੂੰ 8 ਹਫਤਿਆਂ ਦੀ ਮਿਲੀ ਅੰਤਰਿਮ ਜ਼ਮਾਨਤ

ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਮੁੰਡਾ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਧਿਆਨ ਰਹੇ ਕਿ ਅਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਮੁੰਡਾ ਹੈ। ਅਦਾਲਤ ਨੇ …

Read More »

ਪਾਕਿਸਤਾਨ ’ਚ ਇਮਰਾਨ ਖਾਨ ਦੇ ਕਰੀਬੀ ਫਵਾਦ ਚੌਧਰੀ ਨੂੰ ਕੀਤਾ ਗਿ੍ਰਫਤਾਰ

ਵਿਰੋਧੀ ਧਿਰ ਮੱਧਕਾਲੀ ਚੋਣਾਂ ਦੀ ਕਰ ਰਹੀ ਹੈ ਮੰਗ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸੀਨੀਅਰ ਆਗੂ ਫਵਾਦ ਚੌਧਰੀ ਨੂੰ ਗਿ੍ਰਫਤਾਰ ਕਰ ਲਿਆ ਹੈ। ਗਿ੍ਰਫਤਾਰੀ ਤੋਂ ਕੁਝ ਘੰਟੇ ਪਹਿਲਾਂ ਚੌਧਰੀ ਨੇ ਪਾਰਟੀ ਪ੍ਰਧਾਨ ਇਮਰਾਨ ਖਾਨ ਨੂੰ ਗਿ੍ਰਫਤਾਰ ਕਰਨ ਦੀ ਸਰਕਾਰ ਦੀ ਕਥਿਤ ਸਾਜਿਸ਼ ਦੀ ਜਨਤਕ …

Read More »