ਵਿਧਾਇਕ ਅਮਿਤ ਰਤਨ ਖਿਲਾਫ਼ ਕਾਰਵਾਈ ਦੀ ਕੀਤੀ ਮੰਗ, ‘ਆਪ’ ਦੀ ਇਮਾਨਦਾਰੀ ’ਤੇ ਚੁੱਕੇ ਸਵਾਲ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਰਿਸ਼ਮ ਗਰਗ ਦੀ ਰਿਸ਼ਵਤ ਮਾਮਲੇ ’ਚ ਗਿ੍ਰਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰਾਂ ਦੇ ਨਿਸ਼ਾਨੇ …
Read More »Monthly Archives: February 2023
ਸਕਾਲਰਸ਼ਿਪ ਘੁਟਾਲਾ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਕੈਬਨਿਟ ਮੰਤਰੀ ਬਲਜੀਤ ਕੌਰ ਨੇ 6 ਅਧਿਕਾਰੀਆਂ ਨੂੰ ਅਹੁਦੇ ਤੋਂ ਕੀਤਾ ਬਰਖਾਸਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਸਕਾਲਰਸ਼ਿਪ ਘੁਟਾਲਾ ਮਾਮਲੇ ’ਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ’ਚ 6 ਅਫ਼ਸਰਾਂ ਦੀ ਮਿਲੀਭੁਗਤ ਸਬੰਧੀ ਪੁਸ਼ਟੀ ਹੋਈ ਹੈ ਅਤੇ ਇਨ੍ਹਾਂ ਆਰੋਪੀ ਅਫ਼ਸਰਾਂ ’ਤੇ ਕਾਰਵਾਈ …
Read More »ਰਾਮ ਰਹੀਮ ਦੀ ਪੈਰੋਲ ਖਿਲਾਫ ਪੰਜਾਬ-ਹਰਿਆਣਾ ਹਾਈ ਕੋਰਟ ਹੁਣ 28 ਫਰਵਰੀ ਨੂੰ ਕਰੇਗਾ ਸੁਣਵਾਈ
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਮੁਖੀ ਦੀ ਪੈਰੋਲ ਖਿਲਾਫ ਪਾਈ ਸੀ ਪਟੀਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਖਿਲਾਫ ਪਾਈ ਗਈ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਨਹੀਂ ਹੋ ਸਕੀ। ਹਾਈ ਕੋਰਟ ਵੱਲੋਂ ਇਸ ਮਾਮਲੇ ਦੀ …
Read More »ਰਿਸ਼ਵਤ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ
ਕਿਹਾ : ਅਸੀਂ ਕਿਸੇ ਨੂੰ ਨਹੀਂ ਬਖਸ਼ਣਾ, ਭਾਵੇਂ ਕੋਈ ਵੀ ਹੋਵੇ ਨਵਾਂ ਸ਼ਹਿਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵਾਂ ਸ਼ਹਿਰ ਵਿਖੇ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਯਾਦ ’ਚ ਰੱਖੇ ਗਏ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ। ਇਸ ਮੌਕੇ ਜਿੱਥੇ ਉਨ੍ਹਾਂ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੂੰ ਸ਼ਰਧਾਂਜਲੀ …
Read More »ਸੁਖਬੀਰ ਬਾਦਲ ਨੇ ਅਮਿਤ ਰਤਨ ਨੂੰ ਬਚਾਉਣ ਦਾ ਪੰਜਾਬ ਸਰਕਾਰ ’ਤੇ ਲਗਾਇਆ ਆਰੋਪ
ਕਿਹਾ : ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਬਚਾਅ ਨੇ ਭਿ੍ਰਸ਼ਟਾਚਾਰੀਆਂ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਖਿਲਾਫ਼ ਰਿਸ਼ਵਤ ਮਾਮਲੇ ਵਿਚ ਸਾਰੇ ਸਬੂਤ ਸਭ ਦੇ ਸਾਹਮਣੇ ਹਨ। ਜਿਨ੍ਹਾਂ ਵਿਚ ਵਿਧਾਇਕ …
Read More »ਅਡਾਨੀ-ਹਿੰਡਨਬਰਗ ਮਾਮਲੇ ’ਚ ਕੇਂਦਰ ਦਾ ਸੁਝਾਅ ਸੁਪਰੀਮ ਕੋਰਟ ਨੇ ਕੀਤਾ ਨਾ ਮਨਜ਼ੂਰ
ਮਾਹਿਰਾਂ ਦੇ ਨਾਂ ਬੰਦ ਲਿਫਾਫੇ ’ਚ ਲੈਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਣਯੋਗ ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਰਗ ਮਾਮਲੇ ਦੀ ਜਾਂਚ ਲਈ ਮਾਹਿਰਾਂ ਦੇ ਨਾਮ ਸੀਲਬੰਦ ਲਿਫਾਫੇ ਵਿਚ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਕਹਿਣ ਅਨੁਸਾਰ ਕੇਂਦਰ ਸਰਕਾਰ ਕੇਸ ਦੀ ਜਾਂਚ ਦੇ ਲਈ …
Read More »ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕੀਤਾ ਭਾਜਪਾ ’ਤੇ ਵੱਡਾ ਸਿਆਸੀ ਹਮਲਾ
ਕਿਹਾ : ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਵਾਲੇ ਦੇਸ਼ ਨੂੰ ਕਰਨਾ ਚਾਹੁੰਦੇ ਹਨ ਤਬਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਾਜਪਾ ’ਤੇ ਵੱਡਾ ਸਿਆਸੀ ਹਮਲਾ ਕਰਦਿਆਂ ਹਿੰਦੂਤਵ ਦੀ ਰਾਜਨੀਤੀ ਕਰਨ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਹਰ ਧਰਮ ਅਤੇ ਫਿਰਕੇ ਦੇ ਲੋਕ ਰਹਿੰਦੇ …
Read More »ਕਰਨੈਲ ਸਿੰਘ ਪੰਜੋਲੀ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਿਆ
ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਕਾਰਵਾਈਆਂ ਦੇ ਲਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਦੇ ਆਰੋਪ ਤਹਿਤ ਛੇ ਸਾਲਾਂ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਾਰੀ …
Read More »ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੇਲੰਗਾਨਾ ‘ਚ ਲਈ ਜਾਣਕਾਰੀ
ਦੋ ਦਿਨਾਂ ਦੇ ਦੌਰੇ ‘ਤੇ ਤੇਲੰਗਾਨਾ ਪਹੁੰਚੇ ਹੋਏ ਹਨ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੋ ਦਿਨਾਂ ਦੌਰੇ ‘ਤੇ ਤੇਲੰਗਾਨਾ ਪਹੁੰਚੇ ਹੋਏ ਹਨ। ਇਸ ਦੌਰਾਨ ਭਗਵੰਤ ਮਾਨ ਪੰਜਾਬ ਦੇ ਸਿੰਚਾਈ ਵਿਭਾਗ ਦੇ ਅਫਸਰਾਂ ਨੂੰ ਵੀ ਨਾਲ ਲੈ ਕੇ ਗਏ ਹਨ। ਮੁੱਖ ਮੰਤਰੀ ਨੇ ਦੌਰੇ …
Read More »ਲਤੀਫਪੁਰਾ ਉਜਾੜੇ ਦੇ ਪੀੜਤਾਂ ਵੱਲੋਂ ਭੁੱਖ ਹੜਤਾਲ
ਪੰਜਾਬ ਸਰਕਾਰ ਲਈ ਮੁਸ਼ਕਲ ਬਣਿਆ ਲਤੀਫਪੁਰਾ ਦਾ ਮਾਮਲਾ ਜਲੰਧਰ : ਨਗਰ ਸੁਧਾਰ ਟਰੱਸਟ ਜਲੰਧਰ ਵੱਲੋਂ ਲਤੀਫਪੁਰਾ ‘ਚ ਜਿਹੜੇ 50 ਘਰਾਂ ਨੂੰ ਉਜਾੜਿਆ ਗਿਆ ਸੀ ਉਨ੍ਹਾਂ ਪੀੜਤਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪੀੜਤਾਂ ਨੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਘਰ ਘੇਰਿਆ ਸੀ ਅਤੇ ਹੁਣ 21 ਫਰਵਰੀ ਨੂੰ …
Read More »