ਕਿਹਾ : ਰੈਗੂਲਰ ਦੀ ਬਜਾਏ ਡੇਲੀ ਵੇਜ਼ ’ਤੇ ਹੋਵੇਗੀ ਡਾਕਟਰਾਂ ਅਤੇ ਹੋਰ ਸਟਾਫ ਦੀ ਨਿਯੁਕਤੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਸਰਕਾਰ ਰੈਗੂਲਰ ਨੌਕਰੀਆਂ ਦੇ ਰਹੀ ਹੈ। ਨਾਲ ਹੀ ਅਗਲੇ 4 ਸਾਲਾਂ ਵਿਚ ਹੋਰ ਰੈਗੂਲਰ ਨੌਕਰੀਆਂ ਦੇਣ ਦੇ ਦਾਅਵੇ ਵੀ ਕਰ ਰਹੀ …
Read More »Daily Archives: February 27, 2023
‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦਾ ਪੁਲਿਸ ਰਿਮਾਂਡ 2 ਮਾਰਚ ਤੱਕ ਵਧਾਇਆ
ਰਿਸ਼ਵਤ ਮਾਮਲੇ ਵਿਚ ‘ਆਪ’ ਵਿਧਾਇਕ ਦੀ ਹੋਈ ਸੀ ਗਿ੍ਰਫਤਾਰੀ ਬਠਿੰਡਾ/ਬਿੳੂਰੋ ਨਿੳੂਜ਼ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਪੰਜਾਬ ਵਿਜੀਲੈਂਸ ਨੇ ਰਿਸ਼ਵਤ ਦੇ ਮਾਮਲੇ ਵਿਚ ਪਿਛਲੇ ਦਿਨੀਂ ਗਿ੍ਰਫਤਾਰ ਕਰ ਲਿਆ ਸੀ। ਉਸ ਤੋਂ ਬਾਅਦ ਅਮਿਤ ਰਤਨ ਨੂੰ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ …
Read More »ਮਨੀਸ਼ ਸਿਸੋਦੀਆ ਨੂੰ 5 ਦਿਨ ਦੇ ਰਿਮਾਂਡ ’ਤੇ ਭੇਜਿਆ
ਭਗਵੰਤ ਮਾਨ ਨੇ ਕਿਹਾ : ਅਸੀਂ ਹਾਂ ਸਿਸੋਦੀਆ ਦੇ ਨਾਲ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਧਿਆਨ ਰਹੇ ਕਿ ਦਿੱਲੀ ’ਚ ਸ਼ਰਾਬ ਨੀਤੀ ਮਾਮਲੇ ਵਿਚ ਸਿਸੋਦੀਆ ਦੀ ਗਿ੍ਰਫਤਾਰੀ ਹੋਈ ਸੀ ਅਤੇ ਸੀਬੀਆਈ ਨੇ ਅਦਾਲਤ ਵਿਚ …
Read More »ਭਗਵੰਤ ਮਾਨ ਵਲੋਂ ਗੁਜਰਾਤ ਦੇ ਕਿਸਾਨਾਂ ਨੂੰ ਭਰੋਸਾ
ਕਿਹਾ : ਗੁਜਰਾਤ ਦਾ ਪਿਆਜ਼ ਦਿੱਲੀ ਅਤੇ ਪੰਜਾਬ ਭੇਜਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ’ਚ ਭਾਵਨਗਰ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀਆਂ ਪੰਜਾਬ ਤੇ ਦਿੱਲੀ ਵਿਚਲੀਆਂ ਸਰਕਾਰਾਂ ਉਨ੍ਹਾਂ ਦੀ ਪਿਆਜ਼ ਦੀ ਫਸਲ ਖਰੀਦਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘਾਟਾ ਨਹੀਂ ਝੱਲਣਾ …
Read More »ਦਿੱਲੀ ਹਾਈਕੋਰਟ ਨੇ ਅਗਨੀਪਥ ਯੋਜਨਾ ਖਿਲਾਫ ਪਟੀਸ਼ਨਾਂ ਕੀਤੀਆਂ ਖਾਰਜ
ਹਾਈਕੋਰਟ ਨੇ ਕਿਹਾ : ਸਰਕਾਰ ਦੇ ਫੈਸਲੇ ’ਚ ਦਖਲ ਦੇਣ ਲਈ ਕੋਈ ਕਾਰਨ ਨਹੀਂ ਦਿਸਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਕੇਂਦਰ ਦੀ ਅਗਨੀਪਥ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਉੱਚ ਅਦਾਲਤ ਨੇ ਕਿਹਾ ਕਿ ਅਗਨੀਪਥ ਸਕੀਮ ਰਾਸ਼ਟਰੀ ਹਿੱਤ ਅਤੇ …
Read More »12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋਣ ਨਾਲ ਸਿੱਖਿਆ ਵਿਭਾਗ ਦੀ ਹੋਈ ਕਿਰਕਿਰੀ
ਵਿਭਾਗ ਨੇ ਫਿਜੀਕਲ ਵੈਰੀਫਿਕੇਸ਼ਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ ਮਾਮਲੇ ਵਿਚ ਸਿੱਖਿਆ ਵਿਭਾਗ ਨੇ ਸਖਤ ਐਕਸ਼ਨ ਲਿਆ ਹੈ। ਸਿੱਖਿਆ ਵਿਭਾਗ ਨੇ ਇਸ ਮਾਮਲੇ ’ਚ ਫਿਜੀਕਲ ਵੈਰੀਫਿਕੇਸ਼ਨ ਕਰਵਾਉਣ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦੇ ਦਿੱਤੇ ਹਨ। ਜ਼ਿਕਰਯੋਗ ਹੈ ਕਿ …
Read More »ਸਿਸੋਦੀਆ ਨੂੰ ਗਿ੍ਰਫ਼ਤਾਰ ਕਰਨ ਦੇ ਖਿਲਾਫ ਸਨ ਜ਼ਿਆਦਾਤਰ ਸੀਬੀਆਈ ਅਧਿਕਾਰੀ : ਅਰਵਿੰਦ ਕੇਜਰੀਵਾਲ
ਆਬਕਾਰੀ ਨੀਤੀ ਵਿਚ ਭਿ੍ਰਸ਼ਟਾਚਾਰ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਹੋਈ ਹੈ ਗਿ੍ਰਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਹੈ ਕਿ ਸੀਬੀਆਈ ਦੇ ਜ਼ਿਆਦਾਤਰ ਅਧਿਕਾਰੀ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਨੂੰ ਗਿ੍ਰਫਤਾਰ ਕਰਨ ਦਾ ਵਿਰੋਧ ਕਰ ਰਹੇ ਸਨ ਪਰ ਸਿਆਸੀ ਦਬਾਅ ਕਾਰਨ ਸਿਸੋਦੀਆ ਦੀ …
Read More »ਤਰਨਤਾਰਨ ਦੇ ਸਰਹੱਦੀ ਖੇਤਰ ’ਚ ਫਿਰ ਦਾਖਲ ਹੋਇਆ ਪਾਕਿਸਤਾਨੀ ਡਰੋਨ
ਬੀਐਸਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਡਰੋਨ ਭੇਜਿਆ ਵਾਪਸ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਡਰੋਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੰਮਿ੍ਰਤਸਰ ਬਾਰਡਰ ’ਤੇ ਡਰੋਨ ਹੇਠਾਂ ਸੁੱਟੇ ਜਾਣ ਦੇ 24 ਘੰਟਿਆਂ ਦੇ ਅੰਦਰ ਹੀ ਤਰਨਤਾਰਨ ਦੇ ਸਰਹੱਦੀ ਖੇਤਰ ਵਿਚ ਫਿਰ ਡਰੋਨ ਦੇਖਿਆ ਗਿਆ। ਇਸਦੇ ਚੱਲਦਿਆਂ ਬੀਐਸਐਫ …
Read More »