ਜੈਸਿੰਡਾ ਆਰਡਰਨ ਨੇ ਪਿਛਲੇ ਹਫਤੇ ਦਿੱਤਾ ਸੀ ਅਸਤੀਫਾ ਵੈਲਿੰਗਟਨ : ਜੈਸਿੰਡਾ ਆਰਡਰਨ ਦੇ ਪਿਛਲੇ ਹਫਤੇ ਅਚਾਨਕ ਅਸਤੀਫਾ ਦੇਣ ਤੋਂ ਬਾਅਦ ਕ੍ਰਿਸ ਹਿਪਕਿੰਸ ਨੇ ਨਿਊਜ਼ੀਲੈਂਡ ਦੇ 41ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। 44 ਸਾਲ ਦੇ ਹਿਪਕਿੰਸ ਨੇ ਆਰਥਿਕਤਾ ‘ਤੇ ਧਿਆਨ ਦੇਣ ਦਾ ਵਾਅਦਾ ਕੀਤਾ ਹੈ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ, ਹਿਪਕਿੰਸ …
Read More »Daily Archives: January 27, 2023
ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ਅਮਰੀਕੀ ਸਫੀਰ
ਲਾਂਘੇ ਦੀ ਸ਼ੁਰੂਆਤ ਲਈ ਭਾਰਤ ਤੇ ਪਾਕਿ ਸਰਕਾਰ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ‘ਚ ਅਮਰੀਕੀ ਸਫੀਰ ਡੋਨਲ ਬਲੂਮ ਨੇ ਆਪਣੇ ਸਫਾਰਤਖਾਨੇ ਦੇ ਵਫਦ ਦੇ ਨਾਲ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕੀਤੀ ਅਤੇ ਉੱਥੇ ਦਰਸ਼ਨਾਂ ਹਿਤ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਨਾਲ ਵੀ ਵਿਚਾਰ ਸਾਂਝੇ ਕੀਤੇ। …
Read More »ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਅਤੇ ਚੀਫ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ‘ਚ ਸ਼ਾਮਲ ਹੋਣ ਲਈ ਭੇਜਿਆ ਸੱਦਾ
ਪਾਕਿਸਤਾਨ ਨੇ ਨਹੀਂ ਦਿੱਤਾ ਕੋਈ ਜਵਾਬ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਅਤੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐਸ. ਸੀ. ਓ.) ਦੀ ਬੈਠਕ ‘ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਹੈ, ਜਿਸ ‘ਚ ਰੂਸ ਅਤੇ ਚੀਨ ਵੀ ਸ਼ਾਮਲ ਹਨ। ਪਾਕਿ ਮੀਡੀਆ …
Read More »ਅੰਮ੍ਰਿਤਸਰੀ ਤੰਦੂਰਾਂ ਨੂੰ ਵਿਦੇਸ਼ਾਂ ‘ਚ ਟੱਕਰ ਦੇਣ ਲੱਗੇ ਰਾਵਲਪਿੰਡੀ ਦੇ ਤੰਦੂਰ
ਦੋਵੇਂ ਸ਼ਹਿਰਾਂ ਵਿਚ ਤੰਦੂਰਾਂ ਨੂੰ ਚੀਕਨੀ ਲਾਲ ਮਿੱਟੀ ਤੇ ਰਵਾਇਤੀ ਤਰੀਕੇ ਨਾਲ ਕੀਤਾ ਜਾਂਦਾ ਹੈ ਤਿਆਰ ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਦੀ ਜੀ.ਟੀ. ਰੋਡ ‘ਤੇ ਰਾਮ ਤਲਾਈ ਆਬਾਦੀ ਵਿਚ ਬਣਾਏ ਜਾਣ ਵਾਲੇ ਮਿੱਟੀ ਦੇ ਤੰਦੂਰਾਂ ਨੇ ਅਜੇ ਤੱਕ ਦੇਸ਼ ਵਿਚ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਆਪਣੀ ਚੌਧਰ ਕਾਇਮ ਰੱਖੀ ਹੋਈ …
Read More »ਭਾਰਤ ਦੇ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ‘ਤੇ
ਰਾਸ਼ਟਰਪਤੀ ਵੱਲੋਂ ਦੇਸ਼ ਦੇ ਨਾਮ ਸੁਨੇਹਾ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ‘ਤੇ ਦੇਸ਼ ਦੇ ਨਾਮ ਸੁਨੇਹਾ ਦਿੰਦਿਆਂ ਕਿਹਾ ਕਿ ਸੰਵਿਧਾਨ ਨਿਰਮਾਤਾਵਾਂ ਨੇ ਮੁਲਕ ਨੂੰ ਨੈਤਿਕਤਾ ਦਾ ਸੁਨੇਹਾ ਦਿੱਤਾ ਹੈ ਜਿਸਦੇ ਮਾਰਗ ‘ਤੇ ਚੱਲਣ ਦੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਰਾਸ਼ਟਰਪਤੀ ਨੇ 74ਵੇਂ ਗਣਤੰਤਰ ਦਿਵਸ ਦੀ …
Read More »ਹੈਲਥ ਕੇਅਰ ਦੇ ਨਿੱਜੀਕਰਨ ਖਿਲਾਫ਼ ਓਨਟਾਰੀਓ ਦੀਆਂ ਯੂਨੀਅਨਾਂ ਨੇ ਫੈਡਰਲ ਸਰਕਾਰ ਨੂੰ ਲਿਖਿਆ ਪੱਤਰ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੀਆਂ ਸੱਭ ਤੋਂ ਵੱਡੀਆਂ ਪੰਜ ਹੈਲਥ ਕੇਅਰ ਯੂਨੀਅਨਜ਼ ਦਾ ਕਹਿਣਾ ਹੈ ਕਿ ਪ੍ਰੀਮੀਅਰ ਦੇ ਅਮੈਰੀਕਨ ਸਟਾਈਲ ਪ੍ਰਾਈਵੇਟ ਫੌਰ ਪਰੌਫਿਟ ਹਸਪਤਾਲ ਤਿਆਰ ਕਰਨ ਦੀ ਯੋਜਨਾ ਨਾਲ ਉਨ੍ਹਾਂ ਦੇ ਮੈਂਬਰ ਤੇ ਜਿਨ੍ਹਾਂ ਦੀ ਉਹ ਸੰਭਾਲ ਕਰਦੇ ਹਨ ਉਨ੍ਹਾਂ ਲਈ ਖਤਰਾ ਖੜ੍ਹਾ ਹੋ ਗਿਆ ਹੈ। ਯੂਨੀਅਨਾਂ ਨੇ ਫੈਡਰਲ ਸਰਕਾਰ …
Read More »ਪ੍ਰੋਵਿੰਸਾਂ ਨਾਲ ਸਮਝੌਤੇ ਕਰਕੇ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ ਕਰਨਾ ਲਿਬਰਲ ਸਰਕਾਰ ਦੀ ਮੁੱਖ ਤਰਜੀਹ : ਲੀਬਲਾਂਕ
ਓਟਵਾ : ਇੰਟਰਗਵਰਮੈਂਟਲ ਅਫੇਅਰਜ਼ ਮੰਤਰੀ ਡੌਮੀਨਿਕ ਲੀਬਲਾਂਕ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ 2023 ਦੇ ਫੈਡਰਲ ਬਜਟ ਨੂੰ ਪੇਸ਼ ਕਰਨ ਤੋਂ ਪਹਿਲਾਂ ਪ੍ਰੋਵਿੰਸਾਂ ਤੇ ਟੈਰੇਟਰੀਜ ਨਾਲ ਲਾਂਗ ਟਰਮ ਫੰਡਿੰਗ ਸਬੰਧੀ ਸਮਝੌਤਿਆਂ ਉੱਤੇ ਸਹੀ ਪਾ ਲੈਣਾ ਚਾਹੁੰਦੀ ਹੈ। ਲੀਬਲਾਂਕ ਨੇ ਆਖਿਆ ਕਿ ਪ੍ਰੋਵਿੰਸਾਂ ਨਾਲ ਸਮਝੌਤਾ ਕਰਕੇ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ …
Read More »ਹਾਈਵੇਅ 401 ਉੱਤੇ 6 ਗੱਡੀਆਂ ਆਪਸ ਵਿੱਚ ਟਕਰਾਈਆਂ
ਓਨਟਾਰੀਓ : ਵੀਰਵਾਰ ਸਵੇਰੇ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਅਧਿਕਾਰੀਆਂ ਨੂੰ 25 ਸੜਕ ਹਾਦਸਿਆਂ ਦੀਆਂ ਰਿਪੋਰਟਾਂ ਮਿਲੀਆਂ। ਬਰਫੀਲੇ ਤੂਫਾਨ ਤੋਂ ਬਾਅਦ ਸੜਕਾਂ ਉੱਤੇ ਤਿਲ੍ਹਕਣ ਵਧਣ ਕਾਰਨ ਜੀਟੀਏ ਦੇ ਡਰਾਈਵਰਾਂ ਨੂੰ ਕਾਫੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਬਹੁਤੇ ਵੱਡੇ ਰੂਟਾਂ ਤੋਂ ਬਰਫ ਹਟਾਉਣ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ ਤੇ …
Read More »ਰੈਸਟੋਰੈਂਟ ਦੇ ਬਾਹਰ ਕੁੱਝ ਮੁਜ਼ਾਹਰਾਕਾਰੀਆਂ ਨੇ ਟਰੂਡੋ ਖਿਲਾਫ ਕੀਤੀ ਨਾਅਰੇਬਾਜ਼ੀ
ਹੈਮਿਲਟਨ/ਬਿਊਰੋ ਨਿਊਜ਼ : ਲੰਘੇ ਦਿਨੀਂ ਹੈਮਿਲਟਨ ਦੇ ਰੈਸਟੋਰੈਂਟ ਦੇ ਬਾਹਰ ਕੁੱਝ ਮੁਜ਼ਾਹਰਾਕਾਰੀਆਂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਿਲਾਫ ਮੁਜ਼ਾਹਰਾ ਕੀਤਾ ਗਿਆ। ਇਸ ਉੱਤੇ ਟਰੂਡੋ ਨੇ ਆਖਿਆ ਕਿ ਉਹ ਤੈਸ਼ ਵਿੱਚ ਆਏ ਹੋਏ ਲੋਕ ਸਨ। ਸ਼ੋਸ਼ਲ ਮੀਡੀਆ ਉੱਤੇ ਪੋਸਟ ਕੀਤੇ ਗਏ ਇੱਕ ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਜੇਮਜ਼ ਸਟਰੀਟ …
Read More »ਬਰਫੀਲੇ ਤੂਫਾਨ ਤੋਂ ਬਾਅਦ ਜੀਟੀਏ ਦੇ ਬਹੁਤੇ ਹਿੱਸਿਆਂ ਵਿੱਚ ਸਕੂਲ ਬੱਸਾਂ ਕੀਤੀਆਂ ਗਈਆਂ ਰੱਦ
ਟੋਰਾਂਟੋ/ਬਿਊਰੋ ਨਿਊਜ਼ : ਬਰਫੀਲੇ ਤੂਫਾਨ ਤੋਂ ਬਾਅਦ ਹੁਣ ਭਾਵੇਂ ਸੜਕਾਂ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਪਰ ਜੀਟੀਏ ਦੇ ਬਹੁਤੇ ਪਬਲਿਕ ਤੇ ਕੈਥੋਲਿਕ ਸਕੂਲਾਂ ਵੱਲੋਂ ਸਕੂਲ ਬੱਸਾਂ ਰੱਦ ਕਰ ਦਿੱਤੀਆਂ ਗਈਆਂ ਹਨ। ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ (ਟੀਡੀਐਸਬੀ) ਤੇ ਟੋਰਾਂਟੋ ਕੈਥੋਲਿਕ ਡਿਸਟ੍ਰਿਕਟ ਸਕੂਲ ਬੋਰਡ (ਟੀਸੀਡੀਐਸਬੀ) ਨੇ ਵੀਰਵਾਰ ਨੂੰ …
Read More »