ਕੰਪਨੀ ਦਾ ਕੰਟਰੈਕਟ ਖਤਮ-ਵਾਹਨ ਚਾਲਕਾਂ ਨੂੰ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਤਿੰਨ ਟੋਲ ਪਲਾਜ਼ਾ ਲੰਘੀ ਰਾਤ ਤੋਂ ਫਰੀ ਹੋ ਗਏ ਹਨ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਕੰਪਨੀ ਨੂੰ ਕੰਟਰੈਕਟ ਖਤਮ ਹੋਣ ’ਤੇ ਟੋਲ ਦੀ ਐਕਸਟੈਨਸ਼ਨ ਨਹੀਂ ਦਿੱਤੀ। ਜਿਸ ਤੋਂ ਬਾਅਦ ਹੁਸ਼ਿਆਰਪੁਰ ਦੇ ਮਾਨਗੜ੍ਹ, …
Read More »Daily Archives: February 15, 2023
ਨਰਿੰਦਰ ਮੋਦੀ ਤੇ ਜੋਅ ਬਾਇਡਨ ਨੇ ਫੋਨ ’ਤੇ ਕੀਤੀ ਗੱਲਬਾਤ
ਭਾਰਤ ਅਤੇ ਅਮਰੀਕਾ ’ਚ ਦੁਵੱਲੇ ਸਬੰਧ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਅਤੇ ਭਾਰਤ ਦਰਮਿਆਨ ਤਕਨਾਲੋਜੀ ਭਾਈਵਾਲੀ ਦੇ ਮਹੱਤਵ ਬਾਰੇ ਚਰਚਾ ਕੀਤੀ। ਆਪਣੀ ਗੱਲਬਾਤ ਵਿੱਚ ਦੋਵਾਂ ਨੇਤਾਵਾਂ ਨੇ ਸਾਂਝੀਆਂ ਤਰਜੀਹਾਂ ’ਤੇ ਸਹਿਯੋਗ ਵਧਾਉਣ ਅਤੇ ਆਰਥਿਕ ਵਿਕਾਸ ਨੂੰ ਅੱਗੇ …
Read More »ਸੁੰਦਰ ਸ਼ਾਮ ਅਰੋੜਾ ਦੀ ਕੋਠੀ ’ਤੇ ਵਿਜੀਲੈਂਸ ਵਲੋਂ ਛਾਪੇਮਾਰੀ
ਭਿ੍ਰਸ਼ਟਾਚਾਰ ਦੇ ਮਾਮਲੇ ’ਚ ਰੋਪੜ ਦੀ ਜੇਲ੍ਹ ਵਿਚ ਬੰਦ ਹੈ ਸਾਬਕਾ ਕਾਂਗਰਸੀ ਮੰਤਰੀ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਤੋਂ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ ਵਿਚ ਅੱਜ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਾਹਮਣੇ ਆਇਆ ਹੈ ਕਿ ਹੁਸ਼ਿਆਰਪੁਰ ’ਚ ਜਿਸ ਮਹਿਲਨੁਮਾ ਕੋਠੀ ਵਿਚ ਵਿਜੀਲੈਂਸ ਦੀ ਟੀਮ …
Read More »