ਅਸ਼ਵਨੀ ਸ਼ਰਮਾ ਨੇ ਕਿਹਾ : ਅਕਾਲੀ ਦਲ ਨਾਲ ਭਾਜਪਾ ਦਾ ਚੋਣ ਸਮਝੌਤਾ ਨਹੀਂ ਹੋਵੇਗਾ ਅੰਮਿ੍ਰਤਸਰ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੰਮਿ੍ਰਤਸਰ ’ਚ ਕਿਹਾ ਕਿ ਪੰਜਾਬ ਵਿਚ ਭਾਜਪਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਤੇ ਲੋਕ ਭਾਜਪਾ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ …
Read More »Daily Archives: February 20, 2023
ਭਾਰਤ ’ਚ ਦਾਖਲ ਹੋਈ ਪਾਕਿਸਤਾਨੀ ਲੜਕੀ ਨੂੰ ਭੇਜਿਆ ਵਾਪਸ
ਭਾਰਤੀ ਲੜਕੇ ਨਾਲ ਕਰਵਾ ਲਿਆ ਸੀ ਨਿਕਾਹ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਿੰਧ ਸੂਬੇ ਦੀ ਲੜਕੀ ਨੇ ਗੈਰਕਾਨੂੰਨੀ ਤਰੀਕੇ ਨਾਲ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋ ਕੇ ਭਾਰਤੀ ਲੜਕੇ ਨਾਲ ਨਿਕਾਹ ਕਰ ਲਿਆ ਸੀ। ਹੁਣ ਉਸ ਲੜਕੀ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਕਰ ਦਿੱਤਾ ਗਿਆ ਹੈ। ਇਹ ਲੜਕੀ ਸਾਲ 2022 …
Read More »ਤੁਰਕੀ ਤੋਂ ਭਾਰਤ ਪੁੱਜੀ ਫੌਜ ਦੀ ਮੈਡੀਕਲ ਟੀਮ
ਭੂਚਾਲ ਕਾਰਨ ਤੁਰਕੀ ਤੇ ਸੀਰੀਆ ’ਚ ਮੌਤਾਂ ਦੀ ਗਿਣਤੀ 46 ਹਜ਼ਾਰ ਤੋਂ ਟੱਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਤੁਰਕੀ ਅਤੇ ਸੀਰੀਆ ਵਿਚ ਲੰਘੀ 6 ਫਰਵਰੀ ਨੂੰ ਵਿਨਾਸ਼ਕਾਰੀ ਭੂਚਾਲ ਆਇਆ ਸੀ। ਇਸ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 46 ਹਜ਼ਾਰ ਤੋਂ ਟੱਪ ਚੁੱਕੀ ਹੈ ਅਤੇ ਮੌਤਾਂ ਦੀ ਗਿਣਤੀ ਹੋਰ ਵੀ ਵਧਣ ਦਾ ਖਦਸ਼ਾ …
Read More »ਛੱਤੀਸਗੜ੍ਹ ’ਚ ਕਾਂਗਰਸ ਆਗੂਆਂ ’ਤੇ ਈਡੀ ਦਾ ਛਾਪਾ
ਕਾਂਗਰਸ ਨੇ ਕਿਹਾ : ਅਡਾਨੀ ਵਰਗਿਆਂ ਦੀ ਪ੍ਰਾਪਰਟੀ ਦੀ ਜਾਂਚ ਕਿਉਂ ਨਹੀਂ ਕਰਵਾਉਂਦੇ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਵਿਚ ਅੱਜ ਸੋਮਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛੇ ਕਾਂਗਰਸੀ ਆਗੂਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਇਨ੍ਹਾਂ ਵਿਚ ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ। ਮੀਡੀਆ ਰਿਪੋਰਟ ਮੁਤਾਬਕ ਈਡੀ ਨੇ ਇਹ …
Read More »ਪੰਜਾਬ ’ਚ ਯੂਥ ਕਾਂਗਰਸ ਦੀਆਂ ਚੋਣਾਂ ਦਾ ਐਲਾਨ
10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਵੋਟਿੰਗ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਵਿਚ ਯੂਥ ਕਾਂਗਰਸ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਤਹਿਤ 10 ਮਾਰਚ ਤੋਂ 10 ਅਪ੍ਰੈਲ ਤੱਕ ਆਨਲਾਈਨ ਵੋਟਿੰਗ ਹੋਵੇਗੀ। ਇਹ ਪਹਿਲੀ ਵਾਰ ਹੈ ਕਿ ਵੋਟਿੰਗ ਆਨਲਾਈਨ ਹੋਣ ਜਾ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਨਵੀਂ …
Read More »ਭਗਵੰਤ ਮਾਨ ਵਲੋਂ ਲੁਧਿਆਣਾ ’ਚ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ
ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ ਪੰਜਾਬ ਦੇ ਸਭ ਤੋਂ ਵੱਡੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਲਾਭ ਕਮਾਉਣ ਵਿਚ ਇੰਨਾ ਰੁੱਝ ਗਏ ਕਿ ਉਨ੍ਹਾਂ ਨੂੰ …
Read More »