Breaking News
Home / 2023 / January / 26

Daily Archives: January 26, 2023

ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਬਣਾਈ ਸਰਵਾਈਕਲ ਕੈਂਸਰ ਲਈ ਵੈਕਸੀਨ

ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ‘ਸਰਵਵੈਕ’ ਵੈਕਸੀਨ ਕੀਤੀ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਵਾਈਆਂ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਇਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਹੁਣ ਸਰਵਾਈਕਲ ਕੈਂਸਰ ਨੂੰ ਰੋਕਣ ਲਈ ਵੈਕਸੀਨ ਬਣਾ ਲਈ ਹੈ। ਇਸ ਸਬੰਧੀ ਜਾਣਕਾਰੀ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਨਿਰਦੇਸ਼ਕ ਪ੍ਰਕਾਸ਼ ਕੁਮਾਰ ਨੇ ਦਿੱਤੀ। …

Read More »

ਹਰਿਆਣਾ ਦੇ ਜੀਂਦ ’ਚ ਕਿਸਾਨਾਂ ਦੀ ਹੋਈ ਮਹਾਂਪੰਚਾਇਤ

ਰਾਕੇਸ਼ ਟਿਕੈਤ ਸਮੇਤ ਪੰਜਾਬ ਦੇ ਕਿਸਾਨ ਆਗੂ ਵੀ ਹੋਏ ਸ਼ਾਮਲ ਜੀਂਦ/ਬਿਊਰੋ ਨਿਊਜ਼ : ਹਰਿਆਣਾ ਦੇ ਜੀਂਦ ’ਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦੀ ਮਹਾਂਪੰਚਾਇਤ ਹੋਈ। ਇਸ ’ਚ ਹਰਿਆਣਾ, ਪੰਜਾਬ, ਉਤਰ ਪ੍ਰਦੇਸ਼, ਰਾਜਸਥਾਨ ਅਤੇ ਉਤਰਖੰਡ ਸਮੇਤ ਕਈ ਸੂਬਿਆਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਪੰਚਾਇਤ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ’ਚ ਫਹਿਰਾਇਆ ਤਿਰੰਗਾ

ਕਿਹਾ : ਭਾਰਤ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਤਿਰੰਗਾ ਫਹਿਰਾਇਆ। ਇਸੇ ਦੌਰਾਨ ਉਨ੍ਹਾਂ ਨੇ ਪਰੇਡ ਦਾ ਮੁਆਇਨਾ ਕਰਨ ਤੋਂ ਬਾਅਦ ਸਲਾਮੀ ਲਈ। ਇਸ ਮੌਕੇ ਭਗਵੰਤ ਮਾਨ …

Read More »

ਅਟਾਰੀ ਬਾਰਡਰ ’ਤੇ ਮਨਾਇਆ ਗਿਆ ਭਾਰਤ ਦਾ 74ਵਾਂ ਗਣਤੰਤਰ ਦਿਵਸ

ਬੀਐਸਐਫ ਦੇ ਜਵਾਨਾਂ ਨੇ ਸਰਹੱਦ ’ਤੇ ਫਹਿਰਾਇਆ ਤਿਰੰਗਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਅਟਾਰੀ ਬਾਰਡਰ ’ਤੇ ਵੀ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਅੱਜ ਵੀਰਵਾਰ ਸਵੇਰੇ ਬੀਐਸਐਫ ਦੇ ਜਵਾਨ ਅਟਾਰੀ ਸਰਹੱਦ ’ਤੇ ਬਣੀ ਗੈਲਰੀ ਵਿਚ ਪਹੁੰਚੇ ਅਤੇ ਤਿਰੰਗਾ ਫਹਿਰਾਉਣ ਦੀ ਰਸਮ ਨੂੰ ਅਦਾ ਕੀਤਾ ਤੇ ਰਾਸ਼ਟਰੀ ਗੀਤ ਗਾਇਆ ਗਿਆ। ਜਿਸ ਤੋਂ ਬਾਅਦ …

Read More »

ਡਾ. ਰਤਨ ਸਿੰਘ ਜੱਗੀ ਨੂੰ ਮਿਲੇਗਾ ਪਦਮਸ੍ਰੀ ਪੁਰਸਕਾਰ

144 ਪੁਸਤਕਾਂ ਲਿਖ ਚੁੱਕੇ ਹਨ ਡਾ. ਜੱਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਪੰਜਾਬ ਦੇ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿਚ ਪਦਮਸ੍ਰੀ ਪੁਰਸਕਾਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਦੇ ਅਵਸਰ …

Read More »

ਨਵਜੋਤ ਸਿੱਧੂ ਦੀ ਰਿਹਾਈ ਨਾ ਹੋਣ ’ਤੇ ਭੜਕੀ ਡਾ. ਨਵਜੋਤ ਕੌਰ

ਕਿਹਾ : ਸਿੱਧੂ ਇਕ ਖਤਰਨਾਕ ਜਾਨਵਰ, ਇਸ ਲਈ ਪੰਜਾਬ ਸਰਕਾਰ ਨਹੀਂ ਕਰ ਰਹੀ ਰਿਹਾਅ ਪਟਿਆਲਾ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੀ ਰਿਹਾਈ ’ਤੇ ਹਾਲੇ ਸਸਪੈਂਸ ਬਰਕਰਾਰ ਹੈ। ਜਿਸ ਨੂੰ ਲੈ ਕੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਸਰਕਾਰ ’ਤੇ …

Read More »

75ਵੇਂ ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਫਹਿਰਾਇਆ ਤਿਰੰਗਾ

ਪਹਿਲੀ ਵਾਰ ਭਾਰਤ ’ਚ ਬਣੀਆਂ 21 ਤੋਪਾਂ ਨਾਲ ਦਿੱਤੀ ਗਈ ਸਲਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅੱਜ ਆਪਣਾ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਕਰਤੱਵਿਆ ਪਥ ’ਤੇ ਤਿਰੰਗਾ ਫਹਿਰਾਇਆ। ਜਿਸ ਤੋਂ ਬਾਅਦ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪਹਿਲੀ ਵਾਰ ਭਾਰਤ ’ਚ ਬਣੀਆਂ 21 ਤੋਪਾਂ ਨਾਲ …

Read More »