ਸ਼੍ਰੋਮਣੀ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਸੁਪਰੀਮ ਕੋਰਟ ਵਿੱਚੋਂ ਖਾਰਜ ਅੰਮ੍ਰਿਤਸਰ : ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਸੁਪਰੀਮ ਕੋਰਟ ਵਿੱਚੋਂ ਖਾਰਜ ਹੋਣ ਤੋਂ ਬਾਅਦ ਹੁਣ ਸਿੱਖ ਜਥੇਬੰਦੀ ਨੂੰ ਹਰਿਆਣਾ ਵਿਚਲੇ ਆਪਣੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਦਾ ਪ੍ਰਬੰਧ ਛੱਡਣਾ ਪਵੇਗਾ। ਦੂਜੇ ਪਾਸੇ, ਸੁਪਰੀਮ ਕੋਰਟ ਦੇ ਇਸ …
Read More »Monthly Archives: February 2023
ਰਾਜਪਾਲ ਦੀ ਨਸ਼ਿਆਂ ਤੇ ਅਮਨ ਕਾਨੂੰਨ ਸੰਬੰਧੀ ਸਰਗਰਮੀ ਨੇ ਰਾਜ ਸਰਕਾਰ ਦੀ ਨੀਂਦ ਉਡਾਈ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵਲੋਂ ਜਿਸ ਗੰਭੀਰਤਾ ਨਾਲ ਸੂਬੇ ਵਿਚ ਨਸ਼ਿਆਂ ਦੀ ਜਾਰੀ ਵਿਕਰੀ ਤੇ ਅਮਨ ਕਾਨੂੰਨ ਦੀ ਸਥਿਤੀ ਸੰਬੰਧੀ ਆਪਣੇ ਵਿਚਾਰਾਂ ਨੂੰ ਜਨਤਕ ਕੀਤਾ ਜਾ ਰਿਹਾ ਹੈ ਉਸ ਨੂੰ ਲੈ ਕੇ ਰਾਜ ਸਰਕਾਰ ਕਾਫ਼ੀ ਪ੍ਰੇਸ਼ਾਨ ਤੇ ਚਿੰਤਤ ਨਜ਼ਰ ਆ ਰਹੀ ਹੈ। ਸਰਕਾਰ ਨੂੰ ਇਹ ਸਪੱਸ਼ਟ ਨਹੀਂ ਹੋ ਰਿਹਾ …
Read More »ਭਗਵੰਤ ਮਾਨ ਵੱਲੋਂ ਸਸਤੇ ਭਾਅ ਰੇਤ ਲਈ 16 ਜਨਤਕ ਖੱਡਾਂ ਦੀ ਸ਼ੁਰੂਆਤ
ਸਾਢੇ ਪੰਜ ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਭਾਅ ਮਿਲੇਗੀ ਰੇਤ ਜਗਰਾਉਂ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਗਰਾਉਂ ਦੇ ਨੇੜਲੇ ਪਿੰਡ ਗੋਰਸੀਆਂ ਖਾਨ ਮੁਹੰਮਦ ਵਿੱਚ ਰੇਤੇ ਦੀ ਸਰਕਾਰੀ ਖੱਡ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸਦੇ ਨਾਲ ਹੀ ਸੂਬੇ …
Read More »ਪੰਜਾਬ ‘ਚ ਝੂਠੇ ਵਾਅਦਿਆਂ ਤੇ ਦਾਅਵਿਆਂ ਨਾਲ ਹੋ ਰਿਹਾ ਹੈ ਧਰਮ ਪਰਿਵਰਤਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਧਰਮ ਪਰਿਵਰਤਨ ਦੇ ਨਾਂ ‘ਤੇ ਲੋਕਾਂ ਨੂੰ ਵੱਡੇ ਸਬਜ਼ਬਾਗ ਦਿਖਾਏ ਜਾ ਰਹੇ ਹਨ ਤੇ ਉਨ੍ਹਾਂ ਨੂੰ ਕਰਾਮਾਤਾਂ ਦੇ ਨਾਂ ‘ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਇਹ ਵਰਤਾਰਾ ਘਰਾਂ ਵਿਚ ਚਰਚ ਬਣਾ ਕੇ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਨੇੜਲੇ ਇਕ ਪਿੰਡ ਵਿਚ ਚਰਚ ‘ਚ ਧਰਮ ਪਰਿਵਰਤਨ …
Read More »ਪੁਲਿਸ ਭਰਤੀ ਦੇ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ
ਦੂਜੀ ਸੂਚੀ ਜਾਰੀ ਕਰਨ ਅਤੇ ਨਵੇਂ ਨੋਟੀਫਿਕੇਸ਼ਨ ਵਿੱਚ ਉਮਰ ਹੱਦ ਵਧਾਉਣ ਦੀ ਮੰਗ ਸੰਗਰੂਰ : ਪੰਜਾਬ ਪੁਲਿਸ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਦੇ ਉਮੀਦਵਾਰਾਂ ਨੇ ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਇਸ ਮੌਕੇ ਪੁਲਿਸ ਭਰਤੀ ਦੀ ਦੂਜੀ ਸੂਚੀ ਜਾਰੀ ਕਰਨ ਅਤੇ ਨਵੇਂ …
Read More »ਅਨੁਸ਼ਾਸਨੀ ਕਾਰਵਾਈ ਦਾ ਖ਼ੁਦ ਸਾਹਮਣਾ ਕਰਨ ਵਾਲੇ ਚੁੱਕ ਰਹੇ ਨੇ ਸਵਾਲ : ਪ੍ਰਨੀਤ
ਸੰਸਦ ਮੈਂਬਰ ਨੇ ਕਾਂਗਰਸ ਹਾਈ ਕਮਾਨ ਦੇ ਨੋਟਿਸ ਦਾ ਦਿੱਤਾ ਜਵਾਬ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਹਾਈਕਮਾਨ ਦੇ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਕਾਂਗਰਸ ਦੀ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਸਕੱਤਰ ਤਾਰਿਕ ਅਨਵਰ ਨੂੰ ਆਪਣਾ ਜਵਾਬ ਦਾਖਲ ਕਰਦਿਆਂ ਸੰਸਦ ਮੈਂਬਰ ਨੇ …
Read More »ਕਿਸਾਨ ਯੂਨੀਅਨ (ਡਕੌਂਦਾ) ਦੇ ਤਿੰਨ ਆਗੂ ਜਥੇਬੰਦੀ ‘ਚੋਂ ਕੱਢੇ
ਜਥੇਬੰਦੀ ਵਿੱਚ ਫੁੱਟ ਦੇ ਆਸਾਰ ਵਧੇ; ਆਗੂਆਂ ਵੱਲੋਂ ਇਕ-ਦੂਜੇ ਖਿਲਾਫ ਬਿਆਨਬਾਜ਼ੀ ਬਰਨਾਲਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਿੱਚ ਫੁੱਟ ਦੇ ਆਸਾਰ ਬਣ ਗਏ ਹਨ। ਇਸ ਜਥੇਬੰਦੀ ਨੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਪ੍ਰੈਸ ਸਕੱਤਰ ਬਲਵੰਤ ਸਿੰਘ ਉਪਲੀ ਅਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੂੰ ਜਥੇਬੰਦੀ …
Read More »ਹਾਕੀ ਵਿੱਚ ਦੇਸ਼ ਦੀ ਅਗਵਾਈ ਕਰੇਗਾ ਪੰਜਾਬ : ਹੇਅਰ
ਖੇਡ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਜਲਦ ਹੀ ਓਲੰਪਿਕ ਤਗ਼ਮਾ ਜੇਤੂ ਹਾਕੀ ਖਿਡਾਰੀਆਂ …
Read More »ਸਜ਼ਾਵਾਂ ਭੁਗਤ ਚੁੱਕੇ ਕੈਦੀਆਂ ਦੀ ਰਿਹਾਈ ਲਈ ਨਿੱਤਰੀ ਬੀਕੇਯੂ ਉਗਰਾਹਾਂ
ਬਠਿੰਡਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ‘ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰ’ ਮੁੱਦੇ ‘ਤੇ ਬਠਿੰਡਾ ਵਿਚ ਕਨਵੈਨਸ਼ਨ ਕੀਤੀ ਗਈ। ਇਸ ਮੌਕੇ ਜਥੇਬੰਦੀ ਦੀ ਸੂਬਾਈ ਲੀਡਰਸ਼ਿਪ ਨੇ ਸਿੱਖ ਕੈਦੀਆਂ ਸਣੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਰਿਹਾਈ ਲਈ 13 ਫਰਵਰੀ ਨੂੰ ਜ਼ਿਲ੍ਹਾ ਮੁਕਾਮਾਂ ‘ਤੇ ਧਰਨੇ ਲਾਉਣ …
Read More »ਮਜੀਠੀਆ ਨੂੰ ਜ਼ਮਾਨਤ ਖਿਲਾਫ ਪੰਜਾਬ ਸਰਕਾਰ ਦੀ ਅਰਜ਼ੀ ‘ਤੇ ਚਾਰ ਹਫ਼ਤਿਆਂ ਬਾਅਦ ਹੋਵੇਗੀ ਸੁਣਵਾਈ
ਨਸ਼ਿਆਂ ਦੇ ਮਾਮਲੇ ਵਿਚ ਘਿਰੇ ਹੋਏ ਹਨ ਬਿਕਰਮ ਸਿੰਘ ਮਜੀਠੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਕੇਸ ‘ਚ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦੇਣ ਦੇ ਹੁਕਮਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਦਾਖ਼ਲ ਅਰਜ਼ੀ ‘ਤੇ ਚਾਰ ਹਫ਼ਤਿਆਂ ਮਗਰੋਂ ਸੁਣਵਾਈ …
Read More »