Home / 2023 / February / 06

Daily Archives: February 6, 2023

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ 

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਤੁਰਕੀ ’ਚ 7.8 ਦੀ ਤੀਬਰਤਾ ਦਾ ਭੂਚਾਲ

ਚਾਰ ਦੇਸ਼ਾਂ ’ਚ ਹੋਇਆ ਨੁਕਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਤੁਰਕੀ ਵਿਚ ਅੱਜ ਸੋਮਵਾਰ ਸਵੇਰੇ 7.8 ਦੀ ਤੀਬਰਤਾ ਦਾ ਭੂੁਚਾਲ ਆਇਆ ਹੈ ਅਤੇ 500 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਭੂਚਾਲ ਦੇ ਝਟਕੇ ਅੰਕਾਰਾ, ਨੂਰਦਗੀ ਸ਼ਹਿਰ ਸਣੇ 10 ਸ਼ਹਿਰਾਂ ਵਿਚ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਸੀਰੀਆ, ਲੈਬਨਾਨ ਅਤੇ …

Read More »

ਸਿੰਚਾਈ ਘੁਟਾਲੇ ਵਿਚ ਦੋ ਸਾਬਕਾ ਮੰਤਰੀਆਂ ’ਤੇ ਸ਼ਿਕੰਜਾ

ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਫਿਰ ਪੁੱਛਗਿੱਛ ਲਈ ਬੁਲਾ ਸਕਦੀ ਹੈ ਵਿਜੀਲੈਂਸ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਵਿਚ ਕਰੋੜਾਂ ਰੁਪਏ ਦੇ ਹੋਏ ਸਿੰਚਾਈ ਘੁਟਾਲੇ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਦੀ ਜਾਂਚ ਦਾ ਫੋਕਸ ਹੁਣ ਦੋਵੇਂ ਸਾਬਕਾ ਮੰਤਰੀਆਂ ’ਤੇ ਆ ਗਿਆ ਹੈ। ਅਕਾਲੀ ਦਲ ਦੀ ਸਰਕਾਰ ’ਚ ਮੰਤਰੀ ਰਹੇ ਜਨਮੇਜਾ …

Read More »

ਲਿਬੀਆ ਵਿੱਚ ਫਸੇ 12 ਭਾਰਤੀ ਨੌਜਵਾਨਾਂ ਦੇ ਛੇਤੀ ਪਰਤਣ ਦੀ ਆਸ ਬੱਝੀ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਭਾਰਤੀ ਦੂਤਾਵਾਸ ਨਾਲ ਸੰਪਰਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਬੀਆ ਵਿੱਚ ਫਸੇ ਸਾਰੇ 12 ਭਾਰਤੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਲਗਾਤਾਰ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਹਨ। ਉਨ੍ਹਾਂ …

Read More »

ਚੰਡੀਗੜ੍ਹ ’ਤੇ ਹਿਮਾਚਲ ਵੀ ਜਤਾਉਣ ਲੱਗਾ ਆਪਣਾ ਹੱਕ

ਹਿਮਾਚਲ ਦੇ ਡਿਪਟੀ ਸੀਐਮ ਬੋਲੇ : ਚੰਡੀਗੜ੍ਹ ’ਚ 7.19 ਫੀਸਦੀ ਜ਼ਮੀਨ ’ਤੇ ਸਾਡਾ ਹੱਕ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ’ਤੇ ਪੰਜਾਬ ਅਤੇ ਹਰਿਆਣਾ ਦੀ ਚੱਲ ਰਹੀ ਲੜਾਈ ਵਿਚ ਹੁਣ ਹਿਮਾਚਲ ਪ੍ਰਦੇਸ਼ ਦੀ ਵੀ ਐਂਟਰੀ ਹੋ ਗਈ ਹੈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਵੀ ਚੰਡੀਗੜ੍ਹ ’ਤੇ …

Read More »

ਮੰਤਰੀ ਹਰਜੋਤ ਸਿੰਘ ਬੈਂਸ ਨੇ ਐਸਡੀਐਮ ਦਫਤਰ ’ਚ ਕੀਤੀ ਰੇਡ

ਕਈ ਕਰਮਚਾਰੀ ਮਿਲੇ ਗੈਰਹਾਜ਼ਰ ਰੂਪਨਗਰ/ਬਿਊਰੋ ਨਿਊਜ਼ ਰੂਪਨਗਰ ਜ਼ਿਲ੍ਹੇ ਦੇ ਕਸਬਾ ਨੰਗਲ ਵਿਚ ਅੱਜ ਸੋਮਵਾਰ ਸਵੇਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਸਡੀਐਮ ਦਫਤਰ ਵਿਚ ਰੇਡ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਦਫਤਰ ਵਿਚ ਤੈਨਾਤ ਕਈ ਕਰਮਚਾਰੀ ਡਿਊਟੀ ਤੋਂ ਗੈਰਹਾਜ਼ਰ ਮਿਲੇ। ਇਸਦੇ ਨਾਲ ਹੀ ਕਈ ਕਰਮਚਾਰੀ ਸਮੇਂ ਸਿਰ ਡਿਊਟੀ ’ਤੇ ਨਹੀਂ ਪਹੁੰਚੇ …

Read More »