Breaking News
Home / 2023 / January / 27 (page 6)

Daily Archives: January 27, 2023

ਸਹੀ ਲੜਕੀ ਮਿਲਣ ‘ਤੇ ਵਿਆਹ ਕਰਾਂਗਾ, ਪਰਿਵਾਰ ਦੀ ਖੁਸ਼ਹਾਲੀ ਅਹਿਮ : ਰਾਹੁਲ

ਪ੍ਰਧਾਨ ਮੰਤਰੀ ਬਣਨ ‘ਤੇ ਮੁਸ਼ਕਲ ਦੌਰ ‘ਚੋਂ ਗੁਜ਼ਰ ਰਹੇ ਲੋਕਾਂ ਦੀ ਮਦਦ ਕਰਨ ਦਾ ਤਹੱਈਆ ਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ ਸਹੀ ਲੜਕੀ ਮਿਲਣ ‘ਤੇ ਵਿਆਹ ਕਰਨਗੇ। ਉਨ੍ਹਾਂ ਕਿਹਾ ਕਿ ਅਸਲ ਮੁਸ਼ਕਲ ਇਹ ਹੈ ਕਿ ਉਨ੍ਹਾਂ ਦੇ ਮਾਪਿਆਂ ਦੀ ‘ਵਿਆਹੁਤਾ ਜ਼ਿੰਦਗੀ ਬੇਹੱਦ ਖੁਸ਼ਹਾਲ ਸੀ’, …

Read More »

ਭਾਰਤ ‘ਚ ਵਿਦੇਸ਼ੀ ਯੂਨੀਵਰਸਿਟੀਆਂ ਦੀ ਆਮਦ ਦੇ ਮਸਲੇ

ਸ ਸ ਛੀਨਾ ਆਉਣ ਵਾਲੇ ਸਮੇਂ ਵਿਚ ਨਵੀਂ ਖੁੱਲ੍ਹ ਤਹਿਤ ਵਿਦੇਸ਼ਾਂ ਤੋਂ ਕਈ ਚੰਗੀਆਂ ਯੂਨੀਵਰਸਿਟੀਆਂ ਵੱਲੋਂ ਭਾਰਤ ਦੇ ਵੱਡੇ ਸ਼ਹਿਰਾਂ ਵਿਚ ਆਪਣੇ ਕੈਂਪਸ ਖੋਲ੍ਹਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ। ਇੰਗਲੈਂਡ, ਕੈਨੇਡਾ, ਅਮਰੀਕਾ ਅਤੇ ਆਸਟਰੇਲੀਆ ਦੀਆਂ ਨਾਮਵਰ ਯੂਨੀਵਰਸਿਟੀਆਂ ਦਿੱਲੀ, ਮੁੰਬਈ, ਚੇਨਈ, ਕੋਲਕਾਤਾ ਅਤੇ ਹੋਰ ਵੱਡੇ ਸ਼ਹਿਰਾਂ ਵਿਚ ਭਾਰਤ ਦੇ ਵਿਦਿਆਰਥੀਆਂ ਨੂੰ …

Read More »

ਨਵੇਂ ਸਿਆਸੀ ਸਮੀਕਰਣਾਂ ਦਾ ਵਰ੍ਹਾ ਹੋ ਨਿਬੜਿਆ -2022

ਗੁਰਮੀਤ ਸਿੰਘ ਪਲਾਹੀ ਸਾਲ 2022 ਲੰਘ ਗਿਆ ਹੈ। ਇਹ ਵਰ੍ਹਾ ਭਾਰਤ, ਜਿੱਥੇ ਹਰ ਦੂਜੇ-ਚੌਥੇ ਮਹੀਨੇ ਕੋਈ ਨਾ ਕੋਈ ਚੋਣ ਸੰਗਰਾਮ ਮੱਚਿਆ ਹੀ ਰਹਿੰਦਾ ਹੈ, ਲਈ ਬਹੁਤ ਅਹਿਮ ਇਸ ਕਰਕੇ ਵੀ ਰਿਹਾ ਕਿ ਇਹ ਦੇਸ਼ ਦੀਆਂ 2024 ਦੀਆਂ ਲੋਕ ਸਭਾ ਚੋਣਾਂ ਦਾ ਚੋਣ ਸੈਮੀਫਾਈਨਲ ਗਿਣਿਆ ਗਿਆ। ਫਰਵਰੀ – ਮਾਰਚ 2022 ਵਿਚ …

Read More »

‘ਆਪ’ ਸਰਕਾਰ ਕੁੜਿੱਕੀ ‘ਚ

ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬ ਸਰਕਾਰ ਤੋਂ ਨਾਖੁਸ਼ ਪੰਜਾਬ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ : ਅੰਮ੍ਰਿਤਸਰ (ਉਤਰੀ) ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ …

Read More »

ਜਸਟਿਨ ਟਰੂਡੋ ਹੈਲਥ ਕੇਅਰ ਸਬੰਧੀ ਪ੍ਰੀਮੀਅਰਜ਼ ਨਾਲ ਕਰਨਗੇ ਮੀਟਿੰਗ

ਹੈਲਥ ਕੇਅਰ ਬਜਟ ਨੂੰ 22 ਫੀਸਦੀ ਤੋਂ ਵਧਾ ਕੇ 35 ਫੀਸਦੀ ਕਰਨ ਦੀ ਕੀਤੀ ਜਾ ਰਹੀ ਹੈ ਮੰਗ ਹੈਮਿਲਟਨ/ਬਿਊਰੋ ਨਿਊਜ਼ : ਹੈਲਥ ਕੇਅਰ ਲਈ ਨਵੇਂ ਫੰਡ ਸਬੰਧੀ ਨਵੀਂ ਡੀਲ ਕਰਨ ਲਈ ਕੋਈ ਰਾਹ ਲੱਭਣ ਵਾਸਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਕੈਨੇਡਾ ਦੇ ਪ੍ਰੀਮੀਅਰਜ਼ ਅਗਲੇ ਮਹੀਨੇ ਓਟਵਾ ਵਿੱਚ ਮੁਲਾਕਾਤ ਕਰਨਗੇ। ਟਰੂਡੋ …

Read More »

ਡੇਰਾ ਮੁਖੀ ਨੂੰ ਪਹਿਲਾਂ ਪੈਰੋਲ, ਫਿਰ ਸਜ਼ਾ ਮੁਆਫ਼ੀ

ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ 40 ਦਿਨ ਦੀ ਪੈਰੋਲ ਮਿਲ ਗਈ ਹੈ ਅਤੇ ਉਹ ਸਨਿਚਰਵਾਰ ਨੂੰ ਮੁੜ ਹਰਿਆਣਾ ਵਿਚ ਪੈਂਦੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚੋਂ ਬਾਹਰ ਆ ਗਿਆ ਹੈ। ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਸਜ਼ਾ ਕੱਟ ਰਿਹਾ ਡੇਰਾ ਮੁਖੀ ਪਿਛਲੇ 54 ਦਿਨਾਂ ‘ਚ …

Read More »

ਮੁਲਾਇਮ ਯਾਦਵ, ਜਾਕਿਰ ਹੁਸੈਨ ਅਤੇ ਡਾ. ਰਤਨ ਸਿੰਘ ਜੱਗੀ ਸਣੇ 106 ਨੂੰ ਪਦਮ ਪੁਰਸਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ਮੌਕੇ ਪਦਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ (ਮਰਨ ਉਪਰੰਤ), ਯੂਪੀਏ ਸਰਕਾਰ ‘ਚ ਸਾਬਕਾ ਵਿਦੇਸ਼ ਮੰਤਰੀ ਐੱਸ.ਐੱਮ.ਕ੍ਰਿਸ਼ਨਾ, ਬਾਲਕ੍ਰਿਸ਼ਨ ਦੋਸ਼ੀ (ਮਰਨ ਉਪਰੰਤ), ਅਮਰੀਕਾ ਅਧਾਰਿਤ ਗਣਿਤ ਮਾਹਿਰ ਸ੍ਰੀਨਿਵਾਸ ਵਰਧਨ, ਡਾ. …

Read More »

ਨਵਜੋਤ ਸਿੱਧੂ ਦੀ ਨਹੀਂ ਹੋਈ ਰਿਹਾਈ

ਪਟਿਆਲਾ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੀ ਰਿਹਾਈ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਨਹੀਂ ਹੋ ਸਕੀ। ਜਿਸ ਨੂੰ ਲੈ ਕੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਸਰਕਾਰ ‘ਤੇ ਆਪਣਾ ਗੁੱਸਾ ਜਾਹਿਰ ਕੀਤਾ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ …

Read More »

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਸ਼ੀਸ਼ ਮਿਸ਼ਰਾ ਨੂੰ 8 ਹਫਤਿਆਂ ਦੀ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਧਿਆਨ ਰਹੇ ਕਿ ਅਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਮੁੰਡਾ ਹੈ। ਅਦਾਲਤ ਨੇ ਅਸ਼ੀਸ਼ ਮਿਸ਼ਰਾ ਨੂੰ ਅੱਠ ਹਫਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ …

Read More »

ਪਰਵਾਸੀ ਨਾਮਾ

HIGH INTEREST RATE Snowstorm ਨਾਲ ਜੂਝ ਰਹੇ ਲੋਕਾਂ ਉਪਰ, Bank Of Canada ਨੇ ਕੱਲ੍ਹ ਅਹਿਸਾਨ ਕੀਤਾ । Interest Rate ਵਧਿਆ ਸੀ ਪਹਿਲਾਂ ਵੀ ਕਈ ਵਾਰੀ, ਇਕ ਹੋਰ ਵਧੇ ਦਾ ਨਵਾਂ ਐਲਾਨ ਕੀਤਾ । ਆਮ Public ਦੀ ਜੇਬ ਨੂੰ ਤੀਰ ਚੀਰੇ, ਹਾਕਮਾਂ ਨੇ ਜਦੋਂ ਵੀ ਸਿੱਧਾ ਕਮਾਨ ਕੀਤਾ । Inflation ਘਟੇ …

Read More »