-11.5 C
Toronto
Sunday, January 25, 2026
spot_img

Monthly Archives: December, 0

ਬਦਲਾਖੋਰੀ ਦੀ ਸਿਆਸਤ ਨਾਲ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹੈ: ਸੁਖਬੀਰ

ਬੁਢਲਾਡਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ...

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਸਾਹਮਣੇ ਪੇਸ਼

ਛੇ ਘੰਟੇ ਦੇ ਕਰੀਬ ਕੀਤੀ ਗਈ ਪੁੱਛਗਿੱਛ ਲੁਧਿਆਣਾ/ਬਿਊਰੋ ਨਿਊਜ਼ : ਰਿਟਾਇਰਡ ਆਈਏਐੱਸ ਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਸੋਮਵਾਰ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਵਿਜੀਲੈਂਸ...

ਵਾਟਰ ਸੈਸ ‘ਤੇ ਵਿਵਾਦ : ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੇ ਵਾਟਰ ਸੈਸ ਨੂੰ ਗੈਰਕਾਨੂੰਨੀ ਦੱਸਿਆ

ਹਿਮਾਚਲ ਨੇ ਲਗਾਇਆ ਵਾਟਰ ਸੈਸ ਪੰਜਾਬ ਅਤੇ ਹਰਿਆਣਾ ਨੇ ਕਿਹਾ, ਅਸੀਂ ਨਹੀਂ ਦਿਆਂਗੇ ਸੈਸ ਚੰਡੀਗੜ੍ਹ/ਬਿਊਰੋ ਨਿਊਜ਼ ਵਾਟਰ ਸੈਸ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਨਾਲ ਗੁਆਂਢੀ ਸੂਬੇ ਪੰਜਾਬ...

ਵਧਦੇ ਟਿਊਬਵੈਲਾਂ ਅਤੇ ਝੋਨੇ ਦੀ ਖੇਤੀ ਨਾਲ ਡਿੱਗਦਾ ਹੈ ਪਾਣੀ ਦਾ ਪੱਧਰ

ਪੰਜਾਬ ਗਰਾਊਂਡ ਵਾਟਰ ਦਾ 164% ਅਤੇ ਹਰਿਆਣਾ 134% ਕਰ ਰਿਹਾ ਹੈ ਯੂਜ ਕਜੌਲੀ ਤੋਂ ਪਾਣੀ ਆਉਣ ਦੇ ਬਾਵਜੂਦ ਚੰਡੀਗੜ੍ਹ 81% ਖਰਚ ਕਰ ਰਿਹਾ ਹਰ ਦੋ ਸਾਲਾਂ...

ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮਸ਼੍ਰੀ ਐਵਾਰਡ ਨਾਲ ਸਨਮਾਨ

ਚੰਡੀਗੜ੍ਹ : ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵਲੋਂ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉੱਘੇ ਸਿੱਖਿਆ ਸ਼ਾਸਤਰੀ ਅਤੇ...

‘ਆਪ’ ਦੀ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਮਿਲੇਗੀ ਮੰਤਰੀਆਂ ਵਾਲੀਆਂ ਪਾਵਰ

ਪੰਜਾਬ ਵਿਧਾਨ ਸਭਾ 'ਚ ਬਿਲ ਕੀਤਾ ਗਿਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਪਾਰਟੀ ਦੀ ਚੀਫ ਵ੍ਹਿਪ ਬੀਬੀ...

ਦਲ ਖਾਲਸਾ ਨੇ ਜੀ-20 ਦੇ ਬਰਾਬਰ ਚਲਾਇਆ ਪੀ-20 ਸੰਮੇਲਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਵਿੱਚ ਭਾਰਤ ਦੀ ਪ੍ਰਧਾਨਗੀ ਹੇਠ ਚੱਲ ਰਹੇ ਜੀ-20 ਦੇ ਬਰਾਬਰ ਪੀ-20 ਸੰਮੇਲਨ ਕਰਵਾਇਆ ਗਿਆ, ਜਿਸ...

ਅੰਮ੍ਰਿਤਪਾਲ ਗ੍ਰਿਫਤਾਰ ਜਾਂ ਫਰਾਰ

ਪੁਲਿਸ ਦਾ ਦਾਅਵਾ : ਅੰਮ੍ਰਿਤਪਾਲ ਪੰਜਾਬ ਤੋਂ ਨਿਕਲ ਹਰਿਆਣਾ ਤੇ ਹੁਣ ਹਰਿਆਣਾ ਤੋਂ ਅਗਾਂਹ ਗਿਆ ਅੰਮ੍ਰਿਤਪਾਲ ਦੇ ਸਮਰਥਕਾਂ ਦਾ ਮੰਨਣਾ : ਕਿ ਪੁਲਿਸ ਘੜ੍ਹ ਰਹੀ...

ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਕੈਨੇਡਾ ਦੌਰੇ ‘ਤੇ

ਟੋਰਾਂਟੋ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਵੀਰਵਾਰ ਸ਼ਾਮ ਨੂੰ ਕੈਨੇਡਾ ਦੀ ਆਪਣੀ ਉਤਸੁਕਤਾ ਨਾਲ ਉਡੀਕੀ ਜਾ ਰਹੀ ਸਰਕਾਰੀ ਯਾਤਰਾ ਦੀ ਸ਼ੁਰੂਆਤ ਕਰਨਗੇ। ਦੇਸ਼...
- Advertisment -
Google search engine

Most Read