ਓਟਵਾ/ਬਿਊਰੋ ਨਿਊਜ਼ : ਅਗਲੇ ਹਫਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਹੀ ਪ੍ਰੀਮੀਅਰਜ਼ ਨੂੰ ਫੈਡਰਲ ਸਰਕਾਰ ਨਾਲ ਹੈਲਥ ਫੰਡਿੰਗ ਸਬੰਧੀ ਡੀਲ ਸਿਰੇ ਚੜ੍ਹਨ ਦੀ ਆਸ ਹੈ। ਓਟਵਾ ਵਿੱਚ ਬ੍ਰਿਟਿਸ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਐਬੀ ਨੇ ਆਖਿਆ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਫੈਡਰਲ ਸਰਕਾਰ ਪ੍ਰੋਵਿੰਸਾਂ ਤੇ …
Read More »Monthly Archives: February 2023
ਭਾਰਤ ਜੋੜੋ ਯਾਤਰਾ ਸਮਾਪਤ
ਕਸ਼ਮੀਰੀਆਂ ਨੇ ਮੈਨੂੰ ਬਹੁਤ ਮੁਹੱਬਤ ਦਿੱਤੀ : ਰਾਹੁਲ ਭਾਰੀ ਬਰਫ਼ਬਾਰੀ ਦਰਮਿਆਨ ਲੋਕਾਂ ‘ਚ ਦਿਖਿਆ ਉਤਸ਼ਾਹ ਸ੍ਰੀਨਗਰ/ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਸ਼ਮੀਰ ਦੇ ਲੋਕਾਂ ਨੇ ਉਨ੍ਹਾਂ ਨੂੰ ਹੱਥਗੋਲੇ ਨਹੀਂ ਸਗੋਂ ਮੁਹੱਬਤ ਭਰਿਆ ਦਿਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਦਾ ਮਕਸਦ ਦੇਸ਼ ਦੀਆਂ ਉਦਾਰ …
Read More »ਨਰਿੰਦਰ ਮੋਦੀ ਵਲੋਂ ਮੰਤਰੀਆਂ ਨੂੰ ਮੱਧ ਵਰਗ ਤੱਕ ਪਹੁੰਚ ਕਰਨ ਦੀ ਹਦਾਇਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀਆਂ ਨੂੰ ਕਿਹਾ ਕਿ ਉਨ੍ਹਾਂ ਯੋਜਨਾਵਾਂ ਦੇ ਵੇਰਵੇ ਨਾਲ ਮੱਧ ਵਰਗ ਤੱਕ ਪਹੁੰਚਦੇ ਕਰਨ, ਜਿਨ੍ਹਾਂ ਤੋਂ ਉਨ੍ਹਾਂ ਨੂੰ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰੀ ਯੋਜਨਾਵਾਂ ਦਾ ਗਰੀਬਾਂ ਤੇ ਵਾਂਝੇ ਲੋਕਾਂ ਨੂੰ ਲਾਭ ਪਹੁੰਚਾਇਆ ਹੈ, ਉੱਥੇ ਮੱਧ ਵਰਗ ਲਈ …
Read More »ਜੀ-20 ਸੰਮੇਲਨ: ਘੱਟ ਆਮਦਨ ਵਾਲੇ ਦੇਸ਼ਾਂ ਨੂੰ ਕਰਜ਼ੇ ਦੇ ਬੋਝ ਹੇਠੋਂ ਕੱਢਣ ਬਾਰੇ ਚਰਚਾ
ਚੰਡੀਗੜ੍ਹ ‘ਚ ਡੈਲੀਗੇਟਾਂ ਵੱਲੋਂ ਕੌਮਾਂਤਰੀ ਵਿੱਤੀ ਪ੍ਰਣਾਲੀ ਵਿੱਚ ਕਮਜ਼ੋਰੀਆਂ ਦੇ ਹੱਲ ਲੱਭਣ ਦੀ ਕੋਸ਼ਿਸ਼ ਅਗਲੀ ਮੀਟਿੰਗ ਬੰਗਲੂਰੂ ਵਿੱਚ 24-25 ਫਰਵਰੀ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ :ਭਾਰਤ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਹੋਈ ਦੋ ਰੋਜ਼ਾ ਜੀ-20 ਦੀ ਪਹਿਲੀ ਕੌਮਾਂਤਰੀ ਵਿੱਤੀ ਆਰਕੀਟੈਕਚਰ ਵਰਕਿੰਗ ਗਰੁੱਪ ਦੀ ਮੀਟਿੰਗ ਮੰਗਲਵਾਰ ਨੂੰ ਸਮਾਪਤ ਹੋ ਗਈ ਹੈ। ਇਸ ਮੀਟਿੰਗ …
Read More »ਭਾਜਪਾ ਨਾਲ ਹੱਥ ਮਿਲਾਉਣ ਦੀ ਜਗ੍ਹਾ ਮਰਨਾ ਪਸੰਦ ਕਰਾਂਗਾ : ਨਿਤੀਸ਼
ਮੁੱਖ ਮੰਤਰੀ ਨੇ ਭਾਜਪਾ ਨਾਲ 2017 ‘ਚ ਹੋਏ ਗੱਠਜੋੜ ਨੂੰ ਗਲਤੀ ਕਰਾਰ ਦਿੱਤਾ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਉਹ ਭਾਜਪਾ ਨਾਲ ਹੱਥ ਮਿਲਾਉਣ ਦੀ ਬਜਾਏ ‘ਮਰਨ ਨੂੰ ਤਰਜੀਹ’ ਦੇਣਗੇ। ਉਨ੍ਹਾਂ ਦੀ ਇਹ ਟਿੱਪਣੀ ਉਸ ਵੇਲੇ ਆਈ ਹੈ, ਜਦੋਂ ਬੀਤੇ ਦਿਨੀਂ ਭਾਜਪਾ ਨੇ ਜਨਤਾ …
Read More »ਵਿਸਤਾਰਾ ਦੀ ਉਡਾਣ ‘ਚ ਇਤਾਲਵੀ ਮਹਿਲਾ ਵੱਲੋਂ ਬਦਸਲੂਕੀ
ਮੁੰਬਈ : ਅਬੂ ਧਾਬੀ ਤੋਂ ਮੁੰਬਈ ਲਈ ਵਿਸਤਾਰਾ ਦੀ ਉਡਾਣ ‘ਚ ਬਿਜ਼ਨਸ ਕਲਾਸ ਵਿੱਚ ਦਾਖਲ ਹੋਣ ਤੋਂ ਰੋਕੇ ਜਾਣ ‘ਤੇ ਇੱਕ ਮਹਿਲਾ ਯਾਤਰੀ ਨੇ ਕਥਿਤ ਤੌਰ ‘ਤੇ ਚਾਲਕ ਟੀਮ ਦੇ ਮੈਂਬਰ ਨੂੰ ਮੁੱਕਾ ਮਾਰਿਆ, ਹੋਰ ਮੁਲਾਜ਼ਮਾਂ ਨਾਲ ਝਗੜਾ ਤੇ ਦੁਰਵਿਹਾਰ ਕੀਤਾ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ …
Read More »ਹੁਣ ਪੈਨ ਨੰਬਰ ਨੂੰ ਪਛਾਣ-ਪੱਤਰ ਮੰਨਣਗੀਆਂ ਸਰਕਾਰੀ ਏਜੰਸੀਆਂ
ਨਵੀਂ ਦਿੱਲੀ : ਭਾਰਤ ਸਰਕਾਰ ਨੇ ਪੈਨ ਨੰਬਰ ਨੂੰ ਲੈ ਕੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਪੈਨ ਕਾਰਡ ਨੂੰ ਸਰਕਾਰੀ ਏਜੰਸੀਆਂ ਵਲੋਂ ਪਛਾਣ-ਪੱਤਰ ਮੰਨਿਆ ਜਾਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਨ ‘ਚ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਵਲੋਂ ਚੁੱਕੇ ਵੱਡੇ ਕਦਮ ਦਾ ਐਲਾਨ ਕੀਤਾ। ਆਮਦਨ …
Read More »ਡਾ. ਮਨਮੋਹਨ ਸਿੰਘ ਦਾ ਯੂ.ਕੇ. ਵਿਚ ‘ਲਾਈਫ਼ਟਾਈਮ ਅਚੀਵਮੈਂਟ’ ਪੁਰਸਕਾਰ ਨਾਲ ਸਨਮਾਨ
ਲੰਡਨ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਹਾਲ ਹੀ ‘ਚ ਲੰਡਨ ‘ਚ ਭਾਰਤ-ਯੂ.ਕੇ. ਅਚੀਵਰਜ਼ ਆਨਰਜ਼ ਦੁਆਰਾ ਆਰਥਿਕ ਤੇ ਰਾਜਨੀਤਿਕ ਜੀਵਨ ‘ਚ ਯੋਗਦਾਨ ਲਈ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ, ਜਿਸ ਦਾ ਪਿਛਲੇ ਹਫ਼ਤੇ ਇਕ ਪੁਰਸਕਾਰ ਸਮਾਰੋਹ ‘ਚ ਐਲਾਨ ਕੀਤਾ ਗਿਆ ਸੀ, …
Read More »ਚੋਣਾਂ ਤੋਂ ਪਹਿਲਾਂ ਨਰਿੰਦਰ ਮੋਦੀ ਸਰਕਾਰ ਵੱਲੋਂ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਯਤਨ
ਸੱਤ ਲੱਖ ਤੱਕ ਦੀ ਆਮਦਨ ‘ਤੇ ਟੈਕਸ ਤੋਂ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਨਰਿੰਦਰ ਮੋਦੀ ਸਰਕਾਰ ਦੇ ਆਖਰੀ ਮੁਕੰਮਲ ਬਜਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਇਕ ਫਰਵਰੀ ਨੂੰ ਮੱਧ ਵਰਗ, ਮਹਿਲਾਵਾਂ ਤੇ ਪੈਨਸ਼ਨਰਾਂ ਨੂੰ ਲੁਭਾਉਣ ਦੇ ਇਰਾਦੇ ਨਾਲ ਬੱਚਤ …
Read More »ਸਿੰਧੀ ਸਮਾਜ ਨੂੰ ਗੁਰੂ ਨਾਨਕ ਨਿਰਮਲ ਪੰਥ ਦੇ ਨਿੱਘੇ ਕਲਾਵੇ ‘ਚ ਲੈਣ ਦੀ ਲੋੜ
ਤਲਵਿੰਦਰ ਸਿੰਘ ਬੁੱਟਰ ‘ਅਸੀਂ ਵੱਡ-ਵਡੇਰਿਆਂ ਤੋਂ ਬਾਬਾ ਗੁਰੂ ਨਾਨਕ ਜੀ ਦੇ ਸ਼ਰਧਾਲੂ ਹਾਂ ਅਤੇ ਸਾਡਾ ਗੁਰਬਾਣੀ ਵਿਚ ਅਟੁੱਟ ਵਿਸ਼ਵਾਸ ਹੈ ਪਰ ਸਾਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ ਅਸੀਂ ਆਪਣੀਆਂ ਧਰਮਸਾਲਾਵਾਂ ਨੂੰ ਮੰਦਰਾਂ ਵਿਚ ਤਬਦੀਲ ਕਰ ਲਈਏ ਅਤੇ ਸਿੱਖ ਧਰਮ ਛੱਡ ਕੇ ਸਨਾਤਨ ਮਤ ਦੇ ਧਾਰਨੀ ਬਣ ਜਾਈਏ।’ ਇਹ ਸ਼ਬਦ …
Read More »