Breaking News
Home / 2023 / February / 14

Daily Archives: February 14, 2023

ਬੀਬੀਸੀ ਦੇ ਦਿੱਲੀ ਤੇ ਮੁੰਬਈ ਸਥਿਤ ਦਫ਼ਤਰਾਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ

ਕਾਂਗਰਸ ਨੇ ਇਸ ਕਾਰਵਾਈ ਨੂੰ ਦੱਸਿਆ ਅਣਐਲਾਨੀ ਐਮਰਜੈਂਸੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮਦਨ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਦਿੱਲੀ ਅਤੇ ਮੁੰਬਈ ਸਥਿਤ ਬੀਬੀਸੀ (ਬਿ੍ਰਟਿਸ਼ ਬਰੌਡਕਾਸਟਿੰਗ ਕਾਰਪੋਰੇਸ਼ਨ) ਦੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਨੂੰ ਲੰਘੇ ਦਿਨੀਂ ਬੀਬੀਸੀ ਵੱਲੋਂ ਗੋਦਰਾ ਕਾਂਡ ਨਾਲ ਸਬੰਧਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਜਾਰੀ …

Read More »

ਪੁਣੇ-ਨਾਸਿਕ ਹਾਈਵੇ ’ਤੇ ਐਸਯੂਵੀ ਨੇ 17 ਮਹਿਲਾਵਾਂ ਨੂੰ ਦਰੜਿਆ

5 ਦੀ ਮੌਕੇ ’ਤੇ ਹੋਈ ਮੌਤ, 12 ਗੰਭੀਰ ਰੂਪ ’ਚ ਹੋਈਆਂ ਜ਼ਖਮੀ ਪੁਣੇ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਪੁਣੇ-ਨਾਸਿਕ ਹਾਈਵੇ ’ਤੇ ਲੰਘੀ ਦੇਰ ਰਾਤ ਇਕ ਐਸਯੂਵੀ ਨੇ 17 ਮਹਿਲਾਵਾਂ ਨੂੰ ਦਰੜ ਦਿੱਤਾ, ਜਿਨ੍ਹਾਂ ਵਿਚੋਂ 5 ਮਹਿਲਾਵਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਜਦਕਿ 12 ਮਹਿਲਾਵਾਂ ਗੰਭੀਰ ਰੂਪ ਵਿਚ ਜ਼ਖਮੀ ਹੋ …

Read More »

ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ’ਚ ਚੱਲੀ ਗੋਲੀ

ਤਿੰਨ ਵਿਦਿਆਰਥੀਆਂ ਦੀ ਹੋਈ ਮੌਤ, ਕਈ ਹੋਏ ਗੰਭੀਰ ਜ਼ਖਮੀ ਈਸਟ ਲੈਂਸਿੰਗ (ਅਮਰੀਕਾ)/ਬਿਊਰੋ ਨਿਊਜ਼ : ਅਮਰੀਕਾ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ’ਚ ਵਾਪਰਦੀਆਂ ਦੀਆਂ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀ। ਹੁਣ ਲੰਘੀ ਦੇਰ ਰਾਤ ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ’ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਯੂਨੀਵਰਸਿਟੀ ’ਚ ਇਕ …

Read More »

ਕਰਨੈਲ ਸਿੰਘ ਪੰਜੋਲੀ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ 6 ਸਾਲਾਂ ਲਈ ਪਾਰਟੀ ’ਚੋਂ ਕੱਢਿਆ

ਚੇਅਰਮੈਨ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਕਮੇਟੀ ਨੇ ਲਿਆ ਫੈਸਲਾ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ’ਚੋਂ ਖਾਰਜ ਕਰਕੇ ਉਨ੍ਹਾਂ ਨੂੰ 6 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਵੀਟ ਕਰਕੇ ਦਿੱਤੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਕੀਤਾ ਯਾਦ

14 ਫਰਵਰੀ 2019 ਨੂੰ ਪੁਲਵਾਮਾ ਦਹਿਸ਼ਤੀ ਹਮਲੇ ’ਚ 40 ਜਵਾਨ ਹੋਏ ਸਨ ਸ਼ਹੀਦ ਨਵੀਂ ਦਿੱਲੀ/ਬਿਊਰਸੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ 14 ਫਰਵਰੀ 2019 ਨੂੰ ਸੀਆਰਪੀਐਫ ਦੇ ਜਵਾਨਾਂ ’ਤੇ ਦਹਿਸ਼ਤੀ ਹਮਲਾ ਹੋਇਆ ਸੀ। ਇਸ ਹਮਲੇ ਨੂੰ ਅੱਜ ਚਾਰ ਸਾਲ ਹੋ ਗਏ ਹਨ। ਇਸ ਹਮਲੇ ਵਿਚ 40 ਜਵਾਨ ਸ਼ਹੀਦ ਹੋ ਗਏ …

Read More »

ਲਤੀਫਪੁਰਾ ਦਾ ਮਾਮਲਾ ਜਿਉਂ ਦਾ ਤਿਉਂ

ਲਤੀਫਪੁਰਾ ਦੇ ਲੋਕਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਲਈ ਜ਼ਿਮਨੀ ਚੋਣ ਵੀ ਸਿਰ ’ਤੇ ਹੈ ਅਤੇ ਲਤੀਫਪੁਰਾ ਦਾ ਮਾਮਲਾ ਪੰਜਾਬ ਸਰਕਾਰ ਲਈ ਮੁਸ਼ਕਲ ਬਣਦਾ ਜਾ ਰਿਹਾ ਹੈ ਅਤੇ ਇਹ ਮਾਮਲਾ ਜਿਉਂ ਦਾ ਤਿਉਂ ਖੜ੍ਹਾ ਹੈ। ਲਤੀਫਪੁਰਾ ਵਿਚ ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਇੰਪਰੂਵਮੈਂਟ ਟਰੱਸਟ ਨੇ …

Read More »

ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 16 ਫਰਵਰੀ ਤੱਕ ਮੁਲਤਵੀ

ਭਿ੍ਰਸ਼ਟਾਚਾਰ ਦੇ ਆਰੋਪਾਂ ਤਹਿਤ ਜੇਲ੍ਹ ’ਚ ਬੰਦ ਹਨ ਸਾਬਕਾ ਕਾਂਗਰਸੀ ਮੰਤਰੀ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ’ਚ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਵੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ ਅਤੇ ਅੱਜਕੱਲ੍ਹ ਉਹ ਜੇਲ੍ਹ ਵਿਚ ਬੰਦ ਹਨ। ਬਹੁਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਵਲੋਂ ਗਿ੍ਰਫ਼ਤਾਰ ਕੀਤੇ ਗਏ …

Read More »