Breaking News
Home / 2023 / February (page 24)

Monthly Archives: February 2023

ਬਹੁਮੰਜਿਲਾ ਇਮਾਰਤ ‘ਚ ਚੱਲੀ ਗੋਲੀ, ਇੱਕ ਜ਼ਖਮੀ, ਆਰੋਪੀਆਂ ਦੀ ਭਾਲ ਕਰ ਰਹੀ ਹੈ ਪੁਲਿਸ

ਟੋਰਾਂਟੋ/ਬਿਊਰੋ ਨਿਊਜ਼ : ਲੰਘੇ ਦਿਨੀਂ ਸਕਾਰਬਰੋ ਵਿੱਚ ਇੱਕ ਬਹੁਮੰਜਿਲਾ ਇਮਾਰਤ ਵਿੱਚ ਇੱਕ 22 ਸਾਲਾ ਵਿਅਕਤੀ ਨੂੰ ਗੋਲੀ ਮਾਰੇ ਜਾਣ ਤੋਂ ਬਾਅਦ ਟੋਰਾਂਟੋ ਪੁਲਿਸ ਦੋ ਮਸਕੂਕਾਂ ਦੀ ਭਾਲ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਮੀਂ 5:00 ਵਜੇ 263 ਫਾਰਮੇਸੀ ਐਵਨਿਊ ਵਿੱਚ ਗੋਲੀ ਚੱਲਣ ਦੀ ਖਬਰ ਮਿਲੀ ਤੇ …

Read More »

ਗੁਰਦਾਸਪੁਰ ਦਾ ਚੰਦਨਦੀਪ ਸਿੰਘ ਦਿਓਲ ਬਣਿਆ ਜੇਲ੍ਹ ਅਧਿਕਾਰੀ

ਬਟਾਲਾ/ਬਿਊਰੋ ਨਿਊਜ਼ : ਵਿਦੇਸ਼ਾਂ ਵਿਚ ਪੰਜਾਬੀਆਂ ਨੇ ਆਪਣੀ ਮਿਹਨਤ ਦਾ ਲੋਹਾ ਮਨਵਾਉਂਦਿਆਂ ਜਿਥੇ ਕਾਰੋਬਾਰ ‘ਚ ਧਾਕ ਜਮਾਈ ਹੈ, ਉਥੇ ਫੌਜ ਤੇ ਪੁਲਿਸ ‘ਚ ਵੀ ਵੱਡੇ ਅਹੁਦਿਆਂ ‘ਤੇ ਪਹੁੰਚ ਕੇ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੇ ਹਨ। ਅਜਿਹੀ ਹੀ ਤਾਜ਼ਾ ਮਿਸਾਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮਧਰੇ (ਨੇੜੇ ਘੁਮਾਣ) ਦੇ ਜੰਮਪਾਲ ਚੰਦਨਦੀਪ ਸਿੰਘ …

Read More »

ਨਰਿੰਦਰ ਮੋਦੀ ਰਾਜ ‘ਚ ਅਡਾਨੀ ਦੀ ਕਿਸਮਤ ਬਦਲੀ : ਰਾਹੁਲ ਗਾਂਧੀ

ਕਿਹਾ : ਅਮੀਰਾਂ ਦੀ ਲਿਸਟ ‘ਚ 609ਵੇਂ ਨੰਬਰ ਤੋਂ ਦੂਜੇ ਨੰਬਰ ‘ਤੇ ਕਿਵੇਂ ਆਏ ਅਡਾਨੀ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ‘ਚ ਅਡਾਨੀ-ਹਿੰਡਨਬਰਗ ਮੁੱਦੇ ‘ਤੇ ਵਿਰੋਧੀ ਧਿਰ ਦੇ ਆਗੂਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਜੰਮ ਕੇ ਸਿਆਸੀ ਹਮਲੇ ਕੀਤੇ। ਇਸ ਮੌਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਗੌਤਮ ਅਡਾਨੀ ਦੀ …

Read More »

ਬਜਟ ‘ਚ ਸਾਰੇ ਵਰਗਾਂ ਨੂੰ ਰਾਹਤ ਦਿੱਤੀ: ਨਰਿੰਦਰ ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਾਲ ਹੀ ਵਿੱਚ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਸਮਾਜ ਦੇ ਹਰ ਵਰਗ ਨੂੰ ਕੋਈ ਨਾ ਕੋਈ ਰਾਹਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੀ ਸਰਕਾਰ ਵੱਲੋਂ ਪੇਸ਼ ਕੀਤਾ ਜਾਂਦਾ ਹਰ ਬਜਟ ਗ਼ਰੀਬ ਵਰਗ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ …

Read More »

ਏਅਰ ਵਿਸਤਾਰਾ ਨੂੰ ਉੱਤਰ-ਪੂਰਬੀ ਭਾਰਤ ‘ਚ ਘੱਟੋ-ਘੱਟ ਲਾਜ਼ਮੀ ਉਡਾਣਾਂ ਨਾ ਚਲਾਉਣ ‘ਤੇ 70 ਲੱਖ ਰੁਪਏ ਜੁਰਮਾਨਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਹਿਰੀ ਹਵਾਬਾਜ਼ੀ ਰੈਗੂਲੇਟਰੀ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਏਅਰ ਵਿਸਤਾਰਾ ਨੂੰ ਦੇਸ਼ ਦੇ ਉੱਤਰ-ਪੂਰਬੀ ਖੇਤਰ ਦੇ ਘੱਟ ਤੋਂ ਘੱਟ ਸੇਵਾ ਵਾਲੇ ਖੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ‘ਤੇ 70 ਲੱਖ ਰੁਪਏ ਜੁਰਮਾਨਾ ਲਾਇਆ ਹੈ। ਇਹ ਜੁਰਮਾਨਾ ਪਿਛਲੇ ਸਾਲ ਅਕਤੂਬਰ ਵਿੱਚ ਅਪਰੈਲ …

Read More »

ਭੜਕਾਊ ਤਕਰੀਰਾਂ ਕਰਨ ਦੇ ਆਰੋਪ ਹੇਠ ਰਾਮਦੇਵ ਖਿਲਾਫ ਕੇਸ ਦਰਜ

ਰਾਜਸਥਾਨ ਦੇ ਬਾੜਮੇਰ ‘ਚ ਦਿੱਤਾ ਸੀ ਭੜਕਾਊ ਬਿਆਨ ਬਾੜਮੇਰ/ਬਿਊਰੋ ਨਿਊਜ਼ : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਸੰਤਾਂ ਦੀ ਇਕ ਸਭਾ ਦੌਰਾਨ ਭੜਕਾਊ ਤਕਰੀਰਾਂ ਕਰਕੇ ਨਫਰਤ ਵਧਾਉਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਹੇਠ ਯੋਗ ਗੁਰੂ ਬਾਬਾ ਰਾਮਦੇਵ ਖਿਲਾਫ ਇਕ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਪੁਲਿਸ ਨੇ …

Read More »

ਭਾਰਤ ਸਰਕਾਰ ਵਲੋਂ ਸੱਟੇਬਾਜ਼ੀ ਤੇ ਮਨੀ ਲਾਂਡਰਿੰਗ ਵਾਲੀਆਂ 232 ਵਿਦੇਸ਼ੀ ਐਪ ‘ਬਲਾਕ’

ਨਵੀਂ ਦਿੱਲੀ : ਭਾਰਤ ਸਰਕਾਰ ਨੇ ਦੇਸ਼ ਦੀ ਆਰਥਿਕ ਲਈ ਖ਼ਤਰਾ ਪੈਦਾ ਕਰਨ ਵਾਲੀਆਂ ਸੱਟੇਬਾਜ਼ੀ, ਜੂਏ, ਮਨੀ ਲਾਂਡਰਿੰਗ ਤੇ ਅਣਅਧਿਕਾਰਤ ਕਰਜ਼ ਸੇਵਾਵਾਂ ‘ਚ ਸ਼ਾਮਲ ਚੀਨ ਸਮੇਤ ਵਿਦੇਸ਼ੀ ਸੰਸਥਾਵਾਂ ਦੁਆਰਾ ਸੰਚਾਲਿਤ 232 ਐਪਲੀਕੇਨਜ਼ ਨੂੰ ‘ਬਲਾਕ’ ਕਰ ਦਿੱਤਾ ਹੈ। ਅਧਿਕਾਰਤ ਸੂਤਰ ਅਨੁਸਾਰ ਇਲੈਕਟ੍ਰਾਨਿਕ ਤੇ ਆਈ.ਟੀ. ਮੰਤਰਾਲੇ ਵਲੋਂ ਇਨ੍ਹਾਂ ‘ਐਪਸ’ ਨੂੰ ਗ੍ਰਹਿ ਮੰਤਰਾਲੇ …

Read More »

ਚੀਫ ਜਸਟਿਸ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਪੰਜ ਨਵੇਂ ਜੱਜਾਂ ਨੂੰ ਸਹੁੰ ਚੁਕਾਈ

ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 32 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀ.ਵਾਈ. ਚੰਦਰਚੂੜ ਨੇ ਸੁਪਰੀਮ ਕੋਰਟ ਦੇ ਪੰਜ ਨਵੇਂ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਲਈ ਵਾਰੰਟਾਂ ‘ਤੇ ਸ਼ਨਿਚਰਵਾਰ ਨੂੰ ਦਸਤਖ਼ਤ ਕੀਤੇ ਸਨ। …

Read More »

ਕੇਂਦਰੀ ਬਜਟ 2023-24 : ਬਿਆਨਬਾਜ਼ੀ ਅਤੇ ਅਸਲੀਅਤ

ਸੁੱਚਾ ਸਿੰਘ ਗਿੱਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪਹਿਲੀ ਫਰਵਰੀ ਨੂੰ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਨੂੰ ਪੇਸ਼ ਕਰਦੇ ਵਕਤ ਧੂੰਆਂਧਾਰ ਬਿਆਨਬਾਜ਼ੀ ਕੀਤੀ ਗਈ। ਆਕਾਸ਼ ਵਿੱਚ ਸਥਿਤ ਸਪਤਰਿਸ਼ੀ ਤਾਰਿਆਂ ਦੇ ਨਾਲ ਜੋੜਦਿਆਂ ਬਜਟ ਦੇ ਸੱਤ ਮੰਤਵ ਐਲਾਨੇ ਗਏ ਹਨ ਅਤੇ ਮੌਜੂਦਾ ਸਮੇਂ ਨੂੰ ਅੰਮ੍ਰਿਤ ਕਾਲ ਦੱਸਿਆ ਗਿਆ ਹੈ। …

Read More »

ਅਸੀਂ ਖੁਸ਼ ਕਿਉਂ ਨਹੀਂ ਰਹਿੰਦੇ?

ਡਾ. ਰਾਜੇਸ਼ ਕੇ ਪੱਲਣ ਅਸਲ ਵਿੱਚ, ਇਸ ਕੈਸ਼-ਕੁਨੈਕਸ਼ਨ ਸਮਾਜ ਵਿੱਚ ਤ੍ਰਾਸਦੀ ਇਹ ਹੈ ਕਿ ਸਾਡੇ ਕੋਲ ਖੜ੍ਹੇ ਹੋਣ ਅਤੇ ਵੇਖਣ, ਖੁਸ਼ ਰਹਿਣ, ਹੱਸਣ, ਉਤਸਾਹਿਤ ਰਹਿਣ ਅਤੇ ਜ਼ਿੰਦਗੀ ਦੇ ਇਸ ਤਿਉਹਾਰ ਨੂੰ ਮਨਾਉਣ ਦਾ ਸਮਾਂ ਨਹੀਂ ਹੈ ਅਤੇ ਨਾ ਹੀ ਸਾਡੇ ਮਨ ਵਿੱਚ ਇਹ ਸੋਚ ਪਣਪਦੀ ਹੈ ਕਿ ਇਹ ਜੀਵਨ ਅਸਲ …

Read More »