16.9 C
Toronto
Wednesday, September 17, 2025
spot_img

Monthly Archives: December, 0

ਭਗਵੰਤ ਮਾਨ ਵਲੋਂ ਗੁਜਰਾਤ ਦੇ ਕਿਸਾਨਾਂ ਨੂੰ ਭਰੋਸਾ

ਕਿਹਾ : ਗੁਜਰਾਤ ਦਾ ਪਿਆਜ਼ ਦਿੱਲੀ ਅਤੇ ਪੰਜਾਬ ਭੇਜਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ’ਚ ਭਾਵਨਗਰ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ...

ਦਿੱਲੀ ਹਾਈਕੋਰਟ ਨੇ ਅਗਨੀਪਥ ਯੋਜਨਾ ਖਿਲਾਫ ਪਟੀਸ਼ਨਾਂ ਕੀਤੀਆਂ ਖਾਰਜ

ਹਾਈਕੋਰਟ ਨੇ ਕਿਹਾ : ਸਰਕਾਰ ਦੇ ਫੈਸਲੇ ’ਚ ਦਖਲ ਦੇਣ ਲਈ ਕੋਈ ਕਾਰਨ ਨਹੀਂ ਦਿਸਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ...

12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋਣ ਨਾਲ ਸਿੱਖਿਆ ਵਿਭਾਗ ਦੀ ਹੋਈ ਕਿਰਕਿਰੀ

ਵਿਭਾਗ ਨੇ ਫਿਜੀਕਲ ਵੈਰੀਫਿਕੇਸ਼ਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ ਮਾਮਲੇ ਵਿਚ ਸਿੱਖਿਆ ਵਿਭਾਗ...

ਸਿਸੋਦੀਆ ਨੂੰ ਗਿ੍ਰਫ਼ਤਾਰ ਕਰਨ ਦੇ ਖਿਲਾਫ ਸਨ ਜ਼ਿਆਦਾਤਰ ਸੀਬੀਆਈ ਅਧਿਕਾਰੀ : ਅਰਵਿੰਦ ਕੇਜਰੀਵਾਲ

ਆਬਕਾਰੀ ਨੀਤੀ ਵਿਚ ਭਿ੍ਰਸ਼ਟਾਚਾਰ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਹੋਈ ਹੈ ਗਿ੍ਰਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਹੈ...

ਤਰਨਤਾਰਨ ਦੇ ਸਰਹੱਦੀ ਖੇਤਰ ’ਚ ਫਿਰ ਦਾਖਲ ਹੋਇਆ ਪਾਕਿਸਤਾਨੀ ਡਰੋਨ

ਬੀਐਸਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਡਰੋਨ ਭੇਜਿਆ ਵਾਪਸ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਡਰੋਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੰਮਿ੍ਰਤਸਰ...

ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ’ਤੇ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਤਿਆਰੀ

ਚੰਡੀਗੜ੍ਹ ਪੁਲਿਸ ਨੇ ਕੋਰਟ ’ਚ ਅਨਟਰੇਸ ਰਿਪੋਰਟ ਕੀਤੀ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਪੁਲਿਸ ਨੇ ਇਕ ਅਪਰਾਧਿਕ ਮਾਮਲੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ...

ਅਜਨਾਲਾ ਘਟਨਾਕ੍ਰਮ ’ਤੇ ਬੋਲੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਕਿਹਾ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਢਾਲ ਲੈ ਕੇ ਕੀਤਾ ਗਿਆ ਪੁਲਿਸ ’ਤੇ ਹਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਅਜਨਾਲਾ ’ਚ ਵਾਪਰੇ ਘਟਨਾਕ੍ਰਮ ਨੂੰ ਲੈ ਕੇ...

ਸ਼ਿਵਸੈਨਾ ਦਾ ਨਾਮ ਅਤੇ ਚੋਣ ਨਿਸ਼ਾਨ ਹੀ ਨਹੀਂ ਬਲਕਿ 191 ਕਰੋੜ ਦੀ ਪ੍ਰਾਪਰਟੀ ਵੀ ਦਾਅ ’ਤੇ

ਸ਼ਿਵਸੈਨਾ ਦੇ 362 ਦਫ਼ਤਰਾਂ ’ਤੇ ਕਿਸ ਦਾ ਹੋਵੇਗਾ ਕਬਜ਼ਾ? ਮੁੰਬਈ/ਬਿਊਰੋ ਨਿਊਜ਼ : ਚੋਣ ਕਮਿਸ਼ਨ ਦੇ ਫੈਸਲੇ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ...

ਮਲਿਕਾਅਰਜੁਨ ਖੜਗੇ ਨੇ ਪਲੈਨਰੀ ਸੰਮੇਲਨ ਦੌਰਾਨ ਮੋਦੀ ਸਰਕਾਰ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੇਂਦਰ ਸਰਕਾਰ ਰੇਲ, ਤੇਲ ਅਤੇ ਜੇਲ੍ਹ ਸਭ ਕੁਝ ਆਪਣੇ ਮਿੱਤਰਾਂ ਨੂੰ ਰਹੀ ਹੈ ਵੇਚ ਰਾਏਪੁਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਚੱਲ ਰਹੇ 85ਵੇਂ...

ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਬਣਾਇਆ ਬੰਧਕ

ਕਾਰ ’ਚ ਆਏ ਬਦਮਾਸ਼ਾਂ ਨੇ ਪਹਿਲਾਂ ਕੁੱਟਿਆ, ਫਿਰ ਪੰਜਾਹ ਲੱਖ ਦੀ ਮੰਗੀ ਫਿਰੌਤੀ ਮਾਨਸਾ/ਬਿਊਰੋ ਨਿਊਜ਼ : ਮਾਨਸਾ ਜ਼ਿਲ੍ਹਾ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਸਾਬਕਾ...
- Advertisment -
Google search engine

Most Read