ਚੀਫ ਜਸਟਿਸ ਨੇ ਜ਼ਮਾਨਤ ਲਈ ਹਾਈਕੋਰਟ ਜਾਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਕੋਲੋਂ ਵੀ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਲਈ ਹਾਈਕੋਰਟ ਜਾਣ ਦੀ ਸਲਾਹ ਦਿੱਤੀ ਹੈ। ਧਿਆਨ ਰਹੇ ਕਿ ਮਨੀਸ਼ ਸਿਸੋਦੀਆ ਦੀ ਗਿ੍ਰਫਤਾਰੀ ਦੇ ਖਿਲਾਫ …
Read More »Monthly Archives: February 2023
3 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਦਾ ਬਜਟ ਇਜਲਾਸ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਇਜਲਾਸ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਰਾਜਪਾਲ ਦੇ ਵਕੀਲ ਵੱਲੋਂ ਸੁਪਰੀਮ ਕੋਰਟ ਵਿਚ ਦਿੱਤੀ ਗਈ ਅਤੇ ਹੁਣ ਸਾਫ਼ ਹੋ ਗਿਆ ਹੈ ਕਿ 3 ਮਾਰਚ ਤੋਂ ਪੰਜਾਬ ਵਿਧਾਨ ਸਭਾ …
Read More »ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ
ਡੇਰਾ ਪ੍ਰੇਮੀਆਂ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਅਤੇ ਕੋਟਕਪੂਰਾ ਗੋਲੀ ਕਾਂਡ ਵਿਚ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਵੱਲੋਂ ਪਾਈ ਇਕ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ ਗਈ। ਇਸ ਪਟੀਸ਼ਨ ’ਚ ਡੇਰਾ ਪ੍ਰੇਮੀਆਂ ਵੱਲੋਂ ਦੋ ਡੇਰਾ ਪ੍ਰੇਮੀਆਂ ਦੇ ਕਤਲ ਦਾ ਹਵਾਲਾ ਦੇ …
Read More »ਪੰਜਾਬ ਸਰਕਾਰ ਨੇ ਜੀਰਾ ਸ਼ਰਾਬ ਫੈਕਟਰੀ ਦੇ ਲਾਇਸੈਂਸ ਦੀ ਸਮੀਖਿਆ ਕਰਨ ਤੋਂ ਕੀਤਾ ਇਨਕਾਰ
ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸ਼ਿਕਾਇਤ ਤੋਂ ਬਾਅਦ ਸ਼ਰਾਬ ਫੈਕਟਰੀ ਨੂੰ ਕੀਤਾ ਗਿਆ ਸੀ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜੀਰਾ ਸ਼ਰਾਬ ਫੈਕਟਰੀ ਦੇ ਲਾਇਸੈਂਸ ਦੀ ਸਮੀਖਿਆ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਈਕੋਰਟ ’ਚ ਜਾਣਕਾਰੀ ਦਿੱਤੀ ਕਿ …
Read More »ਕਾਂਗਰਸੀ ਆਗੂ ਪਵਨ ਖੇੜਾ ਦੀ ਅੰਤਿ੍ਰਮ ਜ਼ਮਾਨਤ 3 ਮਾਰਚ ਤੱਕ ਵਧੀ
ਅਸਾਮ ਅਤੇ ਉਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਕੋਲੋਂ ਮੰਗਿਆ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਵਿਵਾਦਤ ਬਿਆਨ ਦੇਣ ਵਾਲੇ ਕਾਂਗਰਸ ਪਾਰਟੀ ਦੇ ਬੁਲਾਰੇ ਪਵਨ ਖੇੜਾ ਦੀ ਅੰਤਿ੍ਰਮ ਜ਼ਮਾਨਤ ਸ਼ੁੱਕਰਵਾਰ ਯਾਨੀ 3 ਮਾਰਚ ਤੱਕ ਵਧਾ ਦਿੱਤੀ ਗਈ ਹੈ। ਇਸ ਮਾਮਲੇ ’ਚ ਅਸਾਮ ਅਤੇ ਉਤਰ ਪ੍ਰਦੇਸ਼ ਸਰਕਾਰ …
Read More »ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ਼ ਵੀ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ
ਲੁੱਕ ਆਉਟ ਨੋਟਿਸ ਕੀਤਾ ਜਾਰੀ ਪਟਿਆਲਾ/ਬਿੳੂਰੋ ਨਿੳੂਜ਼ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵੀ ਪੰਜਾਬ ਵਿਜੀਲੈਂਸ ਨੇ ਕੇਸ ਦਰਜ ਕਰ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਘਨੌਰ ਹਲਕੇ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ’ਚ ਹੋਏ ਕਥਿਤ ਘਪਲੇ ਦੇ ਮਾਮਲੇ …
Read More »ਮੈਸੀ ਨੂੰ ਮਿਲਿਆ ਸਰਵੋਤਮ ਫੀਫਾ ਖਿਡਾਰੀ 2022 ਪੁਰਸਕਾਰ
2019 ਵਿੱਚ ਪਹਿਲੀ ਵਾਰ ਮੈਸੀ ਨੇ ਜਿੱਤਿਆ ਸੀ ਇਹ ਪੁਰਸਕਾਰ ਪੈਰਿਸ/ਬਿੳੂਰੋ ਨਿੳੂਜ਼ ਅਰਜਨਟੀਨਾ ਦੇ ਲਿਓਨੇਲ ਮੈਸੀ ਨੇ ਸਰਵੋਤਮ ਫੀਫਾ ਪੁਰਸ਼ ਖਿਡਾਰੀ ਪੁਰਸਕਾਰ 2022 ਜਿੱਤ ਲਿਆ। ਇਹ ਦੂਜੀ ਵਾਰ ਹੈ ਜਦੋਂ ਫੁੱਟਬਾਲ ਖਿਡਾਰੀ ਮੈਸੀ ਨੇ ਇਹ ਪੁਰਸਕਾਰ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਉਸ ਨੇ 2019 ਵਿੱਚ ਪਹਿਲੀ ਵਾਰ ਇਹ ਪੁਰਸਕਾਰ …
Read More »ਸੁਖਪਾਲ ਖਹਿਰਾ ਨੇ ‘ਆਪ’ ਦੇ ਰੈਗੂਲਰ ਨੌਕਰੀਆਂ ਦੇ ਦਾਅਵੇ ’ਤੇ ਕਸਿਆ ਤਨਜ਼
ਕਿਹਾ : ਰੈਗੂਲਰ ਦੀ ਬਜਾਏ ਡੇਲੀ ਵੇਜ਼ ’ਤੇ ਹੋਵੇਗੀ ਡਾਕਟਰਾਂ ਅਤੇ ਹੋਰ ਸਟਾਫ ਦੀ ਨਿਯੁਕਤੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਸਰਕਾਰ ਰੈਗੂਲਰ ਨੌਕਰੀਆਂ ਦੇ ਰਹੀ ਹੈ। ਨਾਲ ਹੀ ਅਗਲੇ 4 ਸਾਲਾਂ ਵਿਚ ਹੋਰ ਰੈਗੂਲਰ ਨੌਕਰੀਆਂ ਦੇਣ ਦੇ ਦਾਅਵੇ ਵੀ ਕਰ ਰਹੀ …
Read More »‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦਾ ਪੁਲਿਸ ਰਿਮਾਂਡ 2 ਮਾਰਚ ਤੱਕ ਵਧਾਇਆ
ਰਿਸ਼ਵਤ ਮਾਮਲੇ ਵਿਚ ‘ਆਪ’ ਵਿਧਾਇਕ ਦੀ ਹੋਈ ਸੀ ਗਿ੍ਰਫਤਾਰੀ ਬਠਿੰਡਾ/ਬਿੳੂਰੋ ਨਿੳੂਜ਼ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਪੰਜਾਬ ਵਿਜੀਲੈਂਸ ਨੇ ਰਿਸ਼ਵਤ ਦੇ ਮਾਮਲੇ ਵਿਚ ਪਿਛਲੇ ਦਿਨੀਂ ਗਿ੍ਰਫਤਾਰ ਕਰ ਲਿਆ ਸੀ। ਉਸ ਤੋਂ ਬਾਅਦ ਅਮਿਤ ਰਤਨ ਨੂੰ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ …
Read More »ਮਨੀਸ਼ ਸਿਸੋਦੀਆ ਨੂੰ 5 ਦਿਨ ਦੇ ਰਿਮਾਂਡ ’ਤੇ ਭੇਜਿਆ
ਭਗਵੰਤ ਮਾਨ ਨੇ ਕਿਹਾ : ਅਸੀਂ ਹਾਂ ਸਿਸੋਦੀਆ ਦੇ ਨਾਲ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਧਿਆਨ ਰਹੇ ਕਿ ਦਿੱਲੀ ’ਚ ਸ਼ਰਾਬ ਨੀਤੀ ਮਾਮਲੇ ਵਿਚ ਸਿਸੋਦੀਆ ਦੀ ਗਿ੍ਰਫਤਾਰੀ ਹੋਈ ਸੀ ਅਤੇ ਸੀਬੀਆਈ ਨੇ ਅਦਾਲਤ ਵਿਚ …
Read More »