Breaking News
Home / 2023 / February / 24

Daily Archives: February 24, 2023

ਬਰਖਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸੁਣਾਈ ਸਜ਼ਾ

ਮਾਨਯੋਗ ਜੱਜਾਂ ਦੇ ਖਿਲਾਫ ਕੀਤੀ ਸੀ ਇਤਰਾਜ਼ਯੋਗ ਟਿੱਪਣੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਗਿ੍ਰਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਮੁਅੱਤਲ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਪ੍ਰਦੀਪ ਸ਼ਰਮਾ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਇਸਦੇ ਨਾਲ ਹੀ ਸੇਖੋਂ ਨੂੰ ਦੋ ਹਜ਼ਾਰ ਰੁਪਏ …

Read More »

10+2 ਦੇ ਅੰਗਰੇਜ਼ੀ ਵਿਸ਼ੇ ਦਾ ਅੱਜ ਹੋਣ ਵਾਲਾ ਪੇਪਰ ਲੀਕ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆ ਕੀਤੀ ਮੁਲਤਵੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਕਰਵਾਈ ਜਾਣ ਵਾਲੀ 10+2 ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਐਨ ਮੌਕੇ ਮੁਲਤਵੀ ਕਰ ਦਿੱਤੀ ਗਈ। ਇਹ ਜਾਣਕਾਰੀ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਮੀਡੀਆ ਨਾਲ ਸਾਂਝੀ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ …

Read More »

ਅਡਾਨੀ-ਹਿੰਡਨਬਰਗ ਮਾਮਲੇ ’ਚ ਸੁਪਰੀਮ ਕੋਰਟ ਨੇ ਮੀਡੀਆ ’ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ

ਕਿਹਾ : ਅਸੀਂ ਮੀਡੀਆ ’ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਲਗਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਰਗ ਮਾਮਲੇ ’ਤੇ ਆਪਣਾ ਫੈਸਲਾ ਸੁਣਾਉਣ ਤੱਕ ਮੀਡੀਆ ਨੂੰ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ 20 ਫਰਵਰੀ ਨੂੰ ਹਿੰਡਨਬਰਗ ਰਿਸਰਚ ਵੱਲੋਂ ਲਗਾਏ …

Read More »

ਸਿਲੌਂਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੋਡ ਸ਼ੋਅ

ਚੋਣ ਰੈਲੀ ਨੂੰ ਵੀ ਕੀਤਾ ਸੰਬੋਧਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਨਾਗਾਲੈਂਡ ਅਤੇ ਮੇਘਾਲਿਆ ਵਿਚ ਚੋਣ ਰੈਲੀ ’ਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਸ਼ਿਲੌਂਗ ਵਿਚ ਕਿਹਾ ਕਿ ਕੁਝ ਲੋਕ ਜਿਨ੍ਹਾਂ ਨੂੰ ਦੇਸ਼ ਨੇ ਨਕਾਰ ਦਿੱਤਾ ਹੈ, ਜੋ ਨਿਰਾਸ਼ਾ ਵਿਚ ਡੁੱਬ ਚੁੱਕੇ ਹਨ, ਉਹ …

Read More »

ਜਲੰਧਰ ਦੇ ਅਜੇ ਬੰਗਾ ਬਣ ਸਕਦੇ ਹਨ ਵਰਲਡ ਬੈਂਕ ਦੇ ਨਵੇਂ ਪ੍ਰਧਾਨ

ਅਜੇ ਬੰਗਾ ਵਰਲਡ ਬੈਂਕ ਦੀ ਕਮਾਨ ਸੰਭਾਲਣ ਲਈ ਸਭ ਤੋਂ ਯੋਗ : ਜੋਅ ਬਾਈਡਨ ਚੰਡੀਗੜ੍ਹ/ਬਿਊਰੋ ਨਿਊਜ਼ ਮਾਸਟਰ ਕਾਰਡ ਦੇ ਸਾਬਕਾ ਸੀਈਓ ਅਜੇ ਬੰਗਾ ਵਰਲਡ ਬੈਂਕ ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਲੰਘੇ ਕੱਲ੍ਹ ਵੀਰਵਾਰ ਨੂੰ ਉਨ੍ਹਾਂ ਨੂੰ ਨੌਮੀਨੇਟ ਕੀਤਾ ਹੈ। ਜਲੰਧਰ ਜ਼ਿਲ੍ਹੇ ਨਾਲ ਸਬੰਧ ਰੱਖਦੇ …

Read More »

ਭਗਵੰਤ ਮਾਨ ਨੇ 28 ਫਰਵਰੀ ਨੂੰ ਸੱਦੀ ਕੈਬਨਿਟ ਮੀਟਿੰਗ

ਰਾਜਪਾਲ ਪੁਰੋਹਿਤ ਨੇ ਪੰਜਾਬ ਦੇ ਬਜਟ ਇਜਲਾਸ ਦੀ ਨਹੀਂ ਦਿੱਤੀ ਹੈ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਆਉਂਦੀ 3 ਮਾਰਚ ਤੋਂ ਬਜਟ ਇਜਲਾਸ ਦਾ ਐਲਾਨ ਕੀਤਾ ਹੋਇਆ ਹੈ। ਪਰ ਰਾਜਪਾਲ ਬੀ.ਐਲ. ਪੁਰੋਹਿਤ ਨੇ ਬਜਟ ਇਜਲਾਸ ਲਈ ਪ੍ਰਵਾਨਗੀ ਨਹੀਂ ਦਿੱਤੀ ਅਤੇ ਕਿਹਾ ਹੈ ਕਿ …

Read More »

ਬਠਿੰਡਾ ਦੀ ਰਿਫਾਈਨਰੀ ’ਚ ਲੱਗੀ ਭਿਆਨਕ ਅੱਗ

ਲੱਖਾਂ ਰੁਪਏ ਦਾ ਨੁਕਸਾਨ – ਪੁਲਿਸ ਜਾਂਚ ’ਚ ਜੁਟੀ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਪੈਂਦੇ ਕਸਬਾ ਰਾਮਾਮੰਡੀ ਨੇੜਲੇ ਪਿੰਡ ਫੁੱਲੋ ਖਾਰੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਦੇ ਅੰਦਰ ਨਵੇਂ ਬਣੇ ਪਲਾਂਟ ਵਿੱਚ ਅੱਜ ਸ਼ੁੱਕਰਵਾਰ ਸਵੇਰੇ 6 ਵਜੇ ਤੇਲ ਦਾ ਪੰਪ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਕਾਰਖਾਨੇ ਦੇ ਮੀਡੀਆ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਕੈਨੇਡਾ ਦੇ ਸੰਸਦ ਮੈਂਬਰ ਕੇਵਿਨ ਲੈਮਰੂਕਸ

ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਨੇਡਾ ਦੇ ਸੰਸਦ ਮੈਂਬਰ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਬੇਟੀ ਵਿਧਾਇਕਾ ਸਿੰਧੀ ਲੈਮਰੂਕਸ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰੂ ਘਰ ਮੱਥਾ ਟੇਕਣ ਸਮੇਂ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸਤਪਾਲ ਸਿੰਘ ਬਰਾੜ ਵੀ …

Read More »

ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਯਾਤਰੂਆਂ ਦੇ ਰਾਤ ਠਹਿਰਨ ਦੇ ਕੀਤੇ ਜਾਣਗੇ ਪ੍ਰਬੰਧ : ਦੁਰਾਨੀ

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਗਵਰਨਿੰਗ ਕੌਂਸਲ ਦੀ 7ਵੀਂ ਬੈਠਕ ਹੋਈ ਅੰਮ੍ਰਿਤਸਰ/ਬਿਊਰੋ ਨਿਊਜ਼ : ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਯਾਤਰੂਆਂ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਠਹਿਰਨ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਕਰਤਾਰਪੁਰ ਗੁਰਦੁਆਰਾ ਗਵਰਨਿੰਗ ਕੌਂਸਲ ਦੀ 7ਵੀਂ …

Read More »

ਪ੍ਰਕਾਸ਼ ਸਿੰਘ ਬਾਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਪਾਰਟੀ ਵਰਕਰ ਤੇ ਆਗੂ ਵਿਸਾਖੀ ਤੱਕ ਦਸਤਖ਼ਤ ਮੁਹਿੰਮ ਨੂੰ ਮੁਕੰਮਲ ਕਰਨ : ਸੁਖਬੀਰ ਲੰਬੀ/ਬਿਊਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ‘ਚ ਹਿੱਸਾ ਲੈਂਦਿਆਂ ਪੜਾਅ ਦੀ ਆਰੰਭਤਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ …

Read More »