ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਜਰਨਲਿਸਟ ਯੂਨੀਅਨ (ਆਈਜੇਯੂ) ਦੀ ਕੌਮੀ ਕਾਰਜਕਾਰਨੀ ਦੀ ਚੰਡੀਗੜ੍ਹ ਵਿੱਚ ਦੋ ਰੋਜ਼ਾ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ ਦੇਸ਼ ਭਰ ’ਚ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕਿਹਾ …
Read More »Monthly Archives: March 2023
ਪੰਜਾਬ ’ਚ ਮੰਗਲਵਾਰ ਦੁਪਹਿਰ 12 ਵਜੇ ਤੱਕ ਇੰਟਰਨੈੱਟ ਬੰਦ
ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਵੀ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਇੰਟਰਨੈੱਟ ’ਤੇ ਪਾਬੰਦੀ ਵਧਾਉਂਦੇ ਹੋਏ ਇਸ ਨੂੰ ਕੱਲ੍ਹ 21 ਮਾਰਚ ਮੰਗਲਵਾਰ ਦੁਪਹਿਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਐਸ.ਐਮ.ਐਸ. ਸੇਵਾਵਾਂ ਵੀ ਠੱਪ ਰਹਿਣਗੀਆਂ। ਇਹ ਹੁਕਮ ਗ੍ਰਹਿ ਵਿਭਾਗ …
Read More »ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਸਾਹਮਣੇ ਹੋਏ ਪੇਸ਼
ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਘਿਰੇ ਹਨ ਵੈਦ ਚੰਡੀਗੜ੍ਹ/ਬਿਊਰੋ ਨਿਊਜ਼ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਸੋਮਵਾਰ ਨੂੰ ਲੁਧਿਆਣਾ ਵਿਚ ਵਿਜੀਲੈਂਸ ਅਧਿਕਾਰੀਆਂ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਨੇ ਉਨ੍ਹਾਂ ਕੋਲੋਂ …
Read More »ਬੇਕਸੂਰੇ ਸਿੱਖ ਨੌਜਵਾਨਾਂ ਨੂੰ ਫੜਨਾ ਬੰਦ ਕਰੇ ਪੰਜਾਬ ਸਰਕਾਰ : ਐਡਵੋਕੇਟ ਧਾਮੀ
ਕਿਹਾ : ਸਰਕਾਰ ਸੂਬੇ ਅੰਦਰ ਡਰ ਦਾ ਮਾਹੌਲ ਨਾ ਬਣਾਏ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ …
Read More »ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਘਰ ’ਚ ਗੇਟ ਤੋੜ ਕੇ ਦਾਖਲ ਹੋਈ ਪੁਲਿਸ
ਇਮਰਾਨ ਖਾਨ ਪੇਸ਼ੀ ਦੇ ਲਈ ਇਸਲਾਮਾਬਾਦ ਕੋਰਟ ਪਹੁੰਚੇ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਸ਼ਾਖਾਨਾ ਮਾਮਲੇ ’ਚ ਸੁਣਵਾਈ ਦੇ ਲਈ ਇਸਲਾਮਾਬਾਦ ਕੋਰਟ ਪਹੁੰਚ ਗਏ ਹਨ। ਉਧਰ ਉਨ੍ਹਾਂ ਦੇ ਘਰ ਤੋਂ ਨਿਕਲਦਿਆਂ ਹੀ ਪੁਲਿਸ ਉਨ੍ਹਾਂ ਦੇ ਲਾਹੌਰ ਸਥਿਤ ਘਰ ਜ਼ਮਾਨ ਪਾਰਕ ’ਚ ਦਾਖਲ ਹੋ ਗਈ। ਇਥੇ ਪੁਲਿਸ …
Read More »ਅੰਮਿ੍ਰਤਪਾਲ ਸਿੰਘ ਅਤੇ ਉਸ ਦੇ 6 ਸਾਥੀਆਂ ਨੂੰ ਪੁਲਿਸ ਨੇ ਕੀਤਾ ਗਿ੍ਰਫ਼ਤਾਰ
ਪੰਜਾਬ ’ਚ ਇੰਟਰਨੈਟ ਸੇਵਾਵਾਂ ਕੀਤੀਆਂ ਗਈਆਂ ਬੰਦ ਅੰਮਿ੍ਰਤਸਰ/ਬਿਊਰੋ ਨਿਊਜ਼ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅਮਿ੍ਰਤਪਾਲ ਸਿੰਘ ਨੂੰ ਉਸ ਦੇ ਛੇ ਸਾਥੀਆਂ ਸਮੇਤ ਪੁਲਿਸ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਗਿ੍ਰਫ਼ਤਾਰ ਕਰ ਲਿਆ। ਜਿਸ ਸਮੇਂ ਇਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਇਹ ਸਾਰੇ ਮੋਗਾ ਵੱਲ ਜਾ ਰਹੇ ਸਨ। ਇਹ ਗਿ੍ਰਫ਼ਤਾਰੀ ਅਜਨਾਲਾ …
Read More »ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਾਇਆ ਬਦਲਾਖੋਰੀ ਦਾ ਆਰੋਪ
ਭਗਵੰਤ ਮਾਨ ਬੋਲੇ : ਜੇ ਤੁਸੀਂ ਬੇਗੁਨਾਹ ਹੋ ਤਾਂ ਡਰ ਕਿਸ ਗੱਲ ਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਹਮੋ-ਸਾਹਮਣੇ ਆ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਦਾਖਲ ਚਾਰਜਸ਼ੀਟ ਤੋਂ ਬਾਅਦ ਭਗਵੰਤ ਮਾਨ …
Read More »ਕੇਂਦਰ ਸਰਕਾਰ ਨੇ ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮਟ ਪਹਿਨਣਾ ਕੀਤਾ ਲਾਜ਼ਮੀ
ਰੱਖਿਆ ਰਾਜ ਮੰਤਰੀ ਬੋਲੇ : ਸਿੱਖ ਫੌਜੀ ਆਪਣੀ ਧਾਰਮਿਕ ਪਛਾਣ ਤੇ ਮਰਿਆਦਾ ਨੂੰ ਕਾਇਮ ਰੱਖਦਿਆਂ ਪਟਕੇ ਉਪਰ ਬੁਲੇਟ ਪਰੂਫ ਪਟਕਾ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮਟ ਪਹਿਨਣ ਦੀ ਤਜਵੀਜ ਸਬੰਧੀ ਉੱਠੇ ਵਿਵਾਦ ਮਗਰੋਂ ਕੇਂਦਰ ਸਰਕਾਰ ਨੇ ਸੰਵੇਦਨਸ਼ੀਲ ਥਾਵਾਂ ’ਤੇ ਤਾਇਨਾਤ ਜਵਾਨਾਂ ਨੂੰ ਆਪਣੇ ਬਚਾਅ ਲਈ ਇਹ ਹੈਲਮਟ ਪਹਿਨਣਾ …
Read More »ਜੇਲ੍ਹ ਵਿੱਚੋਂ ਲਾਰੈਂਸ ਬਿਸ਼ਨੋਈ ਦਾ ਦੂਜਾ ਇੰਟਰਵਿਊ ਆਇਆ ਸਾਹਮਣੇ
ਵਿਰੋਧੀਆਂ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹਮੂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਣੇ ਕਈ ਲੁੱਟ-ਖੋਹ ਤੇ ਫਿਰੌਤੀ ਦੀਆਂ ਘਟਨਾਵਾਂ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜੇਲ੍ਹ ਵਿੱਚੋਂ ਦੂਜਾ ਇੰਟਰਵਿਊ ਸਾਹਮਣੇ ਆਇਆ ਹੈ। ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਲਗਾਤਾਰ ਚਾਰ ਦਿਨਾਂ ਵਿੱਚ ਟੀਵੀ …
Read More »ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਵਧਾਈ ਚਿੰਤਾ
ਕਣਕ ਦੀ ਫਸਲ ਬੁਰੀ ਤਰ੍ਹਾਂ ਡਿੱਗੀ, ਝਾੜ ’ਤੇ ਪਵੇਗਾ ਬੁਰਾ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੀ ਦੇਰ ਰਾਤ ਤੋਂ ਸਮੁੱਚੇ ਪੰਜਾਬ ਵਿਚ ਰੁਕ-ਰੁਕ ਕੇ ਹੋ ਰਹੀ ਹਲਕੀ ਅਤੇ ਭਾਰੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲਾਂ ਖੇਤਾਂ …
Read More »