ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ 27 ਫਰਵਰੀ ਤੱਕ ਕੀਤੀ ਮੁਲਤਵੀ ਲੁਧਿਆਣਾ/ਬਿੳੂਰੋ ਨਿੳੂਜ਼ ਪੰਜਾਬ ਦੇ ਬਹੁਕਰੋੜੀ ਟੈਂਡਰ ਘੁਟਾਲੇ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵੀਰਵਾਰ ਨੂੰ ਵੀ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲ ਸਕੀ ਹੈ। ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ …
Read More »Daily Archives: February 23, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਕੀਤਾ ਐਲਾਨ
ਉਦਯੋਗਪਤੀਆਂ ਨੂੰ ਪੰਜਾਬ ’ਚ ਇਨਵੈਸਟਮੈਂਟ ਕਰਨ ਦੀ ਵੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦਾ ਪਹਿਲਾ ‘ਇਨਵੈਸਟ ਪੰਜਾਬ ਸੰਮੇਲਨ’ ਅੱਜ ਮੋਹਾਲੀ ’ਚ ਸ਼ੁਰੂ ਹੋ ਗਿਆ। ਇਸ ਦੋ ਦਿਨਾ ਸੰਮੇਲਨ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਲੰਧਰ ’ਚ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕਰਦੇ …
Read More »ਆਮ ਆਦਮੀ ਪਾਰਟੀ ਦੇ ਵਿਧਾਇਕ ਸੁੱਖਾਨੰਦ ਦੀ ਹੋਈ ਮੰਗਣੀ
ਕੈਨੇਡੀਅਨ ਐਨ.ਆਰ.ਆਈ. ਰਾਜਵੀਰ ਕੌਰ ਨੂੰ ਪਹਿਨਾਈ ਰਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਅੰਮਿ੍ਰਤਪਾਲ ਸਿੰਘ ਸੁੱਖਾਨੰਦ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਬਾਘਾਪੁਰਾਣਾ ਤੋਂ ਵਿਧਾਇਕ ਸੁੱਖਾਨੰਦ ਨੇ ਬੁੱਧਵਾਰ ਨੂੰ ਮੰਗਣੀ ਕਰਵਾ ਲਈ ਹੈ। ਵਿਧਾਇਕ ਸੁੱਖਾਨੰਦ ਦੀ ਮੰਗਣੀ ਐਨ.ਆਰ.ਆਈ. ਕੈਨੇਡੀਅਨ ਸਿਟੀਜ਼ਨ ਰਾਜਵੀਰ …
Read More »ਹਰਿਆਣਾ ਦੀ ਖੱਟਰ ਸਰਕਾਰ ਦੇ ਨਵੇਂ ਬਜਟ ’ਚ ਕੋਈ ਨਵਾਂ ਟੈਕਸ ਨਹੀਂ
ਸਿਹਤ ਤੇ ਸਿੱਖਿਆ ’ਤੇ ਖਰਚ ਵਧਾਇਆ, ਬੁਢਾਪਾ ਪੈਨਸ਼ਨ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿੱਤੀ ਵਰ੍ਹੇ 2023-24 ਲਈ ਗਠਜੋੜ ਸਰਕਾਰ ਦਾ 1,83,950 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਇਹ ਇਸ ਸਰਕਾਰ ਦਾ ਚੌਥਾ ਬਜਟ ਹੈ। ਦੱਸਣਯੋਗ ਹੈ ਕਿ ਹਰਿਆਣਾ …
Read More »ਭਗਵੰਤ ਮਾਨ ਨੇ ਵਿਧਾਇਕ ਕੋਟਫੱਤਾ ਨੂੰ ਗਿ੍ਰਫਤਾਰ ਕਰਨ ਲਈ ਦਿੱਤੀ ਸੀ ਹਰੀ ਝੰਡੀ
ਸੁਖਬੀਰ ਬਾਦਲ ਬੋਲੇ : ਕੋਟਫੱਤਾ ਦੀ ਗਿ੍ਰਫਤਾਰੀ ਸਬੰਧੀ ਦੇਰ ਨਾਲ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਠਿੰਡਾ (ਦਿਹਾਤੀ) ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਿ੍ਰਫਤਾਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਰਾਤ ਨੂੰ ਮਨਜ਼ੂਰੀ ਦੇ ਦਿੱਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸ਼ਿਕਾਇਤਕਰਤਾ ਵੱਲੋਂ ਪੇਸ਼ …
Read More »‘ਆਪ’ ਵਿਧਾਇਕ ਅਮਿਤ ਰਤਨ ਰਿਸ਼ਵਤ ਮਾਮਲੇ ’ਚ ਗਿ੍ਰਫ਼ਤਾਰ
ਵਿਧਾਇਕ ਦੇ ਪੀਏ ਰਿਸ਼ਮ ਗਰਗ ਨੂੰ ਲੰਘੇ ਦਿਨੀਂ ਵਿਜੀਲੈਂਸ ਨੇ ਕੀਤਾ ਸੀ ਗਿ੍ਰਫ਼ਤਾਰ ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਰਿਸ਼ਵਤ ਮਾਮਲੇ ਵਿਚ ਜਾਂਚ ਤੋਂ ਬਾਅਦ ਲੰਘੀ ਦੇਰ ਰਾਤ ਵਿਜੀਲੈਂਸ ਨੇ ਰਾਜਪੁਰਾ ਤੋਂ ਗਿ੍ਰਫ਼ਤਾਰ ਕਰ ਲਿਆ। ਗਿ੍ਰਫ਼ਤਾਰੀ ਤੋਂ ਬਾਅਦ ਵਿਧਾਇਕ ਨੂੰ ਬਠਿੰਡਾ ਲਿਆਂਦਾ …
Read More »ਸੁਖਬੀਰ ਬਾਦਲ ਨੇ ‘ਇਨਵੈਸਟ ਪੰਜਾਬ’ ਸੰਮੇਲਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਕਿਹਾ : ਪੰਜਾਬੀਆਂ ਨੂੰ ਮੂਰਖ ਬਣਾਉਣ ਤੋਂ ਬਾਜ਼ ਆਉਣ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਵਿਚ ਚੱਲ ਰਹੇ ‘ਇਨਵੈਸਟ ਪੰਜਾਬ’ ਸੰਮੇਲਨ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ …
Read More »