Home / 2023 / February / 09

Daily Archives: February 9, 2023

ਮਾਨ ਸਰਕਾਰ ਦੀ 600 ਯੂਨਿਟ ਮੁਫ਼ਤ ਬਿਜਲੀ ਸਕੀਮ ਤੋਂ ਅਕਾਲੀ ਦਲ ਘਬਰਾਇਆ

ਮਾਲਵਿੰਦਰ ਕੰਗ ਬੋਲੇ : ਸੁਖਬੀਰ ਝੂਠ ਬੋਲ ਕੇ ਲੋਕਾਂ ’ਚ ਫੈਲਾਅ ਰਹੇ ਨੇ ਭਰਮ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਪੰਜਾਬ ’ਚ ਬਿਜਲੀ ਮਾਮਲੇ ’ਤੇ ਸ਼ੋ੍ਰਮਣੀ ਅਕਾਲੀ ਦਲ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਬੋਲਦਿਆਂ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ …

Read More »

ਸਿਮਰਜੀਤ ਸਿੰਘ ਬੈਂਸ ਨੂੰ ਸਾਰੇ ਮਾਮਲਿਆਂ ’ਚ ਮਿਲੀ ਜ਼ਮਾਨਤ

ਭਲਕੇ ਸ਼ੁੱਕਰਵਾਰ ਨੂੰ ਜੇਲ੍ਹ ਵਿਚੋਂ ਹੋਵੇਗੀ ਰਿਹਾਈ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸਾਰੇ ਮਾਮਲਿਆਂ ’ਚ ਜ਼ਮਾਨਤ ਮਿਲ ਗਈ ਹੈ। ਧਿਆਨ ਰਹੇ ਕਿ ਸਿਮਰਜੀਤ ਬੈਂਸ ਜਬਰ ਜਨਾਹ ਦੇ ਮਾਮਲੇ ’ਚ ਬਰਨਾਲਾ ਦੀ ਜੇਲ੍ਹ ’ਚ ਬੰਦ ਹੈ ਅਤੇ ਹੁਣ ਸਾਰੇ ਮਾਮਲਿਆਂ ਵਿਚ ਜ਼ਮਾਨਤ …

Read More »

ਅੰਮਿ੍ਰਤਸਰ ’ਚ ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ

ਚਾਰ ਸਰਕਾਰੀ ਸਕੂਲਾਂ ਨੂੰ ਕੀਤਾ ਜਾ ਰਿਹਾ ਅਪਗਰੇਡ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਜੀ-20 ਸਿਖਰ ਸੰਮੇਲਨ 15 ਤੋਂ 17 ਮਾਰਚ ਤੱਕ ਹੋਣਾ ਹੈ ਅਤੇ ਇਸ ਨੂੰ ਲੈ ਕੇ ਤਿਆਰੀਆਂ ਵੀ ਪੂਰੇ ਜ਼ੋਰਾਂ ਸ਼ੋਰਾਂ ਨਾਲ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ 117 ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਯੋਜਨਾ ਦੇ ਤਹਿਤ …

Read More »

‘ਆਪ’ ਵਿਧਾਇਕ ਦਿਨੇਸ਼ ਚੱਢਾ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ

ਕਰੋਨਾ ਸਮੇਂ 2020 ਵਿਚ ਦਿਨੇਸ਼ ਚੱਢਾ ’ਤੇ ਹਾਈਵੇ ਜਾਮ ਕਰਨ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੂੰ ਕਰੋਨਾ ਦੇ ਸਮੇਂ ਦੌਰਾਨ ਡਿਜਾਸਟਰ ਮੈਨੇਜਮੈਂਟ ਐਕਟ ਦੀ ਉਲੰਘਣਾ ਕਰਕੇ ਧਰਨਾ ਪ੍ਰਦਰਸ਼ਨ ਕਰਨਾ ਮਹਿੰਗਾ ਪੈਣ ਲੱਗਾ ਹੈ। ਅਨੰਦਪੁਰ ਸਾਹਿਬ ਦੀ ਅਦਾਲਤ ਵਲੋਂ ਵਾਰ-ਵਾਰ ਸੰਮਣ ਭੇਜਣ ਦੇ …

Read More »

ਗ੍ਰੇਟਰ ਨੋਇਡਾ ’ਚ ਰੋਡਵੇਜ਼ ਦੀ ਬੱਸ ਨੇ 7 ਵਿਅਕਤੀਆਂ ਨੂੰ ਦਰੜਿਆ

4 ਵਿਅਕਤੀਆਂ ਦੀ ਹੋਈ ਮੌਤ, ਤਿੰਨ ਗੰਭੀਰ ਜ਼ਖਮੀ ਨਵੀਂ ਦਿੱਲੀ/ਬਿਊਰੋ ਨਿਊਜ਼ : ਗ੍ਰੇਟਰ ਨੋਇਡਾ ’ਚ ਲੰਘੀ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ 4 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਾਦਸੇ ਦੌਰਾਨ ਮਰਨ ਵਾਲੇ ਅਤੇ ਜਖਮੀ ਹੋਏ ਵਿਅਕਤੀ ਹੀਰੋ ਮੋਟਰ ਕੰਪਨੀ …

Read More »

ਡੇਰਾ ਮੁਖੀ ਦੀ ਪੈਰੋਲ ਖਿਲਾਫ਼ ਐਸਜੀਪੀਸੀ ਦੀ ਪਟੀਸ਼ਨ ’ਤੇ ਹਰਿਆਣਾ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ

17 ਫਰਵਰੀ ਤੱਕ ਹਰਿਆਣਾ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਖਿਲਾਫ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਸ਼ੋ੍ਰਮਣੀ ਕਮੇਟੀ ਵੱਲੋਂ ਡੇਰਾ ਮੁਖੀ ਦੀ ਪੈਰੋਲ ਰੱਦ ਕੀਤੇ …

Read More »