ਮੀਂਹ ਕਾਰਨ ਹੋਏ ਨੁਕਸਾਨ ਬਦਲੇ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇਗੀ ਮਾਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਕੈਬਨਿਟ …
Read More »Monthly Archives: March 2023
ਨਵਜੋਤ ਸਿੰਘ ਸਿੱਧੂ ਭਲਕੇ 1 ਅਪ੍ਰੈਲ ਨੂੰ ਜੇਲ੍ਹ ਤੋਂ ਹੋਣਗੇ ਰਿਹਾਅ
ਰੋਡਰੇਜ਼ ਮਾਮਲੇ ’ਚ ਪਟਿਆਲਾ ਦੀ ਸੈਂਟਰਲ ਜੇਲ੍ਹ ’ਚ ਬੰਦ ਹਨ ਸਿੱਧੂ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਭਲਕੇ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚੋਂ ਰਿਹਾਅ ਹੋਣਗੇ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਬੰਧਤ ਅਧਿਕਾਰੀਆਂ ਵੱਲੋਂ ਇਸ …
Read More »ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਦੇ ਸਬੂਤ ਮੰਗਣ ਦਾ ਮਾਮਲਾ ਅਦਾਲਤ ਨੇ ਕੀਤਾ ਰੱਦ
ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 25 ਹਜ਼ਾਰ ਰੁਪਏ ਦਾ ਲਗਾਇਆ ਜੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਜਰਾਤ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਦੇ ਸਬੂਤ ਮੰਗਣ ਨਾਲ ਜੁੜੇ ਇਕ ਮਾਮਲੇ ਨੂੰ ਅੱਜ ਖਾਰਜ ਕਰ ਦਿੱਤਾ ਹੈ। ਕੋਰਟ ਨੇ ਆਪਣੇ ਫੈਸਲੇ ਦੌਰਾਨ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ …
Read More »ਅੰਮਿ੍ਰਤਸਰ ’ਚ ਸ਼੍ਰੋਮਣੀ ਕਮੇਟੀ ਨੇ ਸਿੱਖ ਨੌਜਵਾਨਾਂ ਦੀਆਂ ਗਿ੍ਰਫ਼ਤਾਰੀਆਂ ਖਿਲਾਫ਼ ਕੀਤਾ ਰੋਸ ਮਾਰਚ
ਐਡਵੋਕੇਟ ਧਾਮੀ ਨੇ ਏਡੀਸੀ ਨੂੰ ਸੌਂਪਿਆ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਮੌਜੂਦਾ ਸਥਿਤੀ ਅਤੇ ਸਿੱਖ ਨੌਜਵਾਨਾਂ ਦੀਆਂ ਗਿ੍ਰਫ਼ਤਾਰੀਆਂ ਖਿਲਾਫ਼ ਅੱਜ ਅੰਮਿ੍ਰਤਸਰ ’ਚ ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਹੈ। ਇਸ ਰੋਸ ਮਾਰਚ ਵਿਚ ਰਾਗੀ ਜਥਿਆਂ ਦੇ …
Read More »ਅੰਮਿ੍ਰਤਪਾਲ ਸਿੰਘ ਦਾ ਦੂਜਾ ਵੀਡੀਓ ਆਇਆ ਸਾਹਮਣੇ
ਕਿਹਾ : ਵਿਦੇਸ਼ ਨਹੀਂ ਭੱਜਾਂਗਾ, ਜਲਦ ਆਵਾਂਗਾ ਸਭ ਦੇ ਸਾਹਮਣੇ ਅੰਮਿ੍ਰਤਸਰ/ਬਿਊਰੋ ਨਿਊਜ਼ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਦਾ ਲੰਘੀ ਦੇਰ ਦੂਜਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿਚ ਉਹ ਸੱਚਮੁੱਚ ਚੜ੍ਹਦੀਕਲਾ ਵਿਚ ਨਜ਼ਰ ਆ ਰਿਹਾ ਹੈ ਅਤੇ ਉਸ ਨੇ ਇਹ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ …
Read More »ਸਾਧੂ ਸਿੰਘ ਧਰਮਸੋਤ ਦੇ ਮੁੰਡੇ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ
60 ਲੱਖ ਰੁਪਏ ਦੇ ਪਲਾਟ ਨੂੰ 25 ਲੱਖ ਰੁਪਏ ’ਚ ਖਰੀਦਣ ਦਾ ਲੱਗਿਆ ਹੈ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਜੰਗਲਾਤ ਵਿਭਾਗ ਘੁਟਾਲਾ ਮਾਮਲੇ ’ਚ ਫਸੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਮੁੰਡੇ ਹਰਪ੍ਰੀਤ ਸਿੰਘ ਦੀਆਂ ਵੀ ਮੁਸ਼ਕਿਲਾਂ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਨੇ ਹਰਪ੍ਰੀਤ ਖਿਲਾਫ਼ ਧੋਖਾਧੜੀ ਦਾ ਇਕ ਮਾਮਲਾ ਦਰਜ …
Read More »ਜਲੰਧਰ ’ਚ ਭਾਜਪਾ ਅਤੇ ‘ਆਪ’ ਦਰਮਿਆਨ ਸ਼ੁਰੂ ਹੋਈ ਪੋਸਟਰ ਵਾਰ
ਭਾਜਪਾਈਆਂ ਨੇ ਮੋਦੀ ਹਟਾਓ ਦੇਸ਼ ਬਚਾਓ ਦੇ ਪੋਸਟਰ ਫਾੜੇ, ਮੋਦੀ ਲਿਆਓ ਦੇਸ਼ ਬਚਾਓ ਦੇ ਪੋਸਟਰ ਲਗਾਏ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਐਲਾਨ ਹੁੰਦਿਆਂ ਹੀ ਇਥੇ ਸਿਆਸੀ ਮਾਹੌਲ ਗਰਮਾਉਣਾ ਸ਼ੁਰੂ ਹੋ ਗਿਆ ਹੈ। ਇਥੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਪੋਸਟਰ ਵਾਰ ਵੀ ਸ਼ੁਰੂ ਹੋ …
Read More »ਡੋਨਾਲਡ ਟਰੰਪ ਖਿਲਾਫ਼ ਚੱਲੇਗਾ ਅਪਰਾਧਿਕ ਮਾਮਲੇ ’ਚ ਕੇਸ
4 ਅਪ੍ਰੈਲ ਨੂੰ ਆਤਮ ਸਮਰਪਣ ਕਰ ਸਕਦੇ ਹਨ ਸਾਬਕਾ ਅਮਰੀਕੀ ਰਾਸ਼ਟਰਪਤੀ ਮੈਨਹਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਅਪਰਾਧਿਕ ਮਾਮਲੇ ਵਿਚ ਕੇਸ ਚੱਲੇਗਾ। ਨਿਊਯਾਰਕ ਦੀ ਮੈਨਹਟਨ ਜਿਊਰੀ ਨੇ ਉਨ੍ਹਾਂ ’ਤੇ ਇਹ ਮੁਕੱਦਮਾ ਚਲਾਉਣ ਦਾ ਫੈਸਲਾ ਕੀਤਾ ਹੈ। 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪੋਰਨ ਸਟਾਰ ਦੇ ਨਾਲ …
Read More »ਅੰਮ੍ਰਿਤਪਾਲ ਨੂੰ ਲੈ ਕੇ ਹੋਰ ਉਲਝਦੀ ਤਾਣੀ
ਗ੍ਰਿਫਤਾਰੀ ਜਾਂ ਸਰੰਡਰ ਦੀਆਂ ਚਰਚਾਵਾਂ ਸਿਖਰਾਂ ‘ਤ¶ ਚੰਡੀਗੜ੍ਹ : 18 ਮਾਰਚ ਤੋਂ ਲੈ ਕੇ 30 ਮਾਰਚ ਦੀ ਦੇਰ ਰਾਤ ਤੱਕ ਅੰਮ੍ਰਿਤਪਾਲ ਸਿੰਘ ਮਾਮਲੇ ਦੀ ਤਾਣੀ ਸੁਲਝਣ ਦੀ ਬਜਾਏ ਹੋਰ ਉਲਝਦੀ ਹੋਈ ਨਜ਼ਰ ਆ ਰਹੀ ਹੈ। ਜਿੱਥੇ 12 ਦਿਨਾਂ ਬਾਅਦ ਸਾਹਮਣੇ ਆਈ ਵੀਡੀਓ ਨੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਕਿ …
Read More »ਪੰਜਾਬ ਸਰਕਾਰ ਨੇ ਫੜੇ 348 ਨੌਜਵਾਨਾਂ ਨੂੰ ਰਿਹਾਅ ਕਰਨ ਦੀ ਜਾਣਕਾਰੀ ਕੀਤੀ ਜਨਤਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਾਰ ਨੂੰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ ਰਿਹਾਅ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਪੰਜਾਬ ਸਰਕਾਰ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਜਾਣਕਾਰੀ ਭੇਜ ਕੇ 348 ਨੌਜਵਾਨਾਂ ਨੂੰ ਰਿਹਾਅ ਕਰਨ ਦੀ ਜਾਣਕਾਰੀ ਦਿੱਤੀ …
Read More »