Breaking News
Home / 2023 / March (page 16)

Monthly Archives: March 2023

ਸ਼ੋ੍ਰਮਣੀ ਅਕਾਲੀ ਦਲ ਪੰਜਾਬ ’ਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਚੁੱਕੇਗਾ ਅਵਾਜ਼

ਸੁਖਬੀਰ ਬਾਦਲ ਨੇ ਕਿਹਾ : ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ’ਚ ਪੈਦਾ ਹੋਈ ਸਥਿਤੀ ਨੂੰ ਲੈ ਕੇ ਇਕ ਬਿਆਨ ਜਾਰੀ ਕੀਤਾ …

Read More »

ਉਤਰੀ ਭਾਰਤ ਸਮੇਤ ਅਫਗਾਨਿਸਤਾਨ ਅਤੇ ਪਾਕਿਸਤਾਨ ’ਚ ਵੀ ਕੰਬੀ ਧਰਤੀ

ਪਾਕਿਸਤਾਨ ਅਤੇ ਅਫਗਾਨਿਸਤਾਨ ’ਚ ਭੂਚਾਲ ਕਾਰਨ 13 ਵਿਅਕਤੀਆਂ ਦੀ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਦਿੱਲ ਐਨਸੀਆਰ ਸਮੇਤ ਉਤਰੀ ਭਾਰਤ ਦੇ ਕਈ ਹਿੱਸਿਆਂ ’ਚ ਲੰਘੀ ਦੇਰ ਰਾਤ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਲੰਘੀ ਰਾਤ ਲਗਭਗ 10 ਵਜ ਕੇ …

Read More »

‘ਮੋਦੀ ਹਟਾਓ ਦੇਸ਼ ਬਚਾਓ’ ਦੇ ਨਵੀਂ ਦਿੱਲੀ ’ਚ ਲੱਗੇ ਪੋਸਟਰ

ਦਿੱਲੀ ਪੁਲਿਸ ਨੇ 6 ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਪੋਸਟਰ ਲਗਾਉਣ ਦੇ ਮਾਮਲੇ ’ਚ ਪੁਲਿਸ ਨੇ 100 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਸਾਰੇ ਮਾਮਲੇ ਪਿ੍ਰੰਟਿੰਗ ਪ੍ਰੈਸ ਐਕਟ ਅਤੇ ਪ੍ਰਾਪਰਟੀ ਡਿਫੇਸਮੈਂਟ ਐਕਟ ਦੇ ਤਹਿਤ ਦਰਜ ਕੀਤੇ …

Read More »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਹੋਵੇਗਾ ਹਲਵਾਰਾ ਏਅਰਪੋਰਟ ਦਾ ਨਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ’ਚ ਮਤਾ ਕੀਤਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਬੁੱਧਵਾਰ ਨੂੰ ਆਖਰੀ ਦਿਨ ਸੀ ਅਤੇ ਬਜਟ ਇਜਲਾਸ ਦੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਸ਼ਿਰਕਤ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ …

Read More »

ਮੁੱਖ ਮੰਤਰੀ ਵੱਲੋਂ ਮੀਂਹ ਨਾਲ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ

ਕਿਹਾ : ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪਿਛਲੇ ਦੋ ਦਿਨਾਂ ਦੌਰਾਨ ਪਏ ਭਾਰੀ ਮੀਂਹ, ਗੜੇਮਾਰੀ ਅਤੇ ਚੱਲੀਆਂ ਤੇਜ਼ ਹਵਾਵਾਂ ਨਾਲ ਪੱਕ ਕੇ ਤਿਆਰ ਹੋ ਚੁੱਕੀ ਕਣਕ ਅਤੇ ਸਰ੍ਹੋਂ ਦੀ ਫਸਲ ਦਾ ਕਾਫ਼ੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਜਿਸ ਦੇ …

Read More »

ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਕੋਲੋਂ ਵਿਜੀਲੈਂਸ ਨੇ ਕੀਤੀ ਪੁਛਗਿੱਛ

ਆਮਦਨ ਦੇ ਸਰੋਤਾਂ ਸਬੰਧੀ ਪੁੱਛੇ ਗਏ ਸਵਾਲ ਸੰਗਰੂਰ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਕੋਲੋਂ ਅੱਜ ਵਿਜੀਲੈਂਸ ਬਿਊਰੋ ਨੇ ਆਪਣੇ ਸੰਗਰੂਰ ਸਥਿਤ ਦਫ਼ਤਰ ਵਿਖੇ ਲਗਭਗ ਸਾਢੇ 4 ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਆਏ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਜਾਇਦਾਦ …

Read More »

ਪੰਜਾਬ ਦੇ 6 ਜ਼ਿਲ੍ਹਿਆਂ ’ਚ ਅਜੇ ਤੱਕ ਇੰਟਰਨੈੱਟ ਸੇਵਾ ਰਹੇਗੀ ਠੱਪ

ਗ੍ਰਹਿ ਵਿਭਾਗ ਨੇ ਆਦੇਸ਼ ਕੀਤੇ ਜਾਰੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ 23 ਮਾਰਚ ਨੂੰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾ ਬਹਾਲ ਹੋ ਜਾਵੇਗੀ। ਇਹ ਆਦੇਸ਼ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ …

Read More »

ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਪਹੁੰਚਣਗੇ ਪੰਜਾਬ

ਭਗਵੰਤ ਮਾਨ ਅਤੇ ਕੇਜਰੀਵਾਲ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਪੰਜਾਬ ਪਹੁੰਚ ਰਹੇ ਹਨ। ਜਾਣਕਾਰੀ ਮਿਲੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਜਲੰਧਰ ਨੇੜੇ ਡੇਰਾ …

Read More »

ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਦਿੱਲੀ ਦਾ ਬਜਟ ਨਾ ਰੋਕਣ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਅੱਜ ਮੰਗਲਵਾਰ ਨੂੰ ਆਪਣਾ ਬਜਟ ਪੇਸ਼ ਕੀਤਾ ਜਾਣਾ ਸੀ ਪ੍ਰੰਤੂ ਆਖਰੀ ਸਮੇਂ ’ਤੇ ਗ੍ਰਹਿ ਮੰਤਰਾਲੇ ਨੇ ਬਜਟ ਪੇਸ਼ ਕਰਨ ’ਤੇ ਰੋਕ ਲਗਾ ਦਿੱਤੀ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ ਨੇ …

Read More »

ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਦੇ ਨਾਂ ਸੁਨੇਹਾ

ਕਿਹਾ : ਪੰਜਾਬ ਦਾ ਮਾਹੌਲ ਵਿਗਾੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਗਲਵਾਰ ਨੂੰ ਪੰਜਾਬੀਆਂ ਦੇ ਨਾਂ ਇਕ ਸੁਨੇਹਾ ਦਿੱਤਾ, ਜਿਸ ’ਚ ਉਨ੍ਹਾਂ ਕਿਹਾ ਹੈ ਕਿ ਕੁੱਝ ਲੋਕ ਵਿਦੇਸ਼ੀ ਤਾਕਤਾਂ ਦੇ ਹੱਥੇ ਚੜ੍ਹ ਕੇ ਪੰਜਾਬ ਦੀ ਕਾਨੂੰਨ ਵਿਵਸਥਾ ਵਿਗਾੜ …

Read More »