Breaking News
Home / 2023 / February / 17 (page 3)

Daily Archives: February 17, 2023

ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰਨ ਦੇ ਲਗਾਏ ਆਰੋਪ

ਕਿਹਾ : ਕੇਂਦਰ ਸਰਕਾਰ ਅਡਾਨੀ ਗਰੁੱਪ ਨੂੰ ਪਹੁੰਚਾ ਰਹੀ ਹੈ ਫਾਇਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ‘ਤੇ ਅਡਾਨੀ ਸਮੂਹ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰਨ ਦਾ ਆਰੋਪ ਲਾਇਆ ਹੈ। ਲੋਕ ਸਭਾ ਵਿੱਚ ਜ਼ਰੂਰੀ ਜਨਤਕ ਮਹੱਤਵ ਦੇ ਮਾਮਲੇ ‘ਤੇ …

Read More »

‘ਆਪ’ ਆਗੂ ਲੋਕਾਂ ਨਾਲ ਕਰ ਰਹੇ ਨੇ ਧੱਕਾ: ਸੁਖਬੀਰ

ਕੁੱਟਮਾਰ ਦੇ ਪੀੜਤ ਨਾਲ ਸਿਵਲ ਹਸਪਤਾਲ ਵਿੱਚ ਕੀਤੀ ਮੁਲਾਕਾਤ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਪਿੰਡ ਲੰਡੇ ਰੋਡੇ ਦੇ ਵਸਨੀਕ ਪੂਰਨ ਸਿੰਘ ਨਾਲ ਮੁਲਾਕਾਤ ਕੀਤੀ, ਜਿਸ ਨਾਲ ਬੀਤੇ ਦਿਨ ਸਥਾਨਕ ਥਾਣਾ ਸਿਟੀ ਸਾਹਮਣੇ ਕੁਝ ਵਿਅਕਤੀਆਂ …

Read More »

ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਲਈ ਐਪ ਲਾਂਚ

ਲੋਕਾਂ ਨੂੰ ਘਰਾਂ ਵਿੱਚ ਹੀ ਮਿਲੇਗਾ ਸਰਟੀਫਿਕੇਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਤੇ ਐੱਨਆਈਸੀ ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਲਈ ਇਕ ‘ਐਪ’ ਲਾਂਚ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਐਪ’ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ …

Read More »

ਪੰਜਾਬ ‘ਚ ਬਿਜਲੀ ਸੰਕਟ ਵਧਣ ਦੀ ਸੰਭਾਵਨਾ, ਥਰਮਲ ਪਲਾਂਟਾਂ ਦੇ 6 ਯੂਨਿਟ ਹੋਏ ਬੰਦ

ਪਟਿਆਲਾ/ਬਿਊਰੋ ਨਿਊਜ਼ : ਬਿਜਲੀ ਨਿਗਮ ਸੂਬੇ ‘ਚ ਵਧੀ ਬਿਜਲੀ ਦੀ ਮੰਗ ਨੂੰ ਲੈ ਕੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਹੀ ਕਸੂਤੀ ਸਥਿਤੀ ‘ਚ ਫਸਦਾ ਨਜ਼ਰ ਆ ਰਿਹਾ ਹੈ। ਦੱਸਣਯੋਗ ਹੈ ਕਿ ਸੂਬੇ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਬਾਰੇ ਥਰਮਲ ਪਲਾਂਟਾਂ ਦੇ 6 ਯੂਨਿਟ ਵੱਖ-ਵੱਖ ਕਾਰਨਾਂ ਕਰਕੇ ਬੰਦ ਹੋ …

Read More »

ਚੰਡੀਗੜ੍ਹ ਵਿਚ ਭਾਜਪਾ ਦਫ਼ਤਰ ਘੇਰਨ ਜਾਂਦੇ ‘ਆਪ’ ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਅਡਾਨੀ ਗਰੁੱਪ ਦੇ ਮੁਖੀ ਗੌਤਮ ਅਡਾਨੀ ਨੂੰ ਲਾਭ ਪਹੁੰਚਾਉਣ ਦਾ ਆਰੋਪ ਲਗਾਉਂਦਿਆਂ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਦੇ ਵੱਡੀ ਗਿਣਤੀ ਵਰਕਰਾਂ ਨੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ …

Read More »

ਬਰੈਂਪਟਨ ਸਾਊਥ ਫ਼ੈੱਡਰਲ ਲਿਬਰਲ ਐਸੋਸੀਏਸ਼ਨ ਵੱਲੋਂ ਐੱਮ.ਪੀ ਸੋਨੀਆ ਸਿੱਧੂ ਦੇ ਨਾਲ ਡਿਨਰ ਸਮਾਗ਼ਮ ਆਯੋਜਿਤ

ਮਾਣਯੋਗ ਵਿਦੇਸ਼ ਮੰਤਰੀ ਮੈਲੇਨੀ ਜੌਲੀ ਮੁੱਖ-ਮਹਿਮਾਨ ਵਜੋਂ ਪਧਾਰੇ ਬਰੈਂਪਟਨ/ਬਿਊਰੋ ਨਿਊਜ਼ : ਪਿਛਲੇ ਦਿਨੀਂ ਬਰੈਂਪਟਨ ਸਾਊਥ ਐਸੋਸੀਏਸ਼ਨ ਵੱਲੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਦੇ ਨਾਲ ਰਾਤ ਦੇ ਖਾਣੇ ‘ઑਤੇ ਸਫ਼ਲ ઑਫ਼ੰਡ ਰੇਜਰ ਗਾਲ਼ਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮਾਣਯੌਗ ਵਿਦੇਸ਼ ਮੰਤਰੀ ਮੈਲੇਨੀ ਜੌਲੀ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਹੋਰ ਮਹਿਮਾਨਾਂ ਵਿਚ …

Read More »

ਮੱਲ ਸਿੰਘ ਬਾਸੀ ਦਾ 84ਵੇਂ ਜਨਮ ਦਿਨ ‘ਤੇ਼ ਹੋਇਆ ਵਿਸ਼ੇਸ਼ ਸਨਮਾਨ

ਟੋਰਾਂਟੋਂ/ਹਰਜੀਤ ਸਿੰਘ ਬਾਜਵਾ : ਬੀਤੇ ਦਿਨੀ 84 ਸਾਲ ਦੇ ਗੱਭਰੂ ਵੱਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ, ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਅਤੇ ਕੋਚ, ਸੀਨੀਅਰਜ਼ ਪੈਨਸ਼ਨਰਾਂ ਦੇ ਅਧਿਕਾਰਾਂ ਲਈ ਯਤਨਸ਼ੀਲ ਸਮਾਜਿਕ ਆਗੂ ਮੱਲ ਸਿੰਘ ਬਾਸੀ ਦਾ 84ਵਾਂ ਜਨਮ ਦਿਨ ਉਹਨਾਂ ਦੇ ਸ਼ੁਭ ਚਿੰਤਕਾਂ ਦੀ ਹਾਜ਼ਰੀ ਵਿੱਚ ਮਨਾਇਆ ਗਿਆ। ਇਸ ਮੌਕੇ ਅੰਕਲ ਬਾਸੀ …

Read More »

ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ‘ਤੇ ਵਿਸ਼ੇਸ਼

ਕੈਨੇਡਾ ਵਿੱਚ ਪੰਜਾਬੀ ਬੋਲੀ ਦੇ ਵਿਕਾਸ ਦਾ ਸਫਰ ਜਾਰੀ ਹੈ ਡਾ. ਗੁਰਵਿੰਦਰ ਸਿੰਘ ਕੈਨੇਡਾ ਬਹੁ-ਸਭਿਆਚਾਰਕ ਅਤੇ ਬਹੁ-ਭਾਸ਼ਾਈ ਦੇਸ਼ ਹੈ। ਇੱਥੇ ‘ਇੱਕ ਰਾਸ਼ਟਰ ਅਤੇ ਇੱਕ ਭਾਸ਼ਾ’ ਦਾ ਧ੍ਰੁਵੀਕਰਨ ਵਾਲਾ ਫਾਰਮੂਲਾ ਨਹੀਂ ਚੱਲਦਾ। ਕੈਨੇਡਾ ਵਿੱਚ ਚਾਹੇ ਸਰਕਾਰੀ ਤੌਰ ‘ਤੇ ਅੰਗਰੇਜ਼ੀ ਅਤੇ ਫਰੈਂਚ, ਦੋ ਭਾਸ਼ਾਵਾਂ ਨੂੰ ਕੰਮਕਾਜ ਲਈ ਪ੍ਰਮੁੱਖਤਾ ਦਿੱਤੀ ਗਈ ਹੈ, ਪਰ …

Read More »

ਤੁਰਕੀ: ਭੂਚਾਲ ਪ੍ਰਭਾਵਿਤ ਇਲਾਕੇ ‘ਚ ਚਮਤਕਾਰੀ ਢੰਗ ਨਾਲ ਬਚੀ ਔਰਤ

ਚਾਲੀ ਸਾਲਾ ਮਹਿਲਾ 170 ਘੰਟੇ ਮਲਬੇ ਹੇਠ ਦੱਬੀ ਰਹੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭੂਚਾਲ ਨਾਲ ਤਬਾਹ ਹੋਏ ਤੁਰਕੀ ਵਿਚ ਬਚਾਅ ਕਰਮੀਆਂ ਨੇ ਇਕ 40 ਸਾਲਾ ਔਰਤ ਨੂੰ ਇਮਾਰਤ ਦੇ ਮਲਬੇ ‘ਚੋਂ ਜਿਊਂਦੇ ਕੱਢ ਲਿਆ। ਹਾਲਾਂਕਿ ਹੁਣ ਕਿਸੇ ਦੇ ਬਚ ਸਕਣ ਦੀ ਸੰਭਾਵਨਾ ਬਹੁਤ ਘੱਟ ਹੈ ਕਿਉਂਕਿ ਭੂਚਾਲ ਨੂੰ ਇਕ ਹਫ਼ਤੇ …

Read More »

ਰਾਸ਼ਟਰਪਤੀ ਦੀ ਚੋਣ ‘ਚ ਟਰੰਪ ਨੂੰ ਚੁਣੌਤੀ ਦੇਵੇਗੀ ਨਿੱਕੀ ਹੇਲੀ

ਚਾਰਲਸਟਨ/ਬਿਊਰੋ ਨਿਊਜ਼ : ਦੱਖਣੀ ਕੈਰੋਲੀਨਾ ਦੀ ਸਾਬਕਾ ਗਵਰਨਰ ਅਤੇ ਸੰਯੁਕਤ ਰਾਸ਼ਟਰ ਦੀ ਸਫੀਰ ਨਿੱਕੀ ਹੇਲੀ (51) ਨੇ ਰਾਸ਼ਟਰਪਤੀ ਚੋਣਾਂ ਲਈ ਰਿਪਬਲਿਕਨ ਪਾਰਟੀ ‘ਚ ਆਪਣੀ ਉਮੀਦਵਾਰੀ ਦਾ ਐਲਾਨ ਕਰ ਦਿੱਤਾ ਹੈ। ਉਹ 2024 ਲਈ ਰਿਪਬਲਿਕ ਨਾਮਜ਼ਦਗੀ ਲਈ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਚੁਣੌਤੀ ਦੇਵੇਗੀ। ਉਧਰ ਭਾਰਤੀ-ਅਮਰੀਕੀ ਰਿਪਬਲਿਕਨ ਅਤੇ ਕਾਰੋਬਾਰੀ ਵਿਵੇਕ ਰਾਮਾਸਵਾਮੀ …

Read More »