Breaking News
Home / 2023 / February / 03

Daily Archives: February 3, 2023

ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਮਿਲ ਕੇ ਲੜਨਗੇ 2024 ਦੀਆਂ ਲੋਕ ਸਭਾ ਚੋਣਾਂ

ਸੁਖਬੀਰ ਬਾਦਲ ਨੇ ਕੁਮਾਰੀ ਮਾਇਆਵਤੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਮਿਲ ਕੇ ਲੜਨਗੇ ਅਤੇ ਦੋਵਾਂ ਪਾਰਟੀਆਂ ਦਰਮਿਆਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਾਂਗ ਗੱਠਜੋੜ ਜਾਰੀ ਰੱਖਣ ’ਤੇ ਵੀ ਸਹਿਮਤੀ ਬਣੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ …

Read More »

ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦਾ ਰਾਜਪਾਲ ਲਗਾਏ ਜਾਣ ਦੇ ਮਾਮਲੇ ’ਤੇ ਚੁੱਪੀ ਤੋੜੀ

ਕਿਹਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੱਥੇ ਕਹਿਣਗੇ ਮੈਂ ਉਥੇ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਲਗਾਏ ਜਾਣ ਦੇ ਮਾਮਲੇ ’ਤੇ ਆਪਣੀ ਚੁੱਪੀ ਤੋੜ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਬੇਸ਼ੱਕ ਇਸ ਗੱਲ ਤੋਂ ਖੁਦ ਨੂੰ ਅਨਜਾਣ ਤਾਂ ਜ਼ਰੂਰ …

Read More »

ਅਰਵਿੰਦ ਕੇਜਰੀਵਾਲ ਖਿਲਾਫ ਦਰਜ ਮਾਨਹਾਨੀ ਦਾ ਕੇਸ ਬਠਿੰਡਾ ਕੋਰਟ ਨੇ ਕੀਤਾ ਖਾਰਜ

ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਜੌਹਲ ਨੇ ਕੇਜਰੀਵਾਲ ਖਿਲਾਫ਼ ਕੀਤਾ ਸੀ ਕੇਸ ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਠਿੰਡਾ ਦੀ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਅਤੇ …

Read More »

ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਦੇ ਇੰਜਣ ’ਚ ਲੱਗੀ ਅੱਗ

ਆਬੂਧਾਬੀ ਤੋਂ ਕਾਲੀਕਟ ਆ ਰਹੀ ਫਲਾਈਟ ਦੀ ਕਰਵਾਈ ਐਮਰਜੈਂਸੀ ਲੈਂਡਿੰਗ, ਸਾਰੇ 184 ਯਾਤਰੀ ਸੁਰੱਖਿਅਤ ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਇੰਡੀਆ ਐਕਸਪ੍ਰੈਸ ਦੀ ਆਬੂਧਾਬੀ ਤੋਂ ਕਾਲੀਕਟ ਆ ਰਹੀ ਫਲਾਈਟ ਦੇ ਇੰਜਣ ਵਿਚ ਅੱਗ ਲੱਗ ਗਈ, ਜਿਸ ਤੋਂ ਬਾਅਦ ਫਲਾਈਟ ਦੀ ਮੁੜ ਆਬੂਧਾਬੀ ਦੇ ਏਅਰਪੋਰਟ ’ਤੇ ਐਮਰਜੈਂਸੀ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਜਿਸ …

Read More »

ਦੁਸਾਂਝ ਜੋੜੀ ਗ਼ਦਰੀ ਭਾਈ ਸੰਤੋਖ ਸਿੰਘ ਧਰਦਿਓ ਯਾਦਗਾਰੀ ਐਵਾਰਡ ਨਾਲ ਸਨਮਾਨਤ

ਜਲੰਧਰ : ਇੰਡੋਜ਼ ਪੰਜਾਬੀ ਸਾਹਿਤ ਅਕੈਡਮੀ ਆਫ ਆਸਟਰੇਲੀਆ ਤੇ ਸਾਹਿਤ ਕਲਾ ਕੇਂਦਰ ਜਲੰਧਰ ਵੱਲੋਂ ਪੰਜਾਬੀ ਸ਼ਾਇਰੀ ਤੇ ਪੱਤਰਕਾਰੀ ਦੇ ਖੇਤਰ ਵਿਚ ਬਿਹਤਹੀਨ ਸੇਵਾਵਾਂ ਦੇਣ ਵਾਲੀ ਕਮਲ ਦੁਸਾਂਝ ਤੇ ਸੁਸ਼ੀਲ ਦੁਸਾਂਝ ਦੀ ਜੋੜੀ ਨੂੰ ਗ਼ਦਰੀ ਭਾਈ ਸੰਤੋਖ ਸਿੰਘ ਧਰਦਿਓ ਯਾਦਗਾਰੀ ਐਵਾਰਡ ਨਾਲ ਸਨਮਾਨਤ ਕਰਨ ਹਿੱਤ ਇੱਕ ਭਾਵਪੂਰਤ ਸਮਾਗਮ ਦਾ ਆਯੋਜਨ ਦੇਸ਼ …

Read More »

ਸਿੰਜਾਈ ਘਪਲਾ ਸ਼ਰਨਜੀਤ ਢਿੱਲੋਂ ਤੇ ਕਾਹਨ ਸਿੰਘ ਪੰਨੂ ਮੁੜ ਵਿਜੀਲੈਂਸ ਅੱਗੇ ਪੇਸ਼

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਵਾਮੁਕਤ ਆਈਏਐੱਸ ਅਧਿਕਾਰੀ ਕਾਹਨ ਸਿੰਘ ਪੰਨੂ ਸਿੰਜਾਈ ਘਪਲੇ ਦੀ ਜਾਂਚ ਸਬੰਧੀ ਵਿਜੀਲੈਂਸ ਦੇ ਤਫ਼ਤੀਸ਼ੀ ਅਫ਼ਸਰ ਕੋਲ ਪੇਸ਼ ਹੋਏ। ਵਿਜੀਲੈਂਸ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਸ਼ਰਨਜੀਤ ਢਿੱਲੋਂ ਅਤੇ ਕਾਹਨ ਸਿੰਘ ਪੰਨੂ ਨੂੰ ਬੈਂਕ ਖਾਤਿਆਂ ਅਤੇ ਜਾਇਦਾਦ ਦੇ ਵੇਰਵੇ ਸੌਂਪਣ ਲਈ …

Read More »

ਵਿਜੀਲੈਂਸ ਵੱਲੋਂ ਓਪੀ ਸੋਨੀ ਦੀਆਂ ਜਾਇਦਾਦਾਂ ਦਾ ਮੁਲਾਂਕਣ

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ; ਅੱਠ ਮੈਂਬਰੀ ਟੀਮ ਨੇ ਘੋਖੇ ਦਸਤਾਵੇਜ਼ ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਜੀਲੈਂਸ ਬਿਊਰੋ ਨੇ ਕਥਿਤ ਤੌਰ ‘ਤੇ ਆਮਦਨ ਤੋਂ ਵੱਧ ਜਾਇਦਾਦ ਦੀ ਸ਼ਿਕਾਇਤ ਦੇ ਆਧਾਰ ‘ਤੇ ਪੰਜਾਬ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਦੀਆਂ ਜਾਇਦਾਦਾਂ ਦਾ ਮੁਲਾਂਕਣ ਕਰਨਾ ਸ਼ੁਰੂ ਕਰ ਦਿੱਤਾ ਹੈ। …

Read More »

‘ਆਪ’ ਸਰਕਾਰ ਨੇ ਖਸਤਾ ਹਾਲ ਡਿਸਪੈਂਸਰੀਆਂ ਦੀ ਹਾਲਤ ਸੁਧਾਰੀ : ਭਗਵੰਤ ਮਾਨ

ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ 188 ਨਵ-ਨਿਯੁਕਤ ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਵੰਡੇ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ‘ਚ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਦਿਆਂ ਲੋਕਾਂ ਲਈ 500 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੀਆਂ …

Read More »

ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਫੌਜ ਦੇ ਨਵੇਂ ਉਪ ਮੁਖੀ ਨਿਯੁਕਤ

ਨਵੀਂ ਦਿੱਲੀ : ਏਅਰ ਮਾਰਸ਼ਲ ਅਮਰਪ੍ਰੀਤ ਸਿੰਘ (ਏ.ਪੀ.ਸਿੰਘ) ਨੂੰ ਭਾਰਤੀ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਏਅਰ ਮਾਰਸ਼ਲ ਸੰਦੀਪ ਸਿੰਘ ਦਾ ਸਥਾਨ ਲਿਆ ਹੈ, ਜੋ ਮੰਗਲਵਾਰ ਨੂੰ ਸੇਵਾਮੁਕਤ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਏਅਰ ਮਾਰਸ਼ਲ ਏ.ਪੀ. ਸਿੰਘ ਮੌਜੂਦਾ ਸਮੇਂ ਸੈਂਟਰਲ ਏਅਰ ਕਮਾਂਡ ਦੇ …

Read More »

ਅਕਾਲੀ ਦਲ (ਅ) ਉਗੋਕੇ ਖਿਲਾਫ ਕੇਸ ਦਰਜ ਕਰਵਾਏਗਾ : ਸਿਮਰਨਜੀਤ ਸਿੰਘ ਮਾਨ

ਸੰਸਦ ਮੈਂਬਰ ਵੱਲੋਂ ਸਰਪੰਚ ਦੇ ਪੁੱਤਰ ਨੂੰ ਥੱਪੜ ਮਾਰਨ ਦੀ ਧਮਕੀ ਦੇਣ ‘ਤੇ ਵਿਧਾਇਕ ਦੀ ਨਿਖੇਧੀ ਸ਼ਹਿਣਾ/ਬਿਊਰੋ ਨਿਊਜ਼ : ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਸ਼ਹਿਣਾ ਦੀ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਨੂੰ ਥੱਪੜ ਮਾਰਨ ਦੀ …

Read More »