Breaking News
Home / 2023 / February / 08

Daily Archives: February 8, 2023

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਗਰਮਾਇਆ

ਚੰਡੀਗੜ੍ਹ ’ਚ ਦਾਖਲ ਹੋ ਰਹੇ ਜਥੇ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਕੌਮੀ ਇਨਸਾਫ ਮੋਰਚੇ ਦੇ ਕੁੱਝ ਮੈਂਬਰਾਂ ਨੇ ਜਦੋਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ …

Read More »

ਭਗਵੰਤ ਮਾਨ ਸਰਕਾਰ ਹੁਣ ਜੈੱਟ ਏਅਰਕਰਾਫਟ ’ਚ ਕਰੇਗੀ ਯਾਤਰਾ

ਏਅਰ ਚਾਰਟਰ ਸਰਵਿਸ ਪ੍ਰੋਵਾਈਡਰ ਕੰਪਨੀਆਂ ਤੋਂ ਲਈਆਂ ਅਰਜ਼ੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਜਲਦੀ ਹੀ ਅਰਾਮਦਾਇਕ ਹਵਾਈ ਯਾਤਰਾ ਦਾ ਆਨੰਦ ਮਾਨਣਾ ਸ਼ੁਰੂ ਕਰੇਗੀ। ਕਿਉਂਕਿ ਸੂਬਾ ਸਰਕਾਰ ਜਲਦੀ ਹੀ 8 ਤੋਂ 10 ਸੀਟਾਂ ਵਾਲੇ ਫਿਕਸਡ ਵਿੰਗ ਜੈੱਟ ਏਅਰਕਰਾਫਟ ਨੂੰ ਆਪਣੇ ਬੇੜੇ ਵਿਚ ਸ਼ਾਮਲ …

Read More »

ਪਾਕਿਸਤਾਨ ’ਚ ਵਾਪਰਿਆ ਭਿਆਨਕ ਸੜਕ ਹਾਦਸਾ

ਕਾਰ ਨਾਲ ਟਕਰਾਉਣ ਮਗਰੋਂ ਬੱਸ ਡੂੰਘੀ ਖੱਡ ’ਚ ਡਿੱਗੀ, 30 ਵਿਅਕਤੀਆਂ ਹੋਈ ਮੌਤ ਪੇਸ਼ਾਵਰ/ਬਿਊਰੋ ਨਿਊਜ਼ : ਉਤਰ-ਪੱਛਮੀ ਪਾਕਿਸਤਾਨ ਦੇ ਪੇਸ਼ਾਵਰ ’ਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਬੱਸ ਕਾਰ ਨਾਲ ਟਕਰਾਉਣ ਮਗਰੋਂ ਡੂੰਘੀ ਖੱਡ ਵਿਚ ਜਾ ਡਿੱਗੀ ਅਤੇ ਇਸ ਹਾਦਸੇ ਦੌਰਾਨ 30 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ 15 ਤੋਂ …

Read More »

ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਰੈਪੋ ਰੇਟ ਵਿਚ 0.25 ਫੀਸਦੀ ਦਾ ਕੀਤਾ ਵਾਧਾ

ਰੈਪੋ ਰੇਟ ਵਧਣ ਦੇ ਨਾਲ ਕਾਰ ਅਤੇ ਪਰਸਨਲ ਲੋਨ ਹੋਏ ਮਹਿੰਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ਵਿਚ 0.25 ਫ਼ੀਸਦੀ ਦਾ ਵਾਧਾ ਕੀਤਾ ਹੈ। ਕੇਂਦਰੀ ਬੈਂਕ ਨੇ ਲਗਾਤਾਰ ਛੇਵੀਂ ਵਾਰ ਰੈਪੋ ਰੇਟ ਵਿਚ ਵਾਧਾ ਕੀਤਾ ਹੈ। ਰੈਪੋ ਰੇਟ 6.25% ਫੀਸਦੀ ਤੋਂ ਵਧਾ ਕੇ 6.50% ਫੀਸਦੀ ਕਰ …

Read More »

ਕੇਜਰੀਵਾਲ ਸਰਕਾਰ ’ਤੇ ਭਾਜਪਾ ਦੀ ਜਾਸੂਸੀ ਦਾ ਆਰੋਪ

ਭਾਜਪਾ ਦੇ ਆਗੂਆਂ ਅਤੇ ਅਫਸਰਾਂ ਦੀ ਜਾਸੂਸੀ ਲਈ ਬਣਾਈ ਸੀ ਯੂਨਿਟ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਅਰਵਿੰਦ ਕੇਜਰੀਵਾਲ ਸਰਕਾਰ ’ਤੇ ਭਾਜਪਾ ਦੇ ਆਗੂਆਂ ਦੀ ਜਾਸੂਸੀ ਕਰਵਾਉਣ ਦੇ ਆਰੋਪ ਲੱਗੇ ਹਨ। ਇਹ ਗੱਲ ਸੀਬੀਆਈ ਦੀ ਜਾਂਚ ਰਿਪੋਰਟ ਵਿਚ ਸਾਹਮਣੇ ਆਈ ਹੈ। ਮੀਡੀਆ ਰਿਪੋਰਟ ਮੁਤਾਬਕ 2015 …

Read More »

ਬਿਜਲੀ ਬੋਰਡ ਪੰਜਾਬ ’ਚ 1 ਮਾਰਚ ਤੋਂ ਸਮਾਰਟ ਮੀਟਰ ਲਗਾਉਣ ਦੀ ਕਰੇਗਾ ਸ਼ੁਰੂਆਤ

ਪਹਿਲਾਂ ਸਰਕਾਰੀ ਦਫਤਰਾਂ ’ਚ ਲੱਗਣਗੇ ਪ੍ਰੀਪੇਡ ਮੀਟਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀਐਸਪੀਸੀਐਲ) ਨੇ ਵੱਡਾ ਫੈਸਲਾ ਲੈਂਦੇ ਹੋਏ ਪੂਰੇ ਪੰਜਾਬ ਵਿਚ ਇਕ ਮਾਰਚ ਤੋਂ ਸਰਕਾਰੀ ਦਫਤਰਾਂ ਵਿਚ ਸਮਾਰਟ ਪ੍ਰੀਪੇਡ ਮੀਟਰ ਲਗਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਬਿਜਲੀ ਬੋਰਡ ਵਲੋਂ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਇਹ ਫੈਸਲਾ 1 …

Read More »

ਤੁਰਕੀ ਅਤੇ ਸੀਰੀਆ ਦੀ ਮੱਦਦ ਲਈ 70 ਦੇਸ਼ ਆਏ ਅੱਗੇ

ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 8500 ਦੇ ਕਰੀਬ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਤੁਰਕੀ ਅਤੇ ਸੀਰੀਆ ਵਿਚ ਪਿਛਲੇ ਦਿਨੀਂ ਆਏ ਭੂਚਾਲ ਕਾਰਨ ਦੋਵਾਂ ਦੇਸ਼ਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 8500 ਦੇ ਕਰੀਬ ਹੋ ਚੁੱਕੀ ਹੈ ਅਤੇ ਅਜੇ ਮੌਤਾਂ ਦੀ …

Read More »