Breaking News
Home / 2023 / February / 16

Daily Archives: February 16, 2023

ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਲਿਆ ਆੜੇ ਹੱਥੀਂ

ਭਗਵੰਤ ਮਾਨ ਸਰਕਾਰ ਨੂੰ ਦੱਸਿਆ ਬੇਈਮਾਨਾਂ ਦੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਆੜੇ ਹੱਥੀਂ ਲਿਆ …

Read More »

ਕੈਪਟਨ ਸੰਦੀਪ ਸੰਧੂ ਨੇ ਲੁਧਿਆਣਾ ਵਿਜੀਲੈਂਸ ਦਫ਼ਤਰ ’ਚ ਭਰੀ ਹਾਜ਼ਰੀ

ਸਟਰੀਟ ਲਾਈਟ ਅਤੇ ਸਪੋਰਟਸ ਕਿੱਟ ਘੁਟਾਲੇ ਮਾਮਲੇ ’ਚ ਵਿਜੀਲੈਂਸ ਨੇ ਕੀਤੀ ਪੁੱਛਗਿੱਛ ਲੁਧਿਆਣਾ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਅਤੇ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਨੇ ਅੱਜ ਲੁਧਿਆਣਾ ਵਿਖੇ ਵਿਜੀਲੈਂਸ ਦਫ਼ਤਰ ਵਿਚ ਹਾਜ਼ਰੀ ਭਰੀ। ਵਿਜੀਲੈਂਸ ਨੇ ਕੈਪਟਨ ਸੰਦੀਪ ਸੰਧੂ ਕੋਲੋਂ ਸਟਰੀਟ ਲਾਈਟ ਅਤੇ ਸਪੋਰਟਸ ਕਿੱਟ ਘੁਟਾਲੇ …

Read More »

ਪੰਜਾਬ ਦਾ ਬਜਟ ਇਜਲਾਸ ਮਾਰਚ ਦੇ ਪਹਿਲੇ ਹਫਤੇ ਹੋ ਸਕਦਾ ਹੈ ਸ਼ੁਰੂ

ਬਜਟ ਹੰਗਾਮਿਆਂ ਭਰਪੂਰ ਰਹਿਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦਾ ਬਜਟ ਇਜਲਾਸ ਮਾਰਚ ਦੇ ਪਹਿਲੇ ਹਫਤੇ ਸ਼ੁਰੂ ਕੀਤੇ ਜਾਣ ਦੇ ਆਸਾਰ ਹਨ। ਇਸ ਸਬੰਧੀ 21 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਣੀ ਹੈ ਅਤੇ ਇਸ ਮੀਟਿੰਗ ਵਿਚ ਬਜਟ ਸਬੰਧੀ ਫੈਸਲਾ …

Read More »

ਮਨੀਸ਼ਾ ਗੁਲਾਟੀ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਮੁੜ ਸੰਭਾਲਿਆ

ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਲਿਆ ਸੀ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਮਨੀਸ਼ਾ ਗੁਲਾਟੀ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਚੰਡੀਗੜ੍ਹ ਵਿਚ ਆਪਣਾ ਅਹੁਦਾ ਮੁੜ ਸੰਭਾਲ ਲਿਆ ਹੈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਪੰਜ ਸਾਲ ਪੂਰੀ ਮਿਹਨਤ ਨਾਲ ਕੰਮ ਕੀਤਾ ਹੈ ਅਤੇ …

Read More »

ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੇਲੰਗਾਨਾ ’ਚ ਲਈ ਜਾਣਕਾਰੀ

ਦੋ ਦਿਨਾਂ ਦੇ ਦੌਰੇ ’ਤੇ ਤੇਲੰਗਾਨਾ ਪਹੁੰਚੇ ਹੋਏ ਹਨ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੋ ਦਿਨਾਂ ਦੌਰੇ ’ਤੇ ਤੇਲੰਗਾਨਾ ਪਹੁੰਚੇ ਹੋਏ ਹਨ। ਇਸ ਦੌਰਾਨ ਭਗਵੰਤ ਮਾਨ ਪੰਜਾਬ ਦੇ ਸਿੰਚਾਈ ਵਿਭਾਗ ਦੇ ਅਫਸਰਾਂ ਨੂੰ ਵੀ ਨਾਲ ਲੈ ਕੇ ਗਏ ਹਨ। ਮੁੱਖ ਮੰਤਰੀ ਨੇ ਦੌਰੇ ਦੇ …

Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਪੁਰੋਹਿਤ ਵਿਵਾਦ ਵਿਚ ਕੁੱਦੇ ਰਾਜਾ ਵੜਿੰਗ

ਕਿਹਾ : ਮਾਮਲਾ ਦਬਾਉਣ ਦੀ ਥਾਂ, ਰਾਜਪਾਲ ਦੇ ਸਵਾਲਾਂ ਦਾ ਜਵਾਬ ਦੇਣ ਮੁੱਖ ਮੰਤਰੀ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਛਿੜੀ ਜੰਗ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਕੁੱਦ ਪਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ …

Read More »

ਤਿ੍ਰਪੁਰਾ ਵਿਧਾਨ ਸਭਾ ਦੀਆਂ 60 ਸੀਟਾਂ ਲਈ ਵੋਟਿੰਗ ਜਾਰੀ

259 ਉਮੀਦਵਾਰਾਂ ਦੀ ਕਿਸਮਤ ਅੱਜ ਵੋਟਿੰਗ ਮਸ਼ੀਨਾਂ ’ਚ ਹੋਵੇਗੀ ਬੰਦ, ਨਤੀਜੇ 2 ਮਾਰਚ ਨੂੰ ਅਗਰਤਲਾ/ਬਿਊਰੋ ਨਿਊਜ਼ : 60 ਸੀਟਾਂ ਵਾਲੀ ਤਿ੍ਰਪੁਰਾ ਵਿਧਾਨ ਸਭਾ ਲਈ ਅੱਜ ਵੀਰਵਾਰ ਨੂੰ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਸੂਬੇ ’ਚ ਕੁੱਲ 3337 ਪੋਲਿੰਗ ਬੂਥ ਬਣਾਏ ਗਏ ਹਨ ਜਿਨ੍ਹਾਂ ਵਿਚੋਂ 1100 ਬੂਥ ਸੰਵੇਦਨਸ਼ੀਲ ਹਨ ਜਦਕਿ …

Read More »