Breaking News
Home / 2023 / February / 03 (page 6)

Daily Archives: February 3, 2023

ਡਾ. ਮਨਮੋਹਨ ਸਿੰਘ ਦਾ ਯੂ.ਕੇ. ਵਿਚ ‘ਲਾਈਫ਼ਟਾਈਮ ਅਚੀਵਮੈਂਟ’ ਪੁਰਸਕਾਰ ਨਾਲ ਸਨਮਾਨ

ਲੰਡਨ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਹਾਲ ਹੀ ‘ਚ ਲੰਡਨ ‘ਚ ਭਾਰਤ-ਯੂ.ਕੇ. ਅਚੀਵਰਜ਼ ਆਨਰਜ਼ ਦੁਆਰਾ ਆਰਥਿਕ ਤੇ ਰਾਜਨੀਤਿਕ ਜੀਵਨ ‘ਚ ਯੋਗਦਾਨ ਲਈ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ, ਜਿਸ ਦਾ ਪਿਛਲੇ ਹਫ਼ਤੇ ਇਕ ਪੁਰਸਕਾਰ ਸਮਾਰੋਹ ‘ਚ ਐਲਾਨ ਕੀਤਾ ਗਿਆ ਸੀ, …

Read More »

ਚੋਣਾਂ ਤੋਂ ਪਹਿਲਾਂ ਨਰਿੰਦਰ ਮੋਦੀ ਸਰਕਾਰ ਵੱਲੋਂ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਯਤਨ

ਸੱਤ ਲੱਖ ਤੱਕ ਦੀ ਆਮਦਨ ‘ਤੇ ਟੈਕਸ ਤੋਂ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਨਰਿੰਦਰ ਮੋਦੀ ਸਰਕਾਰ ਦੇ ਆਖਰੀ ਮੁਕੰਮਲ ਬਜਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਇਕ ਫਰਵਰੀ ਨੂੰ ਮੱਧ ਵਰਗ, ਮਹਿਲਾਵਾਂ ਤੇ ਪੈਨਸ਼ਨਰਾਂ ਨੂੰ ਲੁਭਾਉਣ ਦੇ ਇਰਾਦੇ ਨਾਲ ਬੱਚਤ …

Read More »

ਸਿੰਧੀ ਸਮਾਜ ਨੂੰ ਗੁਰੂ ਨਾਨਕ ਨਿਰਮਲ ਪੰਥ ਦੇ ਨਿੱਘੇ ਕਲਾਵੇ ‘ਚ ਲੈਣ ਦੀ ਲੋੜ

ਤਲਵਿੰਦਰ ਸਿੰਘ ਬੁੱਟਰ ‘ਅਸੀਂ ਵੱਡ-ਵਡੇਰਿਆਂ ਤੋਂ ਬਾਬਾ ਗੁਰੂ ਨਾਨਕ ਜੀ ਦੇ ਸ਼ਰਧਾਲੂ ਹਾਂ ਅਤੇ ਸਾਡਾ ਗੁਰਬਾਣੀ ਵਿਚ ਅਟੁੱਟ ਵਿਸ਼ਵਾਸ ਹੈ ਪਰ ਸਾਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ ਅਸੀਂ ਆਪਣੀਆਂ ਧਰਮਸਾਲਾਵਾਂ ਨੂੰ ਮੰਦਰਾਂ ਵਿਚ ਤਬਦੀਲ ਕਰ ਲਈਏ ਅਤੇ ਸਿੱਖ ਧਰਮ ਛੱਡ ਕੇ ਸਨਾਤਨ ਮਤ ਦੇ ਧਾਰਨੀ ਬਣ ਜਾਈਏ।’ ਇਹ ਸ਼ਬਦ …

Read More »

ਧਰਤੀ ਹੇਠਲੇ ਪਾਣੀ ਦੀ ਕਮੀ ਲਈ ਕੌਣ ਜ਼ਿੰਮੇਵਾਰ?

ਡਾ. ਰਣਜੀਤ ਸਿੰਘ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਖ਼ਤਮ ਹੋ ਰਿਹਾ ਹੈ। ਇਸ ਦੇ ਕਾਰਨਾਂ ਦੀ ਘੋਖ ਅਤੇ ਪਾਣੀ ਵਿਚ ਵਾਧੇ ਲਈ ਢੰਗ ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਦੀ ਥਾਂ ਭਾਂਡਾ ਕਿਸਾਨਾਂ ਸਿਰ ਭੰਨਿਆ ਜਾ ਰਿਹਾ ਹੈ। ਕੀ ਪੰਜਾਬ ਵਿਚ ਪਾਣੀ ਦੀ ਹੋ ਰਹੀ ਘਾਟ ਲਈ ਕੇਵਲ ਕਿਸਾਨ ਹੀ ਜ਼ਿੰਮੇਵਾਰ …

Read More »

ਪੰਜਾਬ ਦੀ ਬੱਤੀ ਹੋ ਸਕਦੀ ਹੈ ਗੁੱਲ

ਚੀਫ਼ ਇੰਜੀਨੀਅਰ ਦੀ ਚਿੱਠੀ ‘ਚ ਚਿਤਾਵਨੀ : ਝੋਨੇ ਦੇ ਸੀਜਨ ਦੌਰਾਨ ਪੰਜਾਬ ‘ਚ ਪੈਦਾ ਹੋ ਸਕਦਾ ਹੈ ਵੱਡਾ ਬਿਜਲੀ ਸੰਕਟ ਬਿਜਲੀ ਵਿਭਾਗ ਦੇ ਰੋਜ਼ਾਨਾ ਦੇ ਕੰਮਕਾਜ ‘ਚ ਇਕ ਨਿੱਜੀ ਕੰਪਨੀ ਦੇ ਰਹੀ ਦਖਲ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਆਉਣ ਵਾਲੇ ਦਿਨਾਂ ਦੌਰਾਨ ਬਿਜਲੀ ਦਾ ਗੰਭੀਰ ਸੰਕਟ ਪੈਦਾ ਹੋ ਸਕਦਾ ਹੈ। …

Read More »

ਪੰਜਾਬ ਦੇ ਨਹਿਰੀ ਅਰਾਮ ਘਰ ਨਵੀਨੀਕਰਨ ਬਹਾਨੇ ਨਿੱਜੀ ਕੰਪਨੀਆਂ ਨੂੰ ਸੌਂਪਣ ਦੀ ਤਿਆਰੀ

ਰਾਮਪੁਰਾ ਫੂਲ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਅੰਦਰ ਨਹਿਰੀ ਆਰਾਮ ਘਰਾਂ/ਸਰਕਟ ਹਾਊਸਾਂ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਦੀ ਤਿਆਰੀ ਖਿੱਚ ਲਈ ਹੈ। ਪੰਜਾਬ ਰਾਜ ਬੁਨਿਆਦੀ ਢਾਂਚਾ ਬੋਰਡ ਵਲੋਂ ਸੂਬੇ ਦੇ 231 ਨਹਿਰੀ ਆਰਾਮ ਘਰਾਂ ਦੇ ਨਵੀਨੀਕਰਨ ਦੀ ਯੋਜਨਾ ਬਣਾਈ ਗਈ ਹੈ ਅਤੇ ਮੁਢਲੇ …

Read More »

ਕੈਨੇਡਾ ‘ਚ ਮੁੜ ਵਧ ਸਕਦੀਆਂ ਹਨ ਗਰੌਸਰੀ ਦੀਆਂ ਕੀਮਤਾਂ!

ਟੋਰਾਂਟੋ/ਬਿਊਰੋ ਨਿਊਜ਼ : ਇੱਕ ਵਾਰੀ ਫਿਰ ਕੈਨੇਡਾ ਭਰ ਦੇ ਸਟੋਰਾਂ ਵਿੱਚ ਗਰੌਸਰੀ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਪਿਛਲੇ ਸਾਲ ਲੋਬਲਾਅ ਕੌਸ ਲਿਮਟਿਡ ਨੇ ਆਖਿਆ ਸੀ ਕਿ ਉਸ ਵੱਲੋਂ 31 ਜਨਵਰੀ ਤੱਕ ਆਪਣੀਆਂ ਨੋ ਨੇਮ ਵਸਤਾਂ ਦੀਆਂ ਕੀਮਤਾਂ ਵਿੱਚ ਵਾਧੇ ਉੱਤੇ ਰੋਕ ਲਾਈ ਜਾਵੇਗੀ। ਇਸੇ …

Read More »

ਆਸਾ ਰਾਮ ਨੂੰ ਜਬਰ ਜਨਾਹ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ

ਅਹਿਮਦਾਬਾਦ : ਗੁਜਰਾਤ ਵਿਚ ਗਾਂਧੀਨਗਰ ਦੀ ਇੱਕ ਅਦਾਲਤ ਨੇ ਆਸਾ ਰਾਮ ਨੂੰ 2013 ‘ਚ ਇੱਕ ਮਹਿਲਾ ਸ਼ਰਧਾਲੂ ਨਾਲ ਜਬਰ ਜਨਾਹ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸਤਗਾਸਾ ਧਿਰ ਨੇ ਆਸਾ ਰਾਮ ਨੂੰ ‘ਆਦਤਨ ਅਪਰਾਧੀ’ ਦੱਸਦਿਆਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਅਦਾਲਤ ਨੇ …

Read More »

ਆਸਟਰੀਆ ਸਿੱਖ ਧਰਮ ਨੂੰ ਰਜਿਟਰਡ ਕਰਨ ਵਾਲਾ ਯੂਰਪ ਦਾ ਪਹਿਲਾ ਦੇਸ਼ ਬਣਿਆ

ਅੰਮ੍ਰਿਤਸਰ : ਆਸਟਰੀਆ ‘ਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਦਮ ਦੀ …

Read More »

ਪਰਗਟ ਸਿੰਘ ਵੀ ਆਏ ਵਿਜੀਲੈਂਸ ਬਿਊਰੋ ਦੀ ਰਾਡਾਰ ‘ਤੇ

ਖੇਡ ਕਿੱਟਾਂ ਦੇ ਚਰਚਿਤ ਮਾਮਲੇ ‘ਚ ਹੋ ਸਕਦੀ ਹੈ ਪੁੱਛਗਿੱਛ ਜਲੰਧਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਖਿਲਾਫ ਸ਼ਿਕੰਜਾ ਕੱਸੇ ਜਾਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਹੁਣ ਪਿਛਲੀ ਕਾਂਗਰਸ ਸਰਕਾਰ ‘ਚ ਖੇਡ ਮੰਤਰੀ ਰਹੇ ਪਰਗਟ ਸਿੰਘ ਵਿਧਾਇਕ ਹਲਕਾ ਜਲੰਧਰ ਛਾਉਣੀ ਦੇ ਖਿਲਾਫ ਵੀ ਕਰੋੜਾਂ ਰੁਪਏ …

Read More »