Breaking News
Home / 2023 / February / 01

Daily Archives: February 1, 2023

ਵਿਜੀਲੈਂਸ ਦੀ ਕਾਰਵਾਈ ਮਗਰੋਂ ਅਕਾਲੀ ਤੇ ਕਾਂਗਰਸੀ ਆਗੂ ਹੋਏ ਮਿਹਣੋ-ਮਿਹਣੀ

‘ਆਪ’ ਸਰਕਾਰ ਭਿ੍ਰਸ਼ਟਾਚਾਰ ਦੇ ਮਾਮਲਿਆਂ ’ਚ ਲਗਾਤਾਰ ਕਰ ਰਹੀ ਹੈ ਜਾਂਚ ਫਰੀਦਕੋਟ/ਬਿਊਰੋ ਨਿਊਜ਼ ਵਿਜੀਲੈਂਸ ਵਿਭਾਗ ਨੇ ਪਿਛਲੇ ਦਿਨੀਂ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਸੱਦਿਆ ਸੀ, ਜਿਸ ਮਗਰੋਂ ਕਾਂਗਰਸੀ ਅਤੇ ਅਕਾਲੀ ਆਗੂਆਂ ਵਿੱਚ ਤਲਖੀ ਵੀ …

Read More »

ਭਾਰਤ ’ਚ 2024 ਦੀਆਂ ਆਮ ਚੋਣਾਂ ਤੋਂ ਪਹਿਲਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਮੌਜੂਦਾ ਸਰਕਾਰ ਦਾ ਆਖਰੀ ਬਜਟ ਪੇਸ਼

ਖੇਤੀਬਾੜੀ ਸੈਕਟਰ ਲਈ ਵੱਖਰਾ ਫੰਡ ਰੱਖਣ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ 2024 ਦੀਆਂ ਆਮ ਚੋਣਾਂ ਤੋਂ ਪਹਿਲਾ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਮੌਜੂਦਾ ਨਰਿੰਦਰ ਮੋਦੀ ਸਰਕਾਰ ਦਾ ਅੱਜ 1 ਫਰਵਰੀ ਨੂੰ ਆਖਰੀ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਵਿੱਤੀ ਸਾਲ 2023-24 ਦਾ …

Read More »

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

18 ਸਤੰਬਰ 2020 ਨੂੰ ਵਧਾਇਆ ਗਿਆ ਸੀ ਕਾਰਜਕਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿਚ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਕਰ ਦਿੱਤਾ ਸੀ। ਸਮਾਜਿਕ ਸੁਰੱਖਿਆ, ਇਸਤਰੀ ਤੇ …

Read More »

ਭਾਰਤ ’ਚ ਇਨਕਮ ਟੈਕਸ ਭਰਨ ਵਾਲਿਆਂ ਨੂੰ ਵੱਡੀ ਰਾਹਤ

7 ਲੱਖ ਰੁਪਏ ਤੱਕ ਦੀ ਛੋਟ ਸਿਰਫ ਨਵੀਂ ਟੈਕਸ ਪ੍ਰਣਾਲੀ ਅਪਣਾਉਣ ਵਾਲਿਆਂ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਇਨਕਮ ਟੈਕਸ ਵਿਚ 8 ਸਾਲਾਂ ਬਾਅਦ ਵੱਡੀ ਰਾਹਤ ਦਿੱਤੀ ਹੈ। ਹੁਣ ਸਲਾਨਾ 7 ਲੱਖ ਰੁਪਏ ਦੀ ਕਮਾਈ ਹੋਣ ’ਤੇ ਇਨਕਮ ਟੈਕਸ ਨਹੀਂ ਦੇਣਾ …

Read More »